ਗੋਲਡਨ ਐਜੂਕੇਸ਼ਨਸ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ ,24 ਅਕਤੂਬਰ (ਜਸ਼ਨ):   ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਜਸਵੀਰ ਕੌਰ, ਜਸਵੰਤ ਸਿੰਘ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। MD ਰਮਨ ਅਰੋੜਾ ਅਤੇ MD ਅਮਿਤ ਪਲਤਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਜਸਵੀਰ ਕੌਰ, ਜਸਵੰਤ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। MD ਰਮਨ ਅਰੋੜਾ  ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਉਂਦਾ ਹੈ ਤਾ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਜਸਵੀਰ ਕੌਰ, ਜਸਵੰਤ ਸਿੰਘ ਨੇ ਵੀਜ਼ਾ ਲੈਣ ਉਪਰੰਤ ਰਮਨ ਅਰੋੜਾ, ਅਮਿਤ ਪਲਤਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ