ਯੂਨੀਵਰਸਲ ਸੰਸਥਾ ਦੇ ਸਟਾਫ ਮੈਂਬਰਾਂ ਦੁਆਰਾ ਲਗਵਾਇਆ 7 ਦਿਨਾਂ ਵਿਚ ਕੈਨੇਡਾ ਦਾ ਵਿਜਟਰ ਵੀਜਾ

ਮੋਗਾ ,25 ਨਵੰਬਰ (ਜਸ਼ਨ):ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਐਜੁਕੇਸ਼ਨ ਚੁਆਇਸ ਕਈ ਸਾਲਾਂ ਤੋਂ ਇਮੀਗ੍ਰਸ਼ਨ, ਆਈਲਟਸ, ਨੈਨੀ  ਦੇ ਖੇਤਰ ਦੇ ਨਾਲ ਨਾਲ ਉਪਨ ਵਰਕ ਪਰਮਿਟ, ਵਿਜਟਰ ਵੀਜਾ ਵਿਚ ਬਹੁਤ ਵਧੀਆ ਭੂਮਿਕਾ ਨਿਭਾ ਰਹੀ ਹੈ। ਜਿਸਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ ਅਤੇ ਬਰਾਚ ਆਫਿਸ: ਅਮਿ੍ਰੰਤਸਰ ਰੋਡ ਮੋਗਾ ਵਿੱਚ ਹੈ।ਆਪਣੇ ਚੰਗੇ ਨਤੀਜੇ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾਂ ਸਭ ਦੀ ਹਰਮਨ ਪਿਆਰੀ ਸੰਸਥਾਂ ਬਣ ਚੁੱਕੀ ਹੈ।ਇਸ ਸੰਸਥਾ ਨੇ ਮੰਮਤਾ ਜੈੱਨ ਵਾਸੀ ਮੋਗਾ ਦਾ ਕੈਨੇਡਾ ਦਾ ਮਾਤਰ 7 ਦਿਨਾਂ ਵਿੱਚ ਵਿਜਟਰ ਵੀਜਾ ਲਗਵਾ ਕੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ  ਕੀਤਾ ਹੈ।ਜਿਸ ਤੇ ਮੰਮਤਾ ਜੈੱਨ ਵਾਸੀ ਮੋਗਾ ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ।  ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਮੰਮਤਾ ਜੈੱਨ ਵਾਸੀ ਮੋਗਾ ਨੂੰ ਵੀਜਾ ਸੌਂਪਦਿਆ, ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਦੱਸਿਆ ਕਿ ਸਾਡੀ ਸੰਸਥਾ ਜਿਹੜੇ ਵਿਦਿਆਰਥੀਆਂ ਦਾ 10 ਸਾਲ ਜਾਂ ਇਸ ਦੇ ਆਸ ਪਾਸ ਦਾ ਸਟਡੀ  ਗੈਪ  ਹੈ ਜਾਂ ਪਰੋਫਾਇਲ ਕਮਜੋਰ ਹੈ ਜਾਂ ਕਿਸੇ ਵਿਸ਼ੇ ਵਿੱਚ ਘੱਟ ਨੰਬਰ ਹਨ ਤਾਂ ਉਹ ਵੀ ਆਪਣਾ  ਕੈਨੇਡਾ ਦਾ ਵੀਜਾ ਪ੍ਰਾਪਤ ਕਰ ਸਕਦੇ ਹਨ ਅਤੇ ਨਾਲ ਹੀ ਉਹਨਾਂ  ਦੇ  ਮਾਪੇ ਵੀ ਆਪਣਾ ਵਿਜਟਰ ਵੀਜਾ ਅਪਲਾਈ ਕਰਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਦੇ ਹਨ।ਕਿਸੇ ਵੀ ਵੀਜਾ ਸੰਬਧਿਤ ਜਾਣਕਾਰੀ ਲਈ ਆਪਣੇ ਦਸਤਾਵੇਜ਼ ਸਮੇਤ ਇਹ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਨੇੜੇ ਬੱਸ ਸਟੈਂਡ, ਅਮਿ੍ਰੰਤਸਰ ਰੋਡ ਮੋਗਾ ਨੂੰ ਮਿਲੋ।ਰਿਫਯੂਜਲ ਕੇਸਾਂ ਵਿਚ ਤਾਂ ਸੰਸਥਾਂ ਮਾਹਿਰ ਮੰਨੀ ਗਈ ਹੈ।ਰਿਫਯੂਜਲ ਕੇਸਾਂ ਸਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾੳਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ਼ ਲੈ ਕੇ ਮਿਲੋ। ਸੰਪਰਕ ਕਰੋ:9592677789,1636500115