ਗੋਲਡਨ ਐਜੂਕੇਸ਼ਨਜ਼ ਕੈਨੇਡਾ ਦੇ ਓਪਨ ਵਰਕ ਪਰਮਿਟ ਦੇ ਵੀਜ਼ੇ ਲਗਵਾਉਣ ਵਿੱਚ ਮੋਹਰੀ

ਮੋਗਾ 20 ਸਤੰਬਰ:(ਜਸ਼ਨ): ਮਾਲਵੇ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਜ਼ ਜੋ ਕਿ ਵਿਜ਼ਟਰ ਵੀਜ਼ਾ,ਮਲਟੀਪਲ ਵੀਜਾ,ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਸਪਾਉਸ ਵੀਜ਼ਾ, ਪੀ ਆਰ ਵੀਜ਼ਾ, ਬਿਜ਼ਨਸ ਵੀਜ਼ਾ, ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ਼ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਜਸਪੀ੍ਤ ਸਿੰਘ ਵਾਸੀ ਮਾਨਸਾ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ ਲਗਵਾਇਆ। ਇਸ ਸੰਸਥਾ ਦੇ ਮੁਖੀ ਅਮਿਤ ਪਲਤਾ  ਅਤੇ ਰਮਨ ਅਰੋੜਾ  ਨੇ ਜਸਪੀ੍ਤ ਸਿੰਘ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਇਸ ਦੌਰਾਨ ਜਸਪੀ੍ਤ ਸਿੰਘ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ  ਅਤੇ ਰਮਨ ਅਰੋੜਾ  ਅਤੇ ਪੂਰੀ ਟੀਮ ਦਾ ਬਹੁਤ ਬਹੁਤ ਧੰਨਵਾਦ ਕੀਤਾ। ਇਸ ਸੰਸਥਾਂ ਮੁਖੀ ਰਮਨ ਅਰੋੜਾ  ਨੇ ਦਸਿਆ ਹੈ ਕਿ ਇਸ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾਂ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜ਼ਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।