ਗੋਲਡਨ ਐਜੂਕੇਸ਼ਨਸ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ,25 ਜੁਲਾਈ (ਜਸ਼ਨ):ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਇਸ ਵਾਰ ਗੋਲਡਨ ਐਜੂਕੇਸ਼ਨਸ ਨੇ ਸੁਰਿੰਦਰ ਕੌਰ ਢੰਡਾਲ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਅਮਿਤ ਪਲਤਾ ਅਤੇ ਉਹਨਾ ਦੇ ਸਟਾਫ ਮੈਂਬਰਾਂ ਨੇ ਸੁਰਿੰਦਰ ਕੌਰ ਢੰਡਾਲ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਇਸ ਮੌਕੇ ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਸੁਰਿੰਦਰ ਕੌਰ ਢੰਡਾਲ ਨੇ ਵੀਜ਼ਾ ਲੈਣ ਉਪਰੰਤ ਰਮਨ ਅਰੋੜਾ, ਅਮਿਤ ਪਲਤਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।