ਯੂਨੀਵਰਸਲ ਸੰਸਥਾ ਦੇ ਮਿਹਨਤੀ ਸਟਾਫ ਸਦਕਾ ਮਨਪ੍ਰੀਤ ਸਿੰਘ ਦਾ ਮਹਿਜ਼ 6 ਦਿਨਾਂ ਵਿਚ ਲੱਗਿਆ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ

ਮੋਗਾ,13 ਅਗਸਤ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਐਜੁਕੇਸ਼ਨ ਚੁਆਇਸ ਕਈ ਸਾਲਾਂ ਤੋਂ ਇਮੀਗ੍ਰੇਸ਼ਨ, ਆਈਲਟਸ, ਨੈਨੀ  ਦੇ ਖੇਤਰ ਦੇ ਨਾਲ ਨਾਲ ਉਪਨ ਵਰਕ ਪਰਮਿਟ, ਵਿਜਟਰ ਵੀਜਾ ਵਿਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ, ਜਿਹਨਾਂ ਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ। ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਇਸ ਸੰਸਥਾ ਨੇ ਮਨਪ੍ਰੀਤ ਸਿੰਘ ਧਾਮੂ ਵਾਸੀ ਕੋਟ ਕਰੋੜ ਕਲਾਂ ਦਾ ਕੈਨੇਡਾ ਦਾ ਮਾਤਰ 6 ਦਿਨਾਂ ਵਿੱਚ ਉਪਨ ਵਰਕ ਪਰਮਿਟ ਵੀਜ਼ਾ ਲਗਵਾ ਕੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ  ਕੀਤਾ ਹੈ। ਜਿਸ ਤੇ ਮਨਪ੍ਰੀਤ ਸਿੰਘ ਧਾਮੂ ਵਾਸੀ ਕੋਟ ਕਰੋੜ ਕਲਾਂ ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ।  ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਮਨਪ੍ਰੀਤ ਸਿੰਘ ਧਾਮੂ ਵਾਸੀ ਕੋਟ ਕਰੋੜ ਕਲਾਂ ਨੂੰ ਵੀਜਾ ਸੌਂਪਦਿਆ, ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਦੱਸਿਆ ਕਿ ਸਾਡੀ ਸੰਸਥਾ ਜਿਹੜੇ ਵਿਦਿਆਰਥੀਆਂ ਦਾ 10 ਸਾਲ ਜਾਂ ਇਸ ਦੇ ਆਸ ਪਾਸ ਦਾ ਸਟਡੀ  ਗੈਪ  ਹੈ ਜਾਂ ਪਰੋਫਾਇਲ ਕਮਜ਼ੋਰ ਹੈ ਜਾਂ ਕਿਸੇ ਵਿਸ਼ੇ ਵਿੱਚ ਘੱਟ ਨੰਬਰ ਹਨ ਤਾਂ ਉਹ ਵੀ ਆਪਣਾ  ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰ ਸਕਦੇ ਹਨ ਅਤੇ ਨਾਲ ਹੀ ਉਹਨਾਂ  ਦੇ  ਮਾਪੇ ਵੀ ਆਪਣਾ ਵਿਜਟਰ ਵੀਜਾ ਅਪਲਾਈ ਕਰਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਦੇ ਹਨ। ਕਿਸੇ ਵੀ ਵੀਜਾ ਸੰਬਧਿਤ ਜਾਣਕਾਰੀ ਲਈ ਆਪਣੇ ਦਸਤਾਵੇਜ਼ ਸਮੇਤ ਇਹ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਨੇੜੇ ਬੱਸ ਸਟੈਂਡ, ਅਮਿੰ੍ਰਤਸਰ ਰੋਡ ਮੋਗਾ ਨੂੰ ਮਿਲੋ। ਰਿਫਯੂਜਲ ਕੇਸਾਂ ਵਿਚ ਤਾਂ ਸੰਸਥਾ ਮਾਹਿਰ ਮੰਨੀ ਗਈ ਹੈ।ਰਿਫਯੂਜਲ ਕੇਸਾਂ ਸਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾਉਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ਼ ਲੈ ਕੇ ਮਿਲੋ। ਸੰਪਰਕ ਕਰੋ:9592677789,1636500115