ਗੋਲਡਨ ਟਰੈਵਲ ਐਡਵਾਈਜ਼ਰ ਨੇ ਲਗਵਾਇਆ ਕੈਨੇਡਾ ਦਾ ਪੀ.ਆਰ ਵੀਜ਼ਾ

ਮੋਗਾ, 28 ਦਸੰਬਰ(ਜਸ਼ਨ)-ਮਾਲਵੇ ਖੇਤਰ ਦੀ ਭਰੋਸੇਯੋਗ ਇੰਮੀਗਰੇਸ਼ਨ ਸੰਸਥਾ ਪਿਛਲੇ ਲੰਬੇ ਸਮੇਂ ਤੋਂ ਖੇਤਰ ਦੇ ਲੋਕਾਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਰਹੀ ਹੈ । ਇਸ ਵਾਰ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਨੇ ਗੁਰਪ੍ਰੀਤ ਕੌਰ ਧਾਲੀਵਾਲ,ਮਨਸੀਰਤ ਧਾਲੀਵਾਲ ਅਤੇ ਪਵਿਤ ਧਾਲੀਵਾਲ ਵਾਸੀ ਮੋਗਾ ਦਾ ਕੈਨੇਡਾ ਦਾ ਪੀ.ਆਰ ਵੀਜ਼ਾ ਲਗਵਾ ਕੇ ਦਿੱਤਾ। ਐਮ.ਡੀ.ਸੁਭਾਸ਼ ਪਲਤਾ , ਦੇਵਿੰਦਰ ਪਲਤਾ ਜੀ ਅਤੇ ਸਨੀ ਢੰਡ ਨੇ ਗੁਰਪ੍ਰੀਤ  ਕੌਰ ਧਾਲੀਵਾਲ,ਮਨਸੀਰਤ ਧਾਲੀਵਾਲ ਅਤੇ ਪਵਿਤ ਧਾਲੀਵਾਲ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਇਸ ਸਬੰਧੀ ਜਾਣਕਾਰੀ ਦਿੰਦਿਆ ਸੰਸਥਾ ਦੇ ਐਮ.ਡੀ.ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ ਦੀ ਬਦੌਲਤ ਹਰ ਤਰ੍ਹਾਂ ਦੇ ਵੀਜ਼ੇ ਲੱਗ ਰਹੇ ਹਨ। ਉਨ੍ਹਾ ਕਿਹਾ ਕਿ ਹੋਰਨਾਂ ਸੰਸਥਾਵਾਂ ਤੋਂ ਵੀਜ਼ਾ ਨਾ ਲੱਗਣ ਕਰਕੇ ਨਿਰਾਸ਼ ਹੋ ਚੁੱਕੇ ਵਿਦੇਸ਼ ਜਾਣ ਦੇ ਇਛੁੱਕ ਇੱਕ ਵਾਰ ਸੰਸਥਾ ਨਾਲ ਸੰਪਰਕ ਜ਼ਰੂਰ ਕਰਨ।