ਯੂਨੀਵਰਸਲ ਸੰਸਥਾ ਦੇ ਸਟਾਫ ਮੈਂਬਰਾਂ ਦੁਆਰਾ ਲਗਵਾਇਆ 18 ਦਿਨਾਂ ਵਿਚ ਕੈਨੇਡਾ ਦਾ ਉਪਨ ਵਰਕ ਪਰਮਿਟ ਵੀਜ਼ਾ

ਮੋਗਾ,3 ਅਕਤੂਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਐਜੂਕੇਸ਼ਨ ਚੁਆਇਸ ਕਈ ਸਾਲਾਂ ਤੋਂ ਇਮੀਗ੍ਰਸ਼ਨ, ਆਈਲਟਸ, ਨੈਨੀ  ਦੇ ਖੇਤਰ ਦੇ ਨਾਲ ਨਾਲ ਉਪਨ ਵਰਕ ਪਰਮਿਟ, ਵਿਜਟਰ ਵੀਜਾ ਵਿਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ,ਜਿਸਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਇਸ ਸੰਸਥਾ ਨੇ ਨਵਦੀਪ ਕੌਰ ਵਾਸੀ ਬਠਿੰਡਾ ਦਾ ਕੈਨੇਡਾ ਦਾ ਮਾਤਰ 18 ਦਿਨਾਂ ਵਿੱਚ ਉਪਨ ਵਰਕ ਪਰਮਿਟ ਵੀਜ਼ਾ ਲਗਵਾ ਕੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ  ਕੀਤਾ ਹੈ। ਨਵਦੀਪ ਕੌਰ ਵਾਸੀ ਬਠਿੰਡਾ  ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ।  ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਲਖਵੀਰ ਸਿੰਘ ਨੂੰ ਵੀਜਾ ਸੌਂਪਦਿਆ, ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਦਸਿਆ ਕਿ ਸਾਡੀ ਸੰਸਥਾ ਜਿਹੜੇ ਵਿਦਿਆਰਥੀਆਂ ਦਾ 10 ਸਾਲ ਜਾਂ ਇਸ ਦੇ ਆਸ ਪਾਸ ਦਾ ਸਟੱਡੀ  ਗੈਪ  ਹੈ ਜਾਂ ਪਰੋਫਾਇਲ ਕਮਜ਼ੋਰ ਹੈ ਜਾਂ ਕਿਸੇ ਵਿਸ਼ੇ ਵਿੱਚ ਘੱਟ ਨੰਬਰ ਹਨ ਤਾਂ ਉਹ ਵੀ ਆਪਣਾ  ਕੈਨੇਡਾ ਦਾ ਵੀਜਾ ਪ੍ਰਾਪਤ ਕਰ ਸਕਦੇ ਹਨ ਅਤੇ ਨਾਲ ਹੀ ਉਹਨਾਂ ਦੇ ਮਾਪੇ ਵੀ ਆਪਣਾ ਵਿਜਟਰ ਵੀਜਾ ਅਪਲਾਈ ਕਰਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਦੇ ਹਨ। ਕਿਸੇ ਵੀ ਵੀਜਾ ਸੰਬਧਿਤ ਜਾਣਕਾਰੀ ਲਈ ਆਪਣੇ ਦਸਤਾਵੇਜ਼ ਸਮੇਤ ਇਹ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਨੇੜੇ ਬੱਸ ਸਟੈਂਡ, ਅਮਿੰ੍ਰਤਸਰ ਰੋਡ ਮੋਗਾ ਨੂੰ ਮਿਲੋ।ਰਿਫਯੂਜਲ ਕੇਸਾਂ ਵਿਚ ਤਾਂ ਸੰਸਥਾਂ ਮਾਹਿਰ ਮੰਨੀ ਗਈ ਹੈ।ਰਿਫਯੂਜਲ ਕੇਸਾਂ ਸਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾੳਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ਼ ਲੈ ਕੇ ਮਿਲੋ। ਸੰਪਰਕ ਕਰੋ:9592677789,1636500115