ਯੂਨੀਵਰਸਲ ਸੰਸਥਾ ਦੇ ਮਾਹਿਰ ਸਟਾਫ ਮੈਂਬਰਾਂ ਨੇ ਲਗਵਾਇਆ 6 ਦਿਨਾਂ ਵਿਚ ਕੈਨੇਡਾ ਦਾ ਵਿਜਟਰ ਵੀਜ਼ਾ

ਮੋਗਾ,26 ਨਵੰਬਰ (ਜਸ਼ਨ): ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਯੂਨੀਵਰਸਲ ਫਸਟ ਐਜੁਕੇਸ਼ਨ ਚੁਆਇਸ ਕਈ ਸਾਲਾਂ ਤੋਂ ਇੰਮੀਗ੍ਰਸ਼ਨ, ਆਈਲਟਸ, ਨੈਨੀ  ਦੇ ਖੇਤਰ ਦੇ ਨਾਲ ਨਾਲ ਉਪਨ ਵਰਕ ਪਰਮਿਟ, ਵਿਜਟਰ ਵੀਜਾ ਵਿਚ ਬਹੁਤ ਵਧੀਆ ਭੂਮਿਕਾ ਨਿਭਾਅ ਰਹੀ ਹੈ। ਸੰਸਥਾ ਦਾ ਹੈਡ ਆਫਿਸ ਐਸ.ਸੀ.ਓ. 80- 81 ਮੰਜ਼ਿਲ ਤੀਜੀ ਸੈਕਟਰ 17-ਸੀ, ਚੰਡੀਗੜ੍ਹ ਅਤੇ ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ਵਿੱਚ ਹੈ। ਆਪਣੇ ਚੰਗੇ ਨਤੀਜਿਆਂ ਅਤੇ ਸਾਫ-ਸੁੱਥਰੇ ਰਿਕਾਰਡ ਕਰਕੇ ਅੱਜ ਇਹ ਸੰਸਥਾ ਸਭ ਦੀ ਹਰਮਨ ਪਿਆਰੀ ਸੰਸਥਾ ਬਣ ਚੁੱਕੀ ਹੈ। ਇਸ ਸੰਸਥਾ ਨੇ ਗੁਰਮੇਲ ਸਿੰਘ ਅਤੇ ਉਹਨਾਂ ਦੀ ਪਤਨੀ ਪਰਮਜੀਤ ਕੌਰ ਵਾਸੀ ਲੁਧਿਆਣਾ ਦਾ ਕੈਨੇਡਾ ਦਾ ਮਾਤਰ 6 ਦਿਨਾਂ ਵਿੱਚ ਵਿਜ਼ਟਰ ਵੀਜ਼ਾ ਲਗਵਾ ਕੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ  ਕੀਤਾ ਹੈ। ਜਿਸ ਤੇ ਗੁਰਮੇਲ ਸਿੰਘ ਅਤੇ ਉਹਨਾਂ ਦੀ ਪਤਨੀ ਪਰਮਜੀਤ ਕੌਰ ਵਾਸੀ ਲੁਧਿਆਣਾ ਨੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ।  ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਗੁਰਮੇਲ ਸਿੰਘ ਅਤੇ ਉਹਨਾਂ ਦੀ ਪਤਨੀ ਪਰਮਜੀਤ ਕੌਰ ਵਾਸੀ ਲੁਧਿਆਣਾ ਨੂੰ ਵੀਜ਼ਾ ਸੌਂਪਦਿਆ, ਸ਼ੁਭ ਕਾਮਨਾਵਾਂ ਦਿੰਦਿਆਂ ਦੱਸਿਆ ਕਿ ਉਹਨਾਂ ਦੀ ਸੰਸਥਾ ਵੱਲੋਂ 10 ਸਾਲ ਜਾਂ ਇਸ ਦੇ ਆਸ ਪਾਸ ਦਾ ਸਟਡੀ  ਗੈਪ ਜਾਂ ਕਮਜੋਰ ਪਰੋਫਾਇਲ ਜਾਂ ਕਿਸੇ ਵਿਸ਼ੇ ਵਿੱਚ ਘੱਟ ਨੰਬਰ ਹਨ ਤਾਂ ਉਹਨਾਂ ਦਾ ਵੀ ਕੈਨੇਡਾ ਦਾ ਵੀਜਾ ਲਗਵਾਇਆ ਜਾਂਦਾ ਹੈ  ਅਤੇ ਨਾਲ ਹੀ ਉਹਨਾਂ  ਦੇ  ਮਾਪੇ ਵੀ ਆਪਣਾ ਵਿਜਟਰ ਵੀਜਾ ਅਪਲਾਈ ਕਰਕੇ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਦੇ ਹਨ। ਕਿਸੇ ਵੀ ਵੀਜ਼ਾ ਸੰਬਧਿਤ ਜਾਣਕਾਰੀ ਲਈ ਆਪਣੇ ਦਸਤਾਵੇਜ਼ ਸਮੇਤ ਇਹ ਸੰਸਥਾ ਯੂਨੀਵਰਸਲ ਫਸਟ ਚੁਆਇਸ ਐਜੁਕੇਸ਼ਨ ਨੇੜੇ ਬੱਸ ਸਟੈਂਡ, ਅਮਿੰ੍ਰਤਸਰ ਰੋਡ ਮੋਗਾ ਨੂੰ ਮਿਲੋ।ਰਿਫਯੂਜਲ ਕੇਸਾਂ ਵਿਚ ਤਾਂ ਸੰਸਥਾਂ ਮਾਹਿਰ ਮੰਨੀ ਗਈ ਹੈ। ਰਿਫਯੂਜਲ ਕੇਸਾਂ ਸਬੰਧੀ ਸਹੀ ਸਲਾਹ ਲੈਣ ਲਈ ਅਤੇ ਆਪਣਾ ਕੀਮਤੀ ਸਮਾਂ ਬਚਾੳਣ ਲਈ ਇਸ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੂੰ ਆਪਣੇ ਦਸਤਾਵੇਜ਼ ਲੈ ਕੇ ਮਿਲੋ। ਸੰਪਰਕ ਕਰੋ:9592677789,1636500115