ਗੋਲਡਨ ਐਜੂਕੇਸ਼ਨਜ਼ ਨੇ ਗੁਰਪ੍ਰੀਤ ਸੰਧੂ ਦਾ ਕਨੇਡਾ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਕੀਤਾ ਸਾਕਾਰ

ਮੋਗਾ,26 ਅਗਸਤ(ਜਸ਼ਨ):  ਮਾਲਵਾ ਖਿੱਤੇ ਦੀ ਮੰਨੀ-ਪ੍ਰਮੰਨੀ ਆਈਲੈਟਸ ਅਤੇ ਇੰਮੀਗਰੇਸ਼ਨ ਸੰਸਥਾ ਗੋਲਡਨ ਐਜੂਕੇਸ਼ਨਜ਼ ਉੱਚ ਪੱਧਰੀ ਤਕਨੀਕ ਨਾਲ ਆਈਲੈੱਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਅਤੇ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਗੁਰਪ੍ਰੀਤ ਸੰਧੂ ਵਾਸੀ ਜਲੰਧਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਸਾਕਾਰ ਕੀਤਾ। ਗੁਰਪ੍ਰੀਤ ਸੰਧੂ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਇਸ ਸੰਸਥਾ ਵੱਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫ਼ਾਈਲ ਤਿਆਰ ਕੀਤੀ ਗਈ ਅਤੇ ਥੋੜੇ ਸਮੇਂ ਵਿੱਚ ਹੀ ਉਸ ਨੇ ਆਪਣਾ ਵੀਜ਼ਾ ਪ੍ਰਾਪਤ ਕੀਤਾ। ਰਮਨ ਅਰੋੜਾ ,ਅਮਿਤ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਗੁਰਪਪ੍ਰੀਤ ਸੰਧੂ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਗੁਰਪ੍ਰੀਤ ਸੰਧੂ ਨੇ ਵੀਜ਼ਾ ਲੈਣ ਉਪਰੰਤ ਰਮਨ ਅਰੋੜਾ, ਅਮਿਤ ਪਲਤਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।