‘ਰਾਈਟ ਵੇ ਏਅਰਲਿੰਕਸ’ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ,17 ਜੁਲਾਈ (ਜਸ਼ਨ)- ‘ਰਾਈਟ ਵੇ ਏਅਰਲਿੰਕਸ’ ਕਈ ਸਾਲਾਂ ਤੋਂ ਆਇਲਜ਼ ਅਤੇ ਇੰਮੀਗਰੇਸ਼ਨ ਦੇ ਖੇਤਰ ਵਿਚ ਆਪਣੀਆਂ ਵਧੀਆ ਸੇਵਾਵਾਂ ਸਦਕਾ ਵਿਦੇਸ਼ੀਂ ਪੜਾਈ ਕਰਨ ਦੇ ਚਾਹਵਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਮਾਲਵੇ ਖੇਤਰ ਦੀ ਪ੍ਰਸਿੱਧ ਸੰਸਥਾ ‘ਰਾਈਟ ਵੇ ਏਅਰਲਿੰਕਸ’ ਨੇ ਇਸ ਵਾਰ ਸੁਖਦੇਵ ਸਿੰਘ ਪੁੱਤਰ ਸਰਵਨ ਸਿੰਘ ਅਤੇ ਬਲਦੇਵ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮੋਗਾ ਦਾ 7 ਦਿਨਾਂ ਵਿਚ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ।

ਸੰਸਥਾ ਦੇ ਡਾਇਰੈਕਟਰ ਦੇਵਪਿ੍ਰਆ ਤਿਆਗੀ ਨੇ ਦੱਸਿਆ ਕਿ ਵਿਦੇਸ਼ ਜਾਣ ਦੇ ਚਾਹਵਾਨ ਆਈਲਜ਼ ਅਤੇ ਇੰਮੀਗਰੇਸ਼ਨ ਸਬੰਧੀ ਜਾਣਕਾਰੀ ਲੈਣ ਲਈ ਰਾਈਟ ਵੇ ਦੀ ਮੋਗਾ ਤੋਂ ਇਲਾਵਾ ਸੰਗਰੂਰ, ਬਾਘਾ ਪੁਰਾਣਾ, ਬਰਨਾਲਾ ਅਤੇ ਖੰਨਾ ਬਰਾਂਚ ਨਾਲ ਸੰਪਰਕ ਕਰ ਸਕਦੇ ਹਨ । ਇਸ ਮੌਕੇ ਮੈਡਮ ਪ੍ਰੀਤੀ ਤਿਆਗੀ ਨੇ ਸੁਖਦੇਵ ਸਿੰਘ ਅਤੇ ਬਲਦੇਵ ਸਿੰਘ ਨੂੰ ਵੀਜ਼ਾ ਸੌਂਪਦਿਆਂ ਕਿਹਾ ਕਿ ਰਾਈਟ ਵੇ ਸੰਸਥਾ ਵਿਦੇਸ਼ਾਂ ‘ਚ ਪੜਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਗਈ ਹੈ ਅਤੇ ਸੰਸਥਾ ਨੇ ਆਇਲਟਸ ਤੇ ਇੰਮੀਗੇ੍ਰਸ਼ਨ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ ।