ਗੋਲਡਨ ਐਜੂਕੇਸ਼ਨਸ ਨੇ ਲਗਵਾਇਆ ਆਸਟਰੇਲੀਆ ਦਾ ਵਿਜ਼ਟਰ ਵੀਜ਼ਾ

ਮੋਗਾ,16 ਸਤੰਬਰ (ਜਸ਼ਨ): ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਇਸ ਵਾਰ ਸੰਸਥਾ ਨੇ ਰੂਪ ਰਾਣੀ ਵਾਸੀ ਫਿਰੋਜ਼ਪੁਰ ਦਾ ਆਸਟਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਰਮਨ ਅਰੋੜਾ ਅਤੇ ਅਮਿਤ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਰੂਪ ਰਾਣੀ ਨੂੰ ਵੀਜ਼ਾ ਸੌਂਪਦਿਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਵੀ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਰੂਪ ਰਾਣੀ ਨੇ ਵੀਜ਼ਾ ਲੈਣ ਉਪਰੰਤ ਰਮਨ ਅਰੋੜਾ, ਅਮਿਤ ਪਲਤਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।