ਗੋਲਡਨ ਐਜੂਕੇਸ਼ਨਸ ਨੇ ਲਗਵਾਇਆ ਪਤੀ-ਪਤਨੀ ਦਾ ਆਸਟਰੇਲੀਆ ਦਾ ਵਿਜ਼ਟਰ ਵੀਜ਼ਾ

ਮੋਗਾ,23 ਜੁਲਾਈ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਜਸਵਿੰਦਰ ਕੌਰ ਅਤੇ ਸੁਖਮੰਦਰ ਸਿੰਘ ਦਾ ਆਸਟਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ,ਅਮਿਤ ਪਲਤਾ ਅਤੇ ਉਹਨਾ ਦੇ ਸਟਾਫ ਮੈਂਬਰਜ਼ ਨੇ ਜਸਵਿੰਦਰ ਕੌਰ ਅਤੇ ਸੁਖਮੰਦਰ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਨਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨਾਂ ਨੇ ਕਿਹਾ ਕਿ ਜੋਕਰ ਕੋਈ ਵੀ ਕਿਸੇ ਵੀ ਦੇਸ਼ ‘ਚ ਕਾਨੂੰਨੀ ਰੂਪ ਵਿਚ ਜਾਣ ਲਈ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਜਸਵਿੰਦਰ ਕੌਰ ਅਤੇ ਸੁਖਮੰਦਰ ਸਿੰਘ ਨੇ ਵੀਜ਼ਾ ਲੈਣ ਉਪਰੰਤ ਰਮਨ ਅਰੋੜਾ, ਅਮਿਤ ਪਲਤਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।