ਪੱਤਰਕਾਰ ਰੱਤੀ ਕੋਕਰੀ ਨੂੰ ਸਦਮਾ, ਮਾਤਾ ਦਾ ਦੇਹਾਂਤ,ਅੰਤਿਮ ਸਸਕਾਰ ਅੱਜ 8 ਜਨਵਰੀ ਨੂੰ ਪਿੰਡ ਕੋਕਰੀ ਕਲਾਂ ਵਿਖੇ

Tags: 

ਮੋਗਾ, 8 ਜਨਵਰੀ (ਜਸ਼ਨ): ਪੱਤਰਕਾਰ ਰੱਤੀ ਕੋਕਰੀ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਮਾਤਾ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ । ਜੱਗਬਾਣੀ ਦੇ ਜ਼ਿਲ੍ਹਾ ਇੰਚਾਰਜ ਗੋਪੀ ਰਾਉਕੇ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨੂੰ ਜਾਣਕਾਰੀ  ਦਿੰਦਿਆਂ ਦੱਸਿਆ ਕਿ ਮਾਤਾ ਜੀ ਦਾ ਅੰਤਿਮ ਸਸਕਾਰ 12 ਵਜੇ ਉਨ੍ਹਾਂ ਦੇ ਪਿੰਡ ਕੋਕਰੀ ਕਲਾਂ ਵਿਖੇ ਹੋਵੇਗਾ ।  ਇਹ ਖਬਰ ਮਿਲਦਿਆਂ ਹੀ ਵੱਖ ਵੱਖ ਰਾਜਸੀ ,ਧਾਰਮਿਕ ਅਤੇ ਸਮਾਜ ਸੇਵੀ ਸ਼ਖਸੀਅਤਾਂ ਤੋਂ ਇਲਾਵਾ ਪੱਤਰਕਾਰਾਂ ਨੇ ਰੱਤੀ ਕੋਕਰੀ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ।