ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਸੰਸਥਾ ਲਗਾਤਾਰ ਲਗਵਾ ਰਹੀ ਹੈ ਸਟੱਡੀ ਵੀਜ਼ਾ

ਮੋਗਾ,24 ਜੂਨ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸਸੰਥਾ, ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅੰਮਿ੍ਰਤਸਰ ਰੋਡ ਮੋਗਾ ਵਿੱਚ ਹੈ,ਆਪਣੇ ਚੰਗੇ ਨਤੀਜੇ ਅਤੇ ਸਾਫ-ਸੁਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁਕੀ ਹੈ। ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ ਵਿਦਿਆਰਥੀਆਂ ਨੂੰ ਵਿਸ਼ੇਸ਼ ਕਲਾਸਾਂ ਦੀਆਂ ਸੇਵਾਵਾਂ ਵੀ ਉਚੇਚੇ ਤੌਰ ਤੇ ਪ੍ਰਦਾਨ ਕਰ ਰਹੀ ਹੈ।ਇਸੇ ਸਫਲਤਾ ਸਦਕੇ ਇਹ ਸੰਸਥਾ ਸਟੱਡੀ ਵੀਜ਼ਾ ਦੇ ਨਾਲ-ਨਾਲ ਵਿਜ਼ਟਰ ਵੀਜਾ, ੳਪਨ ਵਰਕ ਪਰਮਿਟ ਵੀਜਾ ਵੀ ਲਗਵਾ ਰਹੀ ਹੈ। ਇਸ ਵਾਰ ਸੰਸਥਾ ਨੇ ਪਰਵਿੰਦਰ ਕੌਰ ਗੱਬੀ, ਵਾਸੀ ਮੋਗਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਮੌਕੇ ਤੇ ਪਰਵਿੰਦਰ ਕੌਰ ਗੱਬੀ ਨੇ ਦਸਿਆ ਕਿ ਉਹਨਾਂ ਦਾ ਇਹ ਵੀਜ਼ਾ ਮਾਤਰ  07 ਦਿਨਾਂ ਦੇ ਅੰਦਰ ਲਗਵਾ ਕੇ ਦਿੱਤਾ ਹੈ।ਇਸ ਸੰਸਥਾ ਨੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ  ਕੀਤਾ ਹੈ ਅਤੇ ਉਹਨਾਂ ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ।ਕਿਸੇ ਵੀ ਵੀਜ਼ਾ ਸੰਬਧਿਤ ਜਾਣਕਾਰੀ ਲਈ ਆਪਣੇ ਦਸਤਾਵੇਜ਼ ਸਮੇਤ ਇਹ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਨੇੜੇ ਬਸ ਸਟੈਂਡ, ਅਮਿੰ੍ਰਤਸਰ ਰੋਡ ਮੋਗਾ ਨੂੰ ਮਿਲੋ।ਰਿਫਯੂਜਲ ਕੇਸਾਂ ਵਿਚ ਤਾਂ ਸੰਸਥਾ ਮਾਹਿਰ ਮੰਨੀ ਗਈ ਹੈ।ਰਿਫਯੂਜਲ ਕੇਸਾਂ ਸਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾੳਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ਼ ਲੈ ਕੇ ਮਿਲੋ।ਉਹਨਾ ਇਹ ਵੀ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਇਕ ਮੌਡਿਊਲ ਵਿਚੋਂ 5 ਜਾਂ 5.5 ਬੈਂਡ ਸਕੋਰ ਆਏ ਹੋਣ ਉਹ ਵੀ ਆ ਕੇ ਆਪਣਾ ਕੇਸ ਸੰਸਥਾਂ ਤੋਂ ਅਪਲਾਈ ਕਰ ਸਕਦੇ ਹਨ,ਅਤੇ ਜਿਹੜੇ ਵਿਦਿਆਰਥੀ ਨੂੰ ਕਿਸੇ ਵੀ ਇਨਟੇਕ ਦੀਆਂ ਆਫਰ ਲੈਟਰਾਂ ਲੈਣ ਵਿੱਚ ਦਿੱਕਤ ਆ ਰਹੀ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਮਿਲੋ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ,ਅਮਿੰ੍ਰਤਸਰ ਰੋਡ ਮੋਗਾ। ਸੰਪਰਕ ਕਰੋ: 9592677789--**** ਵੀਡੀਓ ਦੇਖਣ ਲਈ ਹੇਠ ਦਿੱਤਾ ਲਿੰਕ ਕਲਿੱਕ ਕਰੋ ਜੀ