ਗੋਲਡਨ ਐਜੂਕੇਸ਼ਨ ਮੋਗਾ ਲਗਾਤਾਰ ਲਗਵਾ ਰਹੀ ਹੈ ਵਿਜ਼ਟਰ ਵੀਜ਼ੇ

ਮੋਗਾ,30 ਮਈ (ਜਸ਼ਨ):  ਗੋਲਡਨ ਐਜੂਕੇਸ਼ਨ ਸੰਸਥਾ ਨੇ ਅਮਨਦੀਪ ਕੌਰ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਇਸ ਦੌਰਾਨ ਸੰਸਥਾ ਨੇ ਕਿਹਾ ਕਿ ਹੁਣ ਇਸ ਮਾਹਾਮਾਰੀ ਤੋਂ ਬਾਅਦ ਆਸਟ੍ਰੇਲੀਆ ਦੇ ਵੀਜ਼ੇ ਖੁਲ੍ਹ ਗਏ ਨੇ ਅਤੇ ਜੇ ਕੋਈ ਵੀ ਕਿਸੇ ਤਰ੍ਹਾਂ ਦੀ ਫਾਈਲ ਲਗਵਾਉਣਾ ਚਾਹੁੰਦਾ ਹੈ ਤਾਂ ਉਹ ਸੰਸਥਾ ਨੂੰ ਸੰਪਰਕ ਕਰ ਸਕਦਾ ਹੈ। ਇਸ ਦੌਰਾਨ ਸੰਸਥਾ ਦੇ ਡਾਇਰੈਕਟਰ ਅਮਿਤ ਪਲਤਾ ਅਤੇ  ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿਚ ਫਾਈਲਜ਼ ਵਧੀਆ ਢੰਗ ਨਾਲ ਤਿਆਰ ਕੀਤੀਆਂ ਜਾਂਦੀਆਂ ਹਨ । ਇਸ ਦੌਰਾਨ ਅਮਨਦੀਪ ਕੌਰ ਨੇ ਵੀਜ਼ਾ ਲੈਂਦਿਆਂ ਡਾਇਰੈਕਟਰ ਅਮਿਤ ਪਲਤਾ, ਰਮਨ ਅਰੋੜਾ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ।