ਗੋਲਡਨ ਐਜੂਕੇਸ਼ਨਸ ਸੰਸਥਾ ਲਗਵਾ ਰਹੀ ਲਗਾਤਾਰ ਕੈਨੇਡਾ ਅਤੇ ਅਸਟ੍ਰੇਲਿਆ ਦੇ ਵਿਜਟਰ ਵੀਜ਼ੇ

 ਮੋਗਾ ,25 ਫਰਵਰੀ (ਜਸ਼ਨ):  ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ ਨੇ ਦਵਿੰਦਰ ਕੌਰ ਬਰਾੜ ਦਾ ਤਿੰਨ ਦਿਨਾਂ ਵਿੱਚ ਅਸਟ੍ਰੇਲਿਆ ਦਾ ਵਿਜਟਰ ਵੀਜ਼ਾ ਲਗਵਾ ਕੇ ਦਿੱਤਾ। MD ਅਮਿਤ ਪਲਤਾ,MD ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਦਵਿੰਦਰ ਕੌਰ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿਤੀਆਂ। ਅਮਿਤ ਪਲਤਾ ਨੇ  'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ ਕਿ  ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਅਗਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਉਂਦਾ ਹੈ ਤਾ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਦਵਿੰਦਰ ਕੌਰ ਬਰਾੜ ਨੇ ਵੀਜ਼ਾ ਲੈਣ ਉਪਰੰਤ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।