ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਸੰਸਥਾ ਨੇ ਰਿਫਊਜ਼ਲ ਅਤੇ 5.5 ਬੈਂਡ ਸਕੋਰ ਦੇ ਬਾਵਜੂਦ ਕੈਨੇਡਾ ਦਾ ਸਟੱਡੀ ਵੀਜ਼ਾ ਪ੍ਰਾਪਤ ਕੀਤਾ ਅਤੇ ਇਸ਼ਵੀਨ ਕੌਰ ਵਾਸੀ ਲੁਧਿਆਣਾ ਦਾ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਕੀਤਾ ਸਾਕਾਰ

ਮੋਗਾ,29 ਸਤੰਬਰ (ਜਸ਼ਨ):ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਦਾ ਹੈਡ ਆਫਿਸ ਐਸ.ਸੀ.ਓ. 80-81 ਮੰਜ਼ਿਲ, ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਆਪਣੇ ਚੰਗੇ ਨਤੀਜੇ ਅਤੇ ਸਾਫ-ਸੁਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁਕੀ ਹੈ। ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ,ੳਪਨ ਵਰਕ ਪਰਮਿਟ ਦੀਆਂ ਸੇਵਾਵਾਂ ਦੇ ਨਾਲ-ਨਾਲ ਨੈਨੀ, ਆਇਲਟਸ, ਸਪੋਕਨ ਇੰਗਲਸ਼ ਅਤੇ ਗਰਾਮਰ ਵਿੱਚ ਕਮਜ਼ੋਰ ਵਿਦਿਆਰਥੀਆਂ ਨੂੰ ਵਿਸ਼ੇਸ਼ ਕਲਾਸਾਂ ਦੀਆਂ ਸੇਵਾਵਾਂ ਵੀ ਉਚੇਚੇ ਤੌਰ ਤੇ ਪ੍ਰਦਾਨ ਕਰ ਰਹੀ ਹੈ। ਇਸੇ ਸਫਲਤਾ ਸਦਕੇ ਇਹ ਸੰਸਥਾ ਸਟੱਡੀ ਵੀਜ਼ਾ ਦੇ ਨਾਲ-ਨਾਲ ਵਿਜ਼ਟਰ ਵੀਜਾ, ੳਪਨ ਵਰਕ ਪਰਮਿਟ ਵੀਜਾ ਵੀ ਲਗਵਾ ਰਹੀ ਹੈ। ਇਸ ਵਾਰ ਸੰਸਥਾ ਨੇ ਇਸ਼ਵੀਨ ਕੌਰ , ਵਾਸੀ ਲੁਧਿਆਣਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਮੌਕੇ ਤੇ ਇਸ਼ਵੀਨ ਕੌਰ ਨੇ ਦਸਿਆ ਕਿ ਉਸ ਦਾ ਕੈਨੇਡਾ ਸਟੱਡੀ ਵੀਜ਼ਾ ਇਕ ਵਾਰ ਪਹਿਲਾਂ ਹੀ ਰਿਜੇਕਟ ਹੋ ਚੁੱਕਾ ਸੀ  ਅਤੇ ਇਸਦੇ ਨਾਲ ਹੀ ਇਸ਼ਵੀਨ ਕੌਰ ਦੇ ਆਇਲਟਸ ਦੇ ਇੱਕ ਮੋਡਿਊਲ ਵਿੱਚ 5.5 ਬੈਂਡ ਸਨ ਅਤੇ ਇਸ਼ਵੀਨ ਕੌਰ ਦੇ ਲਈ ਇਕ ਸੁਪਨੇ ਵਾਂਗ ਸੀ ਕਿ ਉਸ ਦਾ ਕੈਨੇਡਾ ਦਾ ਸਟੱਡੀ ਵੀਜਾ ਆਇਆ ਹੈ ਅਤੇ ਬਹੁਤ ਹੀ ਰੁਕਾਵਟਾਂ ਦੇ ਬਾਵਜੂਦ ਇਸ ਸੰਸਥਾ ਨੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ  ਕੀਤਾ ਹੈ ਅਤੇ ਉਹਨਾਂ ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ।ਕਿਸੇ ਵੀ ਵੀਜ਼ਾ ਸੰਬਧਿਤ ਜਾਣਕਾਰੀ ਲਈ ਆਪਣੇ ਦਸਤਾਵੇਜ਼ ਸਮੇਤ ਇਹ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਨੇੜੇ ਬਸ ਸਟੈਂਡ, ਅਮਿੰ੍ਰਤਸਰ ਰੋਡ ਮੋਗਾ ਨੂੰ ਮਿਲੋ।ਰਿਫਯੂਜਲ ਕੇਸਾਂ ਵਿਚ ਤਾਂ ਸੰਸਥਾਂ ਮਾਹਿਰ ਮੰਨੀ ਗਈ ਹੈ।ਰਿਫਯੂਜਲ ਕੇਸਾਂ ਸਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾੳਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ਼ ਲੈ ਕੇ ਮਿਲੋ।ਉਹਨਾਂ ਇਹ ਵੀ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਇਕ ਮੌਡਿਊਲ ਵਿਚੋਂ 5 ਜਾਂ 5.5 ਬੈਂਡ ਸਕੋਰ ਆਏ ਹੋਣ ਉਹ ਵੀ ਆ ਕੇ ਆਪਣਾ ਕੇਸ ਸੰਸਥਾਂ ਤੋਂ ਅਪਲਾਈ ਕਰ ਸਕਦੇ ਹਨ,ਅਤੇ ਜਿਹੜੇ ਵਿਦਿਆਰਥੀ ਨੂੰ ਕਿਸੇ ਵੀ ਇਨਟੇਕ (ਸ਼ੇਸਨ) ਦੀਆਂ ਆਫਰ ਲੈਟਰਾਂ ਲੈਣ ਵਿੱਚ ਰੁਕਾਵਟ ਆ ਰਹੀ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਮਿਲੋ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ,ਅਮਿੰ੍ਰਤਸਰ ਰੋਡ ਮੋਗਾ।