ਗੋਲਡਨ ਟਰੈਵਲ ਐਡਵਾਈਜ਼ਰ ਨੇ ਯੂ. ਕੇ.ਦਾ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ,10 ਅਕਤੂਬਰ (ਜਸ਼ਨ) - ਗੋਲਡਨ ਟਰੈਵਲ ਐਡਵਾਈਜਰ ਨੇ ਹਰਬੰਸ ਸਿੰਘ ਵਾਸੀ ਮੋਗਾ ਦਾ ਯੂ. ਕੇ.ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਵਿਦੇਸ਼ ਜਾਣ ਸੁਪਨਾ ਸਾਕਾਰ ਕੀਤਾ ਏ। ਐਮ. ਡੀ.ਸੁਭਾਸ਼ ਪਲਤਾ ਨੇ ਉਨਾਂ ਨੂੰ ਵੀਜਾ ਸੌਂਪਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾ ਦੇ ਐਮ. ਡੀ.ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ ਦੀ ਬਦੌਲਤ ਹਰ ਤਰ੍ਹਾਂ ਦੇ ਵੀਜ਼ੇ ਲੱਗ ਰਹੇ ਹਨ। ਉਨ੍ਹਾ ਕਿਹਾ ਕਿ ਹੋਰਨਾਂ ਸੰਸਥਾਵਾਂ ਤੋਂ ਵੀਜ਼ਾ ਨਾ ਲੱਗਣ ਕਰਕੇ ਨਿਰਾਸ਼ ਹੋ ਚੁੱਕੇ ਵਿਦੇਸ਼ ਜਾਣ ਦੇ ਇਛੁੱਕ ਇੱਕ ਵਾਰ ਸੰਸਥਾ ਨਾਲ ਸੰਪਰਕ ਜ਼ਰੂਰ ਕਰਨ।