ਯੂਨੀਵਰਸਲ ਸੰਸਥਾ ਦੇ ਸਟਾਫ ਮੈਬਰਾਂ ਦੁਆਰਾ ਲਗਵਾਇਆ 8 ਦਿਨਾਂ ਵਿਚ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ

ਮੋਗਾ,1 ਜੁਲਾਈ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸਸੰਥਾ ਯੂਨੀਵਰਸਲ ਫਸਟ ਐਜੁਕੇਸ਼ਨ ਚੁਆਇਸ ਕਈ ਸਾਲਾਂ ਤੋਂ ਇਮੀਗ੍ਰਸ਼ਨ,ਆਈਲਟਸ,ਨੈਨੀ  ਦੇ ਖੇਤਰ ਦੇ ਨਾਲ ਨਾਲ ਉਪਨ ਵਰਕ ਪਰਮਿਟ, ਵਿਜਟਰ ਵੀਜਾ ਵਿਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ, ਜਿਸਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾਂ ਬਣ ਚੁੱਕੀ ਹੈ। ਇਸ ਸੰਸਥਾ ਨੇ ਸ਼੍ਰੀਮਾਨ ਸੁਰੇਸ਼ ਕੁਮਾਰ ਅਤੇ ਉਹਨਾਂ ਦੀ ਪਤਨੀ ਪਰਵੀਨ ਸ਼ਰਮਾ,ਵਾਸੀ ਮੋਗਾ ਦਾ ਆਸਟ੍ਰੇਲੀਆ ਦਾ ਮਾਤਰ 8 ਦਿਨਾਂ ਵਿੱਚ  ਵਿਜ਼ਟਰ ਵੀਜ਼ਾ ਲਗਵਾ ਕੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ  ਕੀਤਾ ਹੈ।ਜਿਸ ਤੇ ਸ਼੍ਰੀਮਾਨ ਸੁਰੇਸ਼ ਕੁਮਾਰ ਅਤੇ ਉਹਨਾਂ ਦੀ ਪਤਨੀ  ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ।  ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਸ਼੍ਰੀਮਾਨ ਸੁਰੇਸ਼ ਕੁਮਾਰ ਨੂੰ ਵੀਜਾ ਸੌਂਪਦਿਆ, ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਦਸਿਆ ਕਿ  ਜਿਹੜੇ ਵਿਦਿਆਰਥੀਆਂ ਦਾ 10 ਸਾਲ ਜਾਂ ਇਸ ਦੇ ਆਸ ਪਾਸ ਦਾ ਸਟਡੀ  ਗੈਪ  ਹੈ  ਉਹ ਵੀ ਆਪਣਾ  ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰ ਸਕਦੇ ਹਨ ਅਤੇ ਨਾਲ ਹੀ ਉਹਨਾਂ  ਦੇ  ਮਾਪੇ ਵੀ ਆਪਣਾ ਵਿਜ਼ਟਰ ਵੀਜ਼ਾ ਅਪਲਾਈ ਕਰਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਦੇ ਹਨ। ਕਿਸੇ ਵੀ ਵੀਜ਼ਾ ਸੰਬਧਿਤ ਜਾਣਕਾਰੀ ਲਈ ਆਪਣੇ ਦਸਤਾਵੇਜ਼ ਸਮੇਤ ਇਹ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਨੇੜੇ ਬੱਸ ਸਟੈਂਡ, ਅਮਿੰ੍ਰਤਸਰ ਰੋਡ ਮੋਗਾ ਨੂੰ ਮਿਲੋ। ਰਿਫਯੂਜਲ ਕੇਸਾਂ ਵਿਚ ਤਾਂ ਸੰਸਥਾ ਮਾਹਿਰ ਮੰਨੀ ਗਈ ਹੈ।ਰਿਫਯੂਜਲ ਕੇਸਾਂ ਸਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾੳਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ਼ ਲੈ ਕੇ ਮਿਲੋ। ਸੰਪਰਕ ਕਰੋ:  95 926 77 789,  1636 50 01 15