ਗੋਲਡਨ ਟਰੈਵਲ ਐਡਵਾਈਜ਼ਰ ਨੇ ਪਰਿਵਾਰ ਦਾ ਲਗਵਾਇਆ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ

ਮੋਗਾ,11 ਸਤੰਬਰ (ਜਸ਼ਨ)- ਗੋਲਡਨ ਟਰੈਵਲ ਐਡਵਾਈਜ਼ਰ ਨੇ ਸੁਰਜੀਤ ਸਿੰਘ ਅਤੇ ਉਨਾਂ ਦੀ ਪਤਨੀ ਬਲਦੇਵ ਕੌਰ ਅਤੇ ਪੁੱਤਰੀ ਸੰਦੀਪ ਕੌਰ ਵਾਸੀ ਫਿਰੋਜ਼ਪੁਰ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਆਸਟ੍ਰੇਲੀਆ ਜਾਣ ਦਾ ਸੁਪਨਾ ਸਾਕਾਰ ਕੀਤਾ.ਐਮ.ਡੀ. ਸੁਭਾਸ਼ ਪਲਤਾ ਨੇ ਉਨਾਂ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਉਨ੍ਹਾਂ ਕਿਹਾ ਕਿ ਗੋਲਡਨ ਟਰੈਵਲ ਐਡਵਾਈਜ਼ਰ ਪਿਛਲੇ ਕਈ ਦਹਾਕਿਆਂ ਤੋਂ ਹਜਾਰਾਂ ਲੋਕਾ ਨੂੰ ਕਾਨੂੰਨੀ ਢੰਗ ਨਾਲ ਵਿਦੇਸ਼ਾਂ ਵਿਚ ਭੇਜ ਕੇ ਉਨ੍ਹਾਂ ਦੇ ਸੁਪਨੇ ਸਾਕਾਰ ਕਰ ਚੁੱਕੀ ਹੈ । ਉਹਨਾਂ ਕਿਹਾ ਕਿ ਵਿਦੇਸ਼ ਜਾਣ ਦੇ ਇਛੁੱਕ ਉਹਨਾਂ ਦੇ ਦਫਤਰ ਵਿਖੇ ਆ ਕੇ ਜਾਣਕਾਰੀ ਲੈ ਸਕਦੇ ਹਨ।