ਗੋਲਡਨ ਟਰੈਵਲ ਅਡਵਾਈਜਰ ਨੇ ਲਗਵਾਏ ਆਸਟਰੇਲੀਆ ਅਤੇ ਕੈਨੇਡਾ ਦੇ ਇੱਕ ਦਿਨ ਵਿੱਚ 8 ਵਿਜ਼ਟਰ ਵੀਜ਼ੇ

ਮੋਗਾ ,19 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :   ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਅਡਵਾਈਜਰ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਆਸਟਰੇਲੀਆ ਅਤੇ ਕੈਨੇਡਾ ਦੇ ਇੱਕ ਦਿਨ ਵਿੱਚ 8 ਵਿਜ਼ਟਰ ਵੀਜ਼ੇ ਲਗਵਾਏ । MD ਸੁਬਾਸ਼ ਪਲਤਾ ਨੇ ਬਲਵੀਰ ਕੌਰ, ਸੁਰਿੰਦਰ ਸਿੰਘ, ਚਰਨਜੀਤ ਕੌਰ, ਮਨਿੰਦਰ ਕੌਰ, ਵਿਜੈ ਕੁਮਾਰ, ਰਣਜੀਤ ਕੌਰ, ਨਾਜਰ ਸਿੰਘ, ਬਲਵੀਰ ਕੌਰ ਵੀਜ਼ਾ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। DIRECTOR ਰਮਨ ਅਰੋੜਾ  ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਉਂਦਾ ਹੈ ਤਾ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਸਭ ਨੇ ਵੀਜ਼ਾ ਲੈਣ ਉਪਰੰਤ ਸੁਬਾਸ਼ ਪਲਤਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।