GATKA

ਜਲੰਧਰ 6 ਸਤੰਬਰ (ਜਸ਼ਨ):   ਖਿਡਾਰੀਆਂ ਅਤੇ ਰੈਫ਼ਰੀਆਂ ਨੂੰ ਗੱਤਕਾ ਖੇਡ ਦੇ ਨਿਯਮਾਂ ਅਤੇ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਵੱਲੋਂ 14 ਸਤੰਬਰ ਤੋਂ 18 ਸਤੰਬਰ ਤੱਕ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖ