ਗੋਲਡਨ ਟਰੈਵਲ ਐਡਵਾਈਜਰ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ,6 ਅਗਸਤ(ਜਸ਼ਨ)- ਗੋਲਡਨ ਟਰੈਵਲ ਐਡਵਾਈਜ਼ਰ ਨੇ ਗੁਰਚਰਨ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਝੰਡਿਆਣਾ ਗਰਬੀ ਜਿਲ੍ਹਾ ਮੋਗਾ ਦਾ ਕੈਨੇਡਾ ਦਾ ਵਿਜ਼ਟਰ ਵੀਜਾ ਲਗਵਾ ਕੇ ਉਨ੍ਹਾਂ ਦਾ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ। ਐਮ. ਡੀ.ਸੁਭਾਸ਼ ਪਲਤਾ ਨੇ ਗੁਰਚਰਨ ਸਿੰਘ ਨੂੰ ਵੀਜ਼ਾ ਲੱਗਾ ਪਾਸਪੋਰਟ ਸੌਂਪਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਐਮ. ਡੀ.ਸੁਭਾਸ਼ ਪਲਤਾ  ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ ਦੀ ਬਦੌਲਤ ਹਰ ਤਰ੍ਹਾਂ ਦੇ ਵੀਜ਼ੇ ਲੱਗ ਰਹੇ ਹਨ। ਉਨ੍ਹਾ ਕਿਹਾ ਕਿ ਹੋਰਨਾਂ ਸੰਸਥਾਵਾਂ ਤੋਂ ਵੀਜ਼ਾ ਨਾ ਲੱਗਣ ਕਰਕੇ ਨਿਰਾਸ਼ ਹੋ ਚੁੱਕੇ ਵਿਦੇਸ਼ ਜਾਣ ਦੇ ਇਛੁੱਕ ਇੱਕ ਵਾਰ ਸੰਸਥਾ ਨਾਲ ਸੰਪਰਕ ਜ਼ਰੂਰ ਕਰਨ।