CRIME

ਮੋਗਾ,19 ਜੂਨ (ਜਸ਼ਨ): ਮੋਗਾ ਦੇ ਪਿੰਡ ਬੀੜ ਰਾਊਕੇ ਨੇੜੇ ਮੋਟਰਸਾਈਕਲ ਸਵਾਰ ਦੀ ਪਤਨੀ ਦੀਆਂ ਸੋਨੇ ਦੀਆਂ ਵਾਲੀਆਂ ਝਪਟਣ ਵਾਲਾ ਮੌਕੇ ਤੇ ਕਾਬੂ ਆ ਗਿਆ । ਪਿੰਡ ਭਿੰਡਰ ਕਲਾਂ ਦੇ ਜਗਤਾਰ ਸਿੰਘ ਨੇ ਸਾਡਾ ਮੋਗਾ ਡਾਟ ਕਾਮ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨਾਂ ਦੀ ਸਕੀ ਭੈਣ

ਚੰਡੀਗੜ੍ਹ, 22 ਜੂਨ:  (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਨਾਭਾ ਜੇਲ੍ਹ ਵਿੱਚ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ’ਤੇ ਹੋਏ ਘਾਤਕ ਹਮਲੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ ਅ

ਲੁਧਿਆਣਾ ,27 ਜੂਨ  (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੁਧਿਆਣਾ ਦੀ ਸੈਂਟਰਲ ਜੇਲ ਤਾਜਪੁਰ ਵਿਚ ਅੱਜ ਕੈਦੀਆਂ ਦੇ ਦੋ ਗਰੁੱਪਾਂ ਦਰਮਿਆਨ ਹੋਈਆਂ ਝੱੜਪਾਂ ਉਪਰੰਤ ਅਫਰਾਤਫਰੀ ਵਾਲਾ ਮਾਹੌਲ ਬਣਿਆ ਹੋਇਆ ਹੈ । ਹਾਲਾਤ ਇਸ ਕਦਰ ਨਾਜ਼ੁਕ ਬਣੇ ਹੋਏ ਹਨ ਕਿ ਪੁਲਿਸ ਨੂੰ ਕੈਦੀਆਂ ’ਤੇ ਕਾਬੂ ਪ

ਰੋਪੜ, 1 ਜੁੁਲਾਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿੱਚ ਸੰਗਠਿਤ ਗੈਂਗ ’ਤੇ ਤਿੱਖੀ ਕਾਰਵਾਈ ਕਰਦਿਆਂ ਰੋਪੜ ਪੁਲਿਸ ਨੇ ਮਹਾਰਾਸ਼ਟਰ ਦੇ ਖ਼ਤਰਨਾਕ ਗੈਂਗ ‘ਰਿੰਦਾ’ ਨਾਲ ਸਬੰਧਤ ਇੱਕ 22 ਸਾਲਾ ਸ਼ਾਰਪ-ਸ਼ੂਟਰ ਨੂੰ ਹਥਿਆਰਾਂ ਸਮੇਤ ਗਿ੍ਰਫਤਾਰ ਕੀਤਾ ਹੈ।ਐਸ.ਐਸ.ਪੀ.

JAGRAON ,3 ਜੁਲਾਈ  (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਬੀਤੀ ਦੇਰ ਰਾਤ ਪਿੰਡ ਮਲਕ ਤੋਂ 14 ਸਾਲਾ ਲੜਕੇ ਅਮਰਿਤ ਸਿੰਘ ਜੋ ਭੇਦਭਰੀ ਹਾਲਤ ਵਿਚ ਗੁੰਮ ਹੋ ਗਿਆ ਸੀ, ਇੱਕ ਮੋਬਾਈਲ ਤੇ ਆਏ ਮੈਸੇਜ ਤੋਂ ਪਤਾ ਲੱਗਾ ਕਿ ਉਸ ਨੂੰ ਅਗਵਾਕਾਰਾਂ ਵੱਲੋਂ ਅਗਵਾ ਕਰਕੇ 20 ਲੱਖ ਦੀ ਫਿਰੌਤੀ ਮੰਗੀ

 ਜੈਤੋ,4 ਜੁਲਾਈ (ਮਨਜੀਤ ਸਿੰਘ ਢੱਲਾ) : ਫ਼ਰੀਦਕੋਟ ਪੁਲਿਸ ਤੇ / ਜੈਤੋ ਸੀਆਈਏ ਸਟਾਫ਼ ਦੇ ਇੰਚਾਰਜ ਕੁਲਵੀਰ ਚੰਦ ਸ਼ਰਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ  ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਭੋਲਾ ਸ਼ੂਟਰ ਗਰੁੱਪ ਦੇ ਗਗਨੀ ਗੈਂਗ ਦੇ 6 ਗੈਂਗਸਟਰ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਫ

ਮੋਗਾ, 30 ਅਪ੍ਰੈਲ (ਜਸ਼ਨ )- ਕੱਲ ਦੇਰ ਸ਼ਾਮ ਮੋਗਾ ਕੋਟਕਪੂਰਾ ਰੋਡ’ਤੇ ਪਿੰਡ ਗਿੱਲ ਕੋਲ ਮਾਂ ਅਤੇ ਧੀ ਦੇ ਚਲਦੀ ਬੱਸ ਵਿਚੋਂ ਡਿੱਗਣ ਕਾਰਨ 13 ਸਾਲਾ ਲੜਕੀ ਦੀ ਮੌਕੇ ’ਤੇ ਮੌਤ ਹੋ ਗਈ , ਜਦਕਿ ਔਰਤ ਨੂੰ ਸਰਕਾਰੀ ਹਸਪਤਾਲ ਮੋਗਾ ਵਿਖੇ ਗੰਭੀਰ ਹਾਲ ਵਿਚ ਦਾਖਲ ਕਰਵਾਇਆ ਗਿਆ ਹੈ। ਔਰਤ ਵੱਲੋਂ ਪੁਲਿਸ ਨੂੰ ਦਿੱਤੇ ਬਿ

ਰੋਪੜ 6 ਜੁਲਾਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) ::ਰੋਪੜ ਪੁਲਿਸ ਨੇ ਟਰਾਂਸਪੋਰਟ ਵਿਭਾਗ ਦੇ ਫਤਹਿਗੜ ਸਾਹਿਬ, ਤਰਨ ਤਾਰਨ, ਸੰਗਰੂਰ ਤੇ ਮੋਗਾ ਦਫ਼ਤਰਾਂ ਦੀ ਮਿਲੀ-ਭੁਗਤ ਨਾਲ ਚਲਾਏ ਜਾ ਰਹੇ 4 ਕਰੋੜ ਦੀ ਕੀਮਤ ਵਾਲੇੇ ਵੱਡੇ ਵਾਹਨ ਘੁਟਾਲੇ ਦਾ ਪਰਦਾ ਫਾਸ਼ ਕੀਤਾ ਹੈ।ਅੱਜ ਰੋਪੜ ਦੇ ਐਸ.

ਮੋਗਾ 1 ਮਈ(ਜਸ਼ਨ)- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਅੱਜ ਸਿਵਲ ਹਸਪਤਾਲ ਮੋਗਾ ਵਿਖੇ ਮੋਗਾ ਬੱਸ ਘਟਨਾ ‘ਚ ਜ਼ਖਮੀ ਹੋਈ ਔਰਤ ਦਾ ਹਾਲ-ਚਾਲ ਪੁੱਛਿਆ ਅਤੇ ਇਸ ਔਰਤ ਦੇ ਪ੍ਰੀਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ। ਇਸ ਘਟਨਾ ਵਿੱਚ ਇਸ ਔਰਤ ਦੀ ਲੜਕੀ ਦੀ ਮੌਤ ਹੋ ਗਈ ਸੀ। ਉ

ਮੋਗਾ ,27ਜੁਲਾਈ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :  ਸੂਬੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਜਿੱਥੇ ਸਿੱਖਾਂ ਨੂੰ ਬੁਰੀ ਤਰ੍ਹਾਂ ਝੰਜੋੜਿਆ ਹੈ ਉਥੇ ਇਹ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ । ਅਜੇ ਕੁਝ ਦਿਨ ਪਹਿਲਾਂ ਮੋਗਾ ਵਿੱਚ ਵੀ ਗੁਟਕਾ

Pages