ਯੂਨੀਵਰਸਲ ਸੰਸਥਾ ਦੇ ਸਟਾਫ ਮੈਂਬਰਾਂ ਦੁਆਰਾ ਲਗਵਾਇਆ ਸਿਰਫ 5 ਦਿਨਾਂ ਵਿਚ ਕੈਨੇਡਾ ਦਾ ਸੁਪਰ ਵੀਜਾ

ਮੋਗਾ ,17 ਸਤੰਬਰ (ਜਸ਼ਨ):  ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਕਈ ਸਾਲਾਂ ਤੋਂ ਇਮੀਗ੍ਰਸ਼ਨ, ਆਈਲਟਸ, ਨੈਨੀ  ਦੇ ਖੇਤਰ ਦੇ ਨਾਲ ਨਾਲ ਉਪਨ ਵਰਕ ਪਰਮਿਟ, ਵਿਜਟਰ ਵੀਜਾ ਵਿਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ। ਜਿਸਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿ੍ਰੰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁਥਰੇ ਰਿਕਾਰਡ ਕਰਕੇ ਅਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾਂ ਬਣ ਚੁਕੀ ਹੈ।ਇਸ ਸੰਸਥਾ ਨੇ ਕਲਵੰਤ ਸਿੰਘ ਗੇਦੂ ਅਤੇ ਉਹਨਾਂ ਦੀ ਪਤਨੀ ਜਸਵਿੰਦਰ ਕੌਰ ਗੇਦੂ ਵਾਸੀ ਮੋਗਾ ਦਾ ਕੈਨੇਡਾ ਦਾ ਮਾਤਰ 5 ਦਿਨਾਂ ਵਿੱਚ ਸੁਪਰ ਵੀਜਾ ਲਗਵਾ ਕੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ  ਕੀਤਾ ਹੈ।ਜਿਸ ਤੇ  ਕਲਵੰਤ ਸਿੰਘ ਗੇਦੂ ਵਾਸੀ ਮੋਗਾ  ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ।  ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਕਲਵੰਤ ਸਿੰਘ ਗੇਦੂ ਨੂੰ ਵੀਜਾ ਸੌਂਪਦਿਆ, ਸ਼ੁਭ ਕਾਮਨਾਵਾਂ ਦਿਤੀਆਂ ਅਤੇ ਦਸਿਆ ਕਿ ਸਾਡੀ ਸੰਸਥਾ ਸੁਪਰ ਵੀਜਾ ਬਹੁਤ ਹੀ ਘੱਟ ਸਮੇਂ ਵਿੱਚ ਲਿਆ ਰਹੀ ਹੈ ਜਿਹੜੇ ਬੱਚੇ ਕੈਨੇਡਾ ਵਿੱਚ ਪੀ. ਆਰ. ਹਨ ਉਹ ਆਪਣੇ ਮਾਂ-ਬਾਪ ਦਾ  ਸੁਪਰ ਵੀਜਾ ਅਪਲਾਈ ਕਰ ਸਕਦੇ ਹਨ ਅਤੇ ਜਿਹੜੇ ਵਿਦਿਆਰਥੀਆਂ ਦਾ 10 ਸਾਲ ਜਾਂ ਇਸ ਦੇ ਆਸ ਪਾਸ ਦਾ ਸਟਡੀ  ਗੈਪ  ਹੈ ਜਾਂ ਪਰੋਫਾਇਲ ਕਮਜੋਰ ਹੈ ਜਾਂ ਕਿਸੇ ਵਿਸ਼ੇ ਵਿੱਚ ਘੱਟ ਨੰਬਰ ਹਨ ਤਾਂ ਉਹ ਵੀ ਆਪਣਾ  ਕੈਨੇਡਾ ਦਾ ਵੀਜਾ ਪ੍ਰਾਪਤ ਕਰ ਸਕਦੇ ਹਨ ਅਤੇ ਨਾਲ ਹੀ ਉਹਨਾਂ  ਦੇ  ਮਾਪੇ ਵੀ ਆਪਣਾ ਵਿਜਟਰ ਵੀਜਾ ਅਪਲਾਈ ਕਰਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਦੇ ਹਨ।ਕਿਸੇ ਵੀ ਵੀਜਾ ਸੰਬਧਿਤ ਜਾਣਕਾਰੀ ਲਈ ਆਪਣੇ ਦਸਤਾਵੇਜ਼ ਸਮੇਤ ਇਹ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਨੇੜੇ ਬਸ ਸਟੈਂਡ, ਅਮਿ੍ਰੰਤਸਰ ਰੋਡ ਮੋਗਾ ਨੂੰ ਮਿਲੋ।ਰਿਫਯੂਜਲ ਕੇਸਾਂ ਵਿਚ ਤਾਂ ਸੰਸਥਾਂ ਮਾਹਿਰ ਮੰਨੀ ਗਈ ਹੈ।ਰਿਫਯੂਜਲ ਕੇਸਾਂ ਸਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾੳਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ਼ ਲੈ ਕੇ ਮਿਲੋ। ਸੰਪਰਕ ਕਰੋ:9592677789,7071300091,01636500115