ਗੋਲਡਨ ਐਜੂਕੇਸ਼ਨ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਮੋਗਾ,25 ਅਕਤੂਬਰ (ਜਸ਼ਨ): ਗੋਲਡਨ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਹਰਮਨਪ੍ਰੀਤ ਕੌਰ ਨੇ 6.5 ਈਚ ਬੈਂਡ ਹਾਸਲ ਕਰ ਕੇ , ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਸੰਸਥਾ ਦੇ ਐਮ.ਡੀ ਸੁਭਾਸ਼ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਅਮਿਤ ਪਲਤਾ ਨੇ ਦੱਸਿਆ ਕਿ ਸੰਸਥਾ ਵਿਚ ਵਿਦਿਆਰਥੀਆਂ ਨੂੰ ਵਧਿਆ ਕੋਚਿੰਗ, ਲੇਟੇਸਟ ਸਟੱਡੀ ਮਟੀਰੀਅਲ ਅਤੇ ਇਕੱਲੇ ਇਕੱਲੇ ਵਿਦਿਆਰਥੀ ਦੀ ਸਪੀਕਿੰਗ ਤੋਂ ਇਲਾਵਾ ਰੀਡਿੰਗ , ਲਿਸਨਿੰਗ ਤੇ ਰਾਈਟਿੰਗ ਦੀਆਂ ਕਲਾਸਾਂ ਲਗਵਾਇਆਂ ਜਾਂਦੀਆਂ ਹਨ । ਉਹਨਾ ਨੇ ਦੱਸਿਆ ਕਿ ਸੰਸਥਾ ਵਿਚ ਤਜ਼ਰਬੇਦਾਰ ਸਟਾਫ ਵਿਦਿਆਰਥੀਆਂ ਨੂੰ ਕੜੀ ਮਿਹਨਤ ਕਰਵਾ ਕੇ ਆਈਲੈਟਸ ਦੀ ਤਿਆਰੀ ਵਿਸਥਾਰ ਪੂਰਵਕ ਕਰਵਾਉਂਦੇ ਹਨ ਤਾਂ ਜੋ ਵਿਦਿਆਰਥੀ ਆਈਲੈਟਸ ਵਿਚ ਉੱਚੇ ਬੈਂਡ ਹਾਸਲ ਕਰਕੇ ਆਪਣਾ ਬਾਹਰ ਜਾਣ ਦਾ ਸੁਪਨਾ ਸਾਕਾਰ ਕਰ ਸਕਣ । ਇਸ ਮੌਕੇ ਡਾਇਰੈਕਟਰ ਸੁਭਾਸ਼ ਪਲਤਾ  ਅਤੇ ਸਟਾਫ ਨੇ ਹਰਮਨਪ੍ਰੀਤ ਨੂੰ ਵਧਾਈ ਦਿਤੀ ਅਤੇ ਉਸਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।