ਗੋਲਡਨ ਐਜੂਕੇਸ਼ਨਸ ਨੇ ਲਗਵਾਇਆ 5 ਦਿਨਾਂ ‘ਚ 5.5 ਬੈਂਡ ਅਤੇ 2 ਰਫ਼ਿਊਜ਼ਲਸ ਬਾਅਦ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ,27 ਸਤੰਬਰ (ਜਸ਼ਨ): ਮਾਲਵਾ ਖਿੱਤੇ ਦੀ ਮੰਨੀ-ਪ੍ਮੰਨੀ ਆਈਲੈਟਸ ਅਤੇ ਇੰਮੀਗਰੇਸ਼ਨ ਸੰਸਥਾ ਗੋਲਡਨ ਐਜੂਕੇਸ਼ਨਸ ਉੱਚ ਪੱਧਰੀ ਤਕਨੀਕ ਨਾਲ ਆਈਲੈੱਟਸ ਦੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਨੇ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ । ਸੰਸਥਾ ਨੇ ਇਸ ਵਾਰ ਵਾਸੀ ਮੋਗਾ ਵਾਸੀ ਅਭੀਜੋਤ ਸਿੰਘ ਭੰਗੂ ਦਾ 5 ਦਿਨਾਂ ਵਿੱਚ 5.5 ਬੈਂਡ ਅਤੇ 2 ਰਫ਼ਿਊਜ਼ਲਸ ਤੋਂ ਬਾਅਦ ਕੈਨੇਡਾ ਦਾ ਸਟੱਡੀ ਵੀਜ਼ਾ  ਲਗਵਾ ਕੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਸਾਕਾਰ ਕੀਤਾ ਹੈ। ਅਭੀਜੋਤ ਸਿੰਘ ਭੰਗੂ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਗੋਲਡਨ ਐਜੂਕੇਸ਼ਨਸ ਸੰਸਥਾ ਵੱਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫ਼ਾਈਲ ਤਿਆਰ ਕੀਤੀ ਗਈ ਅਤੇ ਥੋੜੇ ਸਮੇਂ ਵਿੱਚ ਹੀ ਉਸ ਨੂੰ ਆਪਣਾ ਵੀਜ਼ਾ ਪ੍ਰਾਪਤ ਹੋ ਗਿਆ । ਇਸ ਮੌਕੇ  ਰਮਨ ਅਰੋੜਾ  ਅਤੇ ਅਮਿਤ ਪਲਤਾ ਓਹਨਾ ਦੇ ਸਟਾਫ ਮੈਂਬਰਜ਼ ਨੇ ਅਭੀਜੋਤ ਸਿੰਘ ਭੰਗੂ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਰਮਨ ਅਰੋੜਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਅਭੀਜੋਤ ਸਿੰਘ ਭੰਗੂ ਨੇ ਵੀਜ਼ਾ ਲੈਣ ਉਪਰੰਤ ਰਮਨ ਅਰੋੜਾ, ਅਮਿਤ ਪਲਤਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।