ਗੋਲਡਨ ਐਜੁਕੇਸ਼ਨ ਦੀ ਵਿਦਿਆਰਥਣ ਨੇ ਹਾਸਲ ਕੀਤੇ 6.5 ਬੈਂਡ

ਮੋਗਾ ,11 ਸਤੰਬਰ (ਜਸ਼ਨ):  ਗੋਲਡਨ ਐਜੁਕੇਸ਼ਨ ਸੰਸਥਾ ਦੇ ਵਿਦਿਆਰਥੀ ਮਨਪ੍ਰੀਤ ਕੌਰ ਨਿਵਾਸੀ ਮੋਗਾ ਨੇ 6 .5 ਬੈਂਡ ਹਾਸਲ ਕਰ ਕੇ ਆਪਣਾ, ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ! ਗੋਲਡਨ ਐਜੁਕੇਸ਼ਨ ਸੰਸਥਾ ਦੇ ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ  'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ  ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧਿਆ ਕੋਚਿੰਗ, ਲੇਟੈਸਟ ਸਟੱਡੀ ਮਟੀਰੀਅਲ, ਕਲੇ ਕਲੇ ਵਿਦਿਆਰਥੀ ਦੀ ਸਪੀਕਿੰਗ, ਰੀਡਿੰਗ , ਲਿਸ਼ਨਿੰਗ ਤੇ ਰਾਈਟਿੰਗ ਦੀਆ ਕਲਾਸਾ ਲਗਵਾਇਆ ਜਾਂਦੀਆਂ ਹਨ ! ਓਹਨਾ ਨੇ ਦਸਿਆ ਕਿ ਸੰਸਥਾ ਵਿਚ ਤਜੁਰਬੇਦਾਰ ਸਟਾਫ ਵਿਦਿਆਰਥੀਆਂ ਨੂੰ ਕੜੀ ਮਿਹਨਤ ਕਰਵਾ ਕੇ ਆਈਲੈਟਸ ਦੀ ਤਿਆਰੀ ਵਿਸਤਾਰ ਪੂਰਵਕ ਕਰਵਾਉਣੇ ਹਨ ਤਾ ਜੋ ਵਿੱਦਿਆਰਥੀ ਆਈਲੈਟਸ ਵਿਚ ਉੱਚੇ ਬੈਂਡ ਹਾਸਲ ਕਰਕੇ ਆਪਣਾ ਬਾਹਰ ਜਾਣ ਦਾ ਸੁਪਨਾ ਸਾਕਾਰ ਕਰ ਸਕਣ ! ਇਸ ਮੌਕੇ ਡਾਇਰੈਕਟਰ ਸੁਭਾਸ਼ ਪਲਤਾ  ਅਤੇ ਸਟਾਫ ਨੇ ਮਨਪ੍ਰੀਤ ਕੌਰ ਨੂੰ ਵਧਾਈ ਦਿਤੀ ਅਤੇ ਉਸਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ