ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਸੰਸਥਾ ਨੇ ਫਿਰੋਜ਼ਪੁਰ ਦੇ ਵਸਨੀਕ ਨਰੇਸ਼ ਕੁਮਾਰ ਦੀ ਸਪੁੱਤਰੀ ਦਿਵਿਆ ਚੰਦਨਾਂ ਦਾ ਕੈਨੇਡਾ ਦਾ ਸਟੱਡੀ ਵੀਜਾ ਸਿਰਫ 15 ਦਿਨਾਂ ਵਿੱਚ ਲਗਵਾਕੇ ਕੈਨੇਡਾ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਕੀਤਾ ਸਾਕਾਰ

ਮੋਗਾ,20 ਅਗਸਤ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਜਿਸਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ,ਆਪਣੇ ਚੰਗੇ ਨਤੀਜੇ ਅਤੇ ਸਾਫ-ਸੁਥਰੇ ਰਿਕਾਰਡ ਕਰਕੇ ਅਜ ਇਹ ਸੰਸਥਾ ਹਰਮਨ ਪਿਆਰੀ ਸੰਸਥਾ ਬਣ ਚੁਕੀ ਹੈ। ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜ਼ੋਰ ਵਿਦਿਆਰਥੀਆਂ ਨੂੰ ਵਿਸ਼ੇਸ਼ ਕਲਾਸਾਂ ਪ੍ਰਦਾਨ ਕਰ ਰਹੀ ਹੈ।ਇਸੇ ਸਫਲਤਾ ਸਦਕਾ ਇਹ ਸੰਸਥਾ ਸਟੱਡੀ ਵੀਜ਼ਾ ਦੇ ਨਾਲ-ਨਾਲ ਵਿਜ਼ਟਰ ਵੀਜਾ, ੳਪਨ ਵਰਕ ਪਰਮਿਟ ਵੀਜਾ ਵੀ ਲਗਵਾ ਰਹੀ ਹੈ। ਇਸ ਵਾਰ ਸੰਸਥਾ ਨੇ ਫਿਰੋਜਪੁਰ ਦੇ ਵਸਨੀਕ ਨਰੇਸ਼ ਕੁਮਾਰ ਦੀ ਸਪੁੱਤਰੀ ਦਿਵਿਆ ਚੰਦਨਾਂ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਮੌਕੇ ਤੇ ਦਿਵਿਆ ਨੇ ਦਸਿਆ ਕਿ ਉਸ ਦਾ ਸੁਪਨਾ ਸੀ ਕਿ ਉਹ ਆਪਣੀ ਬਾਰਵੀਂ ਕਲਾਸ ਦੀ ਪ੍ਹੜਾਈ ਪੂਰੀ ਕਰਨ ਤੋਂ ਬਾਅਦ ਆਪਣੀ ਉਚੇਰੀ ਪ੍ਹੜਾਈ ਕੈਨੇਡਾ ਵਿੱਚ ਕਰੇਗੀ।ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਦੀ ਟੀਮ ਅਤੇ ਉਹਨਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦਿਵਿਆ ਦਾ ਕੈਨੇਡਾ ਦਾ ਸਟੱਡੀ ਵੀਜਾ ਸਿਰਫ 15 ਦਿਨਾਂ ਵਿੱਚ ਲਗਵਾ ਕੇ ਦਿੱਤਾ  ਅਤੇ ਦਿਵਿਆ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ  ਕੀਤਾ ਹੈ ਅਤੇ ਦਿਵਿਆ ਚੰਦਨਾਂ ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ।ਕਿਸੇ ਵੀ ਵੀਜ਼ਾ ਸੰਬਧਿਤ ਜਾਣਕਾਰੀ ਲਈ ਆਪਣੇ ਦਸਤਾਵੇਜ਼ ਸਮੇਤ ਇਹ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਨੇੜੇ ਬਸ ਸਟੈਂਡ, ਅਮਿੰ੍ਰਤਸਰ ਰੋਡ ਮੋਗਾ ਨੂੰ ਮਿਲੋ।ਰਿਫਯੂਜਲ ਕੇਸਾਂ ਵਿਚ ਤਾਂ ਸੰਸਥਾਂ ਮਾਹਿਰ ਮੰਨੀ ਗਈ ਹੈ।ਰਿਫਯੂਜਲ ਕੇਸਾਂ ਸਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾੳਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ਼ ਲੈ ਕੇ ਮਿਲੋ।ਉਹਨਾਂ ਇਹ ਵੀ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਇਕ ਮੋਡਿਉਲ ਵਿਚੋਂ 5 ਜਾਂ 5.5 ਬੈਂਡ ਸਕੋਰ ਜਾਂ ਬਿਨਾਂ੍ਹ ਆਇਲਟਸ ਦੇ ਬਾਵਜੂਦ ਉਹ ਸਿੰਗਾਪੁਰ, ਜਰਮਨ, ਇੰਗਲੈਂਡ ਅਤੇ ਯੂਰਪ ਦੇਸ਼ਾ ਦਾ ਸਟੱਡੀ ਵੀਜਾ ਅਪਲਾਈ ਕਰ ਸਕਦੇ ਹਨ ਅਤੇ ਜਿਹੜੇ ਵਿਦਿਆਰਥੀ ਨੂੰ ਕਿਸੇ ਵੀ ਇਨਟੇਕ (ਸ਼ੇਸਨ) ਦੀਆਂ ਆਫਰ ਲੈਟਰਾਂ ਲੈਣ ਵਿੱਚ ਰੁਕਾਵਟ ਆ ਰਹੀ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਮਿਲੋ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ,ਅਮਿੰ੍ਰਤਸਰ ਰੋਡ ਮੋਗਾ।