ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਸੰਸਥਾ ਨੇ ਹਰਪ੍ਰੀਤ ਕੌਰ ਜੱਸਲ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਸਿਰਫ 5 ਦਿਨਾਂ ‘ਚ

ਮੋਗਾ,27 ਸਤੰਬਰ (ਜਸ਼ਨ): ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ,ਆਪਣੇ ਚੰਗੇ ਨਤੀਜੇ ਅਤੇ ਸਾਫ-ਸੁਥਰੇ ਰਿਕਾਰਡ ਕਰਕੇ ਅਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਸੱਟਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜ਼ੋਰ ਵਿਦਿਆਰਥੀਆਂ ਨੂੰ ਵਿਸ਼ੇਸ਼ ਕਲਾਸਾਂ ਦੀਆਂ ਸੇਵਾਵਾਂ ਵੀ ਉਚੇਚੇ ਤੌਰ ਤੇ ਪ੍ਰਦਾਨ ਕਰ ਰਹੀ ਹੈ। ਇਸੇ ਸਫਲਤਾ ਸਦਕੇ ਇਹ ਸੰਸਥਾ ਸਟੱਡੀ ਵੀਜ਼ਾ ਦੇ ਨਾਲ-ਨਾਲ ਵਿਜ਼ਟਰ ਵੀਜ਼ਾ, ੳਪਨ ਵਰਕ ਪਰਮਿਟ ਵੀਜਾ ਵੀ ਲਗਵਾ ਰਹੀ ਹੈ। ਇਸ ਵਾਰ ਸੰਸਥਾ ਨੇ ਹਰਪ੍ਰੀਤ ਕੌਰ ਜੱਸਲ ਵਾਸੀ ਮੋਗਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਸਿਰਫ 5 ਦਿਨਾਂ ਵਿੱਚ ਲਗਵਾ ਕੇ ਦਿੱਤਾ ਹੈ। ਇਸ ਮੌਕੇ ਤੇ ਹਰਪ੍ਰੀਤ ਕੌਰ ਜੱਸਲ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਵੱਲੋ ਬਹੁਤ ਹੀ ਵਧੀਆ ਤਰੀਕੇ ਨਾਲ ਫਾਇਲ ਤਿਆਰ ਕੀਤੀ ਗਈ ਅਤੇ ਥੋੜੇ ਸਮੇਂ ਵਿੱਚ ਹੀ ਉਸ ਨੂੰ ਆਪਣਾ ਵੀਜਾ ਪ੍ਰਾਪਤ ਹੋ ਗਿਆ। ਉਹਨਾਂ ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ। ਇਸ ਮੌਕੇ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਦੇ ਐਮ. ਡੀ ਸ. ਬਲਦੇਵ ਸਿੰਘ ਵਿਰਦੀ ਨੇ ਹਰਪ੍ਰੀਤ ਕੌਰ ਜੱਸਲ ਨੂੰ ਵੀਜਾ ਸੌਪਦਿਆ ਉਨਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।ਕਿਸੇ ਵੀ ਵੀਜ਼ਾ ਸੰਬਧਿਤ ਜਾਣਕਾਰੀ ਲਈ ਆਪਣੇ ਦਸਤਾਵੇਜ਼ ਸਮੇਤ ਇਹ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਨੇੜੇ ਬਸ ਸਟੈਂਡ, ਅਮਿੰ੍ਰਤਸਰ ਰੋਡ ਮੋਗਾ ਨੂੰ ਮਿਲੋ। ਰਿਫਯੂਜ਼ਲ ਕੇਸਾਂ ਵਿਚ ਤਾਂ ਸੰਸਥਾ ਮਾਹਿਰ ਮੰਨੀ ਗਈ ਹੈ। ਰਿਫਯੂਜਲ ਕੇਸਾਂ ਸਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾੳਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ਼ ਲੈ ਕੇ ਮਿਲੋ। ਉਹਨਾਂ ਇਹ ਵੀ ਦੱਸਿਆ ਕਿ ਜਿਨਾਂ ਵਿਦਿਆਰਥੀਆਂ ਦੇ ਇਕ ਮੌਡਿਉਲ ਵਿਚੋਂ 5 ਜਾਂ 5.5 ਬੈਂਡ ਸਕੋਰ ਆਏ ਹੋਣ ਉਹ ਵੀ ਆ ਕੇ ਆਪਣਾ ਕੇਸ ਸੰਸਥਾਂ ਤੋਂ ਅਪਲਾਈ ਕਰ ਸਕਦੇ ਹਨ,ਅਤੇ ਜਿਹੜੇ ਵਿਦਿਆਰਥੀ ਨੂੰ ਕਿਸੇ ਵੀ ਇਨਟੇਕ (ਸ਼ੇਸਨ) ਦੀਆਂ ਆਫਰ ਲੈਟਰਾਂ ਲੈਣ ਵਿੱਚ ਰੁਕਾਵਟ ਆ ਰਹੀ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਮਿਲੋ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ,ਅਮਿੰ੍ਰਤਸਰ ਰੋਡ ਮੋਗਾ।