ਗੋਲਡਨ ਟਰੈਵਲ ਅਡਵਾਈਜ਼ਰ ਨੇ ਲਗਵਾਇਆ ਬਿਨਾਂ ਸਪੌਂਸਰਸ਼ਿਪ ਤੋਂ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ ,12 ਅਗਸਤ  (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :  ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਅਡਵਾਈਜ਼ਰ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਦਵਿੰਦਰ ਪਾਲ ਅਤੇ ਸ਼ਸ਼ੀ ਬਾਲਾ ਦਾ ਬਿਨਾਂ ਸਪੌਂਸਰਸ਼ਿਪ ਤੋਂ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਸ਼ੁਬਾਸ਼ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਦਵਿੰਦਰ ਪਾਲ ਅਤੇ ਸ਼ਸ਼ੀ ਬਾਲਾ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਸ਼ੁਬਾਸ਼ ਪਲਤਾ  ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਉਂਦਾ ਹੈ ਤਾ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਦਵਿੰਦਰ ਪਾਲ ਅਤੇ ਸ਼ਸ਼ੀ ਬਾਲਾ ਨੇ ਵੀਜ਼ਾ ਲੈਣ ਉਪਰੰਤ ਸ਼ੁਬਾਸ਼ ਪਲਤਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।