ਗੋਲਡਨ ਟਰੈਵਲ ਐਡਵਾਈਜ਼ਰ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ, 20 ਜੁਲਾਈ- ਗੋਲਡਨ ਟਰੈਵਲ ਐਡਵਾਈਜ਼ਰ ਨੇ ਕਰਮਜੀਤ ਕੌਰ ਪਤਨੀ ਭਗਵੰਤ ਸਿੰਘ ਵਾਸੀ ਉੱਪਲ ਜਿਲਾ ਲੁਧਿਆਣਾ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ| ਅਮਿਤ ਪਲਤਾ  ਨੇ ਉਨਾਂ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾ ਦੇ ਐਮ. ਡੀ.ਸੁਭਾਸ਼ ਪਲਤਾ ਜੀ ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ ਦੀ ਬਦੌਲਤ ਹਰ ਤਰ੍ਹਾਂ ਦੇ ਵੀਜ਼ੇ ਲੱਗ ਰਹੇ ਹਨ। ਉਨ੍ਹਾ ਕਿਹਾ ਕਿ ਹੋਰਨਾਂ ਸੰਸਥਾਵਾਂ ਤੋਂ ਵੀਜ਼ਾ ਨਾ ਲੱਗਣ ਕਰਕੇ ਨਿਰਾਸ਼ ਹੋ ਚੁੱਕੇ ਵਿਦੇਸ਼ ਜਾਣ ਦੇ ਇਛੁੱਕ ਇੱਕ ਵਾਰ ਸੰਸਥਾ ਨਾਲ ਸੰਪਰਕ ਜ਼ਰੂਰ ਕਰਨ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ