ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਸੰਸਥਾ ਨੇ ਰਿਫੂਉਜ਼ਲ ਦੇ ਬਾਵਜੂਦ 10 ਦਿਨਾਂ ‘ਚ ਅੰਮਿ੍ਰਤਵੀਰ ਕੌਰ ਵਾਸੀ ਜਲਾਲਾਬਾਦ, ਮੋਗਾ ਦਾ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਕੀਤਾ ਸਾਕਾਰ

 ਮੋਗਾ,14 ਅਗਸਤ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ,ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ ਅਤੇ ਬਰਾਚ ਆਫਿਸ ਅਮਿੰ੍ਰਤਸਰ ਰੋਡ ਮੋਗਾ ਵਿਖੇ ਹੈ। ਆਪਣੇ ਚੰਗੇ ਨਤੀਜਿਆਂ ਅਤੇ ਸਾਫ-ਸੁਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜੋਰ ਵਿਦਿਆਰਥੀਆਂ ਨੂੰ ਵਿਸ਼ੇਸ਼ ਕਲਾਸਾਂ ਦੀਆਂ ਸੇਵਾਵਾਂ ਵੀ ਉਚੇਚੇ ਤੌਰ ਤੇ ਪ੍ਰਦਾਨ ਕਰ ਰਹੀ ਹੈ। ਇਸੇ ਸਫਲਤਾ ਸਦਕਾ ਇਹ ਸੰਸਥਾ ਸਟੱਡੀ ਵੀਜ਼ਾ ਦੇ ਨਾਲ-ਨਾਲ ਵਿਜ਼ਟਰ ਵੀਜਾ, ਓਪਨ ਵਰਕ ਪਰਮਿਟ ਵੀਜ਼ਾ ਵੀ ਲਗਵਾ ਰਹੀ ਹੈ। ਇਸ ਵਾਰ ਸੰਸਥਾ ਨੇ ਅੰਮਿ੍ਰਤਵੀਰ ਕੌਰ, ਵਾਸੀ ਜਲਾਲਾਬਾਦ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਮੌਕੇ ਤੇ ਅੰਮਿ੍ਰਤਵੀਰ ਕੌਰ ਨੇ ਦੱਸਿਆ ਕਿ ਉਸ ਦੀ ਕੈਨੇਡਾ ਸਟੱਡੀ ਵੀਜਾ ਇੱਕ ਵਾਰ ਪਹਿਲਾਂ ਹੀ ਰਿਜੈਕਟ ਹੋ ਚੁੱਕਾ ਸੀ  ਅਤੇ ਇਹ ਉਹਨਾਂ ਲਈ ਇਕ ਸੁਪਨੇ ਵਾਂਗ ਸੀ ਕਿ ਉਹਨਾਂ ਦਾ ਕੈਨੇਡਾ ਦਾ ਸਟੱਡੀ ਵੀਜਾ ਸਿਰਫ 10 ਦਿਨਾਂ ਵਿੱਚ ਆਇਆ ਹੈ ਅਤੇ ਬਹੁਤ  ਰੁਕਾਵਟਾਂ ਦੇ ਬਾਵਜੂਦ ਇਸ ਸੰਸਥਾ ਨੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ  ਕੀਤਾ ਹੈ ਅਤੇ ਉਹਨਾਂ ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ। ਉਹਨਾਂ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰਾਂ ਨਾਲ ਵੀਜ਼ਾ ਸੰਬਧਿਤ ਜਾਣਕਾਰੀ ਲਈ ਆਪਣੇ ਦਸਤਾਵੇਜ਼ ਸਮੇਤ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਨੇੜੇ ਬਸ ਸਟੈਂਡ, ਅਮਿ੍ਰੰਤਸਰ ਰੋਡ ਮੋਗਾ ਨੂੰ ਮਿਲ ਸਕਦੇ ਹਨ। ਰਿਫਯੂਜਲ ਕੇਸਾਂ ਵਿਚ ਮਾਹਿਰ ਸੰਸਥਾ ਦੇ  ਕੋਲ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾੳਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ਼ ਲੈ ਕੇ ਮਿਲੋ। ਜਿਨ੍ਹਾਂ ਵਿਦਿਆਰਥੀਆਂ ਦੇ ਇਕ ਮੋਡਿਉਲ ਵਿਚੋਂ 5 ਜਾਂ 5.5 ਬੈਂਡ ਸਕੋਰ ਆਏ ਹੋਣ ਉਹ ਵੀ ਆ ਕੇ ਆਪਣਾ ਕੇਸ ਸੰਸਥਾਂ ਤੋਂ ਅਪਲਾਈ ਕਰ ਸਕਦੇ ਹਨ,ਅਤੇ ਜਿਹੜੇ ਵਿਦਿਆਰਥੀ ਨੂੰ ਕਿਸੇ ਵੀ ਇਨਟੇਕ (ਸ਼ੈਸਨ) ਦੀਆਂ ਆਫਰ ਲੈਟਰਾਂ ਲੈਣ ਵਿੱਚ ਰੁਕਾਵਟ ਆ ਰਹੀ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਮਿਲੋ ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ,ਅਮਿ੍ਰੰਤਸਰ ਰੋਡ ਮੋਗਾ।