ਡਾ. ਹਰਜੋਤ ਕਮਲ ਨੇ ਦਿੱਤੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ

ਮੋਗਾ, 23 ਅਗਸਤ (ਜਸ਼ਨ):   ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸਮੂਹ ਲੋਕਾਂ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਸ਼੍ਰੀ.ਕ੍ਰਿਸ਼ਨ ਜੀ ਦਾ ਸਮੁੱਚਾ ਜੀਵਨ ਸਾਡੇ ਲਈ ਪ੍ਰੇਰਣਾ ਦਾਇਕ ਹੈ ਅਤੇ ਉਨਾਂ ਵਲੋਂ ਦਿਖਾਇਆ ਸੱਚ ਦਾ ਰਾਸਤਾ ਅਪਨਾ ਕੇ ਮਨੁੱਖ ਆਪਣੇ  ਜੀਵਨ ਦਾ ਉਦਾਰ ਕਰ ਸਕਦਾ ਹੈ। ਡਾ. ਹਰਜੋਤ ਨੇ ਕਿਹਾ ਕਿ ਸ਼੍ਰੀ.ਕ੍ਰਿਸ਼ਨ ਜੀ ਵਲੋਂ ਬਾਲ ਰੂਪ ਵਿੱਚ ਕੀਤੀਆਂ ਲੀਲਾਵਾਂ ਅੱਜ ਵਿੱਚੋਂ ਸਾਡੇ ਲਈ ਮਾਰਗ ਦਰਸ਼ਨ ਦਾ ਕੰਮ ਕਰਦੀਆਂ ਹਨ। ਉਨਾਂ ਸਮੂਹ ਲੋਕਾਈ ਨੂੰ ਇਸ ਦਿਨ ਦੀ ਵਧਾਈ ਦਿੰਦੇ ਹੋਏ  ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ