ਯੂਨੀਵਰਸਲ ਸੰਸਥਾ ਦੇ ਸਟਾਫ ਮੈਂਬਰਾਂ ਲਗਵਾਇਆ 5 ਦਿਨਾਂ ਵਿਚ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ,18 ਸਤੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਐਜੂਕੇਸ਼ਨ ਚੁਆਇਸ ਕਈ ਸਾਲਾਂ ਤੋਂ ਇਮੀਗ੍ਰਸ਼ਨ,ਆਈਲਟਸ, ਨੈਨੀ  ਦੇ ਖੇਤਰ ਦੇ ਨਾਲ ਨਾਲ ਉਪਨ ਵਰਕ ਪਰਮਿਟ, ਵਿਜਟਰ ਵੀਜਾ ਵਿਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ। ਜਿਸਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾਂ ਬਣ ਚੁੱਕੀ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਇਸ ਸੰਸਥਾ ਨੇ ਕਰਮਜੀਤ ਕੌਰ ਪਤਨੀ ਹਰਪਾਲ ਸਿੰਘ ਵਾਸੀ ਦੁਸਾਂਝ ਤਲਵੰਡੀ ਦਾ ਮਾਤਰ 5 ਦਿਨਾਂ ਵਿੱਚ ਕੈਨੇਡਾ ਦਾ ਵਿਜਟਰ ਵੀਜਾ ਲਗਵਾ ਕੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ  ਕੀਤਾ ਹੈ।ਜਿਸ ਤੇ ਕਰਮਜੀਤ ਕੌਰ ਵਾਸੀ ਦੁਸਾਂਝ ਤਲਵੰਡੀ  ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ।  ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਕਰਮਜੀਤ ਕੌਰ ਨੂੰ ਵੀਜਾ ਸੌਂਪਦਿਆ, ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਦਸਿਆ ਕਿ ਸਾਡੀ ਸੰਸਥਾ ਹਰ ਪ੍ਰਕਾਰ ਦੇ ਵੀਜੇ ਲਿਆਉਣ ਵਿੱਚ ਮਾਹਿਰ ਹੈ ਚਾਹੇ ਕਿਸੇ ਵਿਦਿਆਰਥੀਆਂ ਦਾ 10 ਸਾਲ ਜਾਂ ਇਸ ਦੇ ਆਸ ਪਾਸ ਦਾ ਸਟਡੀ  ਗੈਪ  ਹੈ ਜਾਂ ਪਰੋਫਾਇਲ ਕਮਜੋਰ ਹੈ ਜਾਂ ਕਿਸੇ ਵਿਸ਼ੇ ਵਿੱਚ ਘੱਟ ਨੰਬਰ ਹਨ ਤਾਂ ਉਹ ਵੀ ਆਪਣਾ  ਕੈਨੇਡਾ ਦਾ ਵੀਜਾ ਪ੍ਰਾਪਤ ਕਰ ਸਕਦੇ ਹਨ ਅਤੇ ਨਾਲ ਹੀ ਉਹਨਾਂ  ਦੇ  ਮਾਪੇ ਵੀ ਆਪਣਾ ਵਿਜਟਰ ਵੀਜਾ ਅਪਲਾਈ ਕਰਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਦੇ ਹਨ।ਕਿਸੇ ਵੀ ਵੀਜਾ ਸੰਬਧਿਤ ਜਾਣਕਾਰੀ ਲਈ ਆਪਣੇ ਦਸਤਾਵੇਜ਼ ਸਮੇਤ ਇਹ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਨੇੜੇ ਬੱਸ ਸਟੈਂਡ, ਅਮਿੰ੍ਰਤਸਰ ਰੋਡ ਮੋਗਾ ਨੂੰ ਮਿਲੋ।ਰਿਫਯੂਜਲ ਕੇਸਾਂ ਵਿਚ ਤਾਂ ਸੰਸਥਾਂ ਮਾਹਿਰ ਮੰਨੀ ਗਈ ਹੈ।ਰਿਫਯੂਜਲ ਕੇਸਾਂ ਸਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾੳਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ਼ ਲੈ ਕੇ ਮਿਲੋ। ਸੰਪਰਕ ਕਰੋ:9592677789,1636500115     

https://www.instagram.com/p/BzSjN_PJUF6/?igshid=bt9xzndngcvh

https://m.facebook.com/story.php?story_fbid=460126184753859&id=100022694440655