AAM AADMI PARTY

*ਮੰਡੀ ਮਾਫ਼ੀਆ ਹੱਥੋਂ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਯਕੀਨੀ ਬਣਾਉਣ ਮੁੱਖ ਮੰਤਰੀ- 'ਆਪ'

ਚੰਡੀਗੜ੍ਹ, 26 ਨਵੰਬਰ(ਇੰਟਰਨੈਸ਼ਨਲ  ਪੰਜਾਬੀ  ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ ਅੱਠ ਮਹੀਨਿਆਂ ਦੇ ਸਮੇਂ ਵਿਚ 21000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਹਨ।

ਮੋਗਾ,29 ਦਸੰਬਰ (ਜਸ਼ਨ):  ਆਉਣ ਵਾਲੀਆਂ ਨਗਰ ਨਿਗਮਾਂ ਅਤੇ ਮਿਊਸੀਪਲ ਕਮੇਟੀਆਂ ਦੀਆਂ ਚੋਣਾਂ ਆਮ ਆਦਮੀ ਪਾਰਟੀ ਆਪਣੇ ਚੋਣ ਨਿਸ਼ਾਨ ‘ਝਾੜੂ’ ਉੱਤੇ ਲੜੇਗੀ। ਇਹ ਐਲਾਨ ਅੱਜ ਮੋਗਾ ਵਿਖੇ ਕਮਲ ਹੋਟਲ ਵਿਚ ਬੁਲਾਈ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ

• ਸੂਬੇ ਵਿੱਚ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ 'ਸਸਟੇਨਏਬਲ ਇੰਪੈਕਟਸ' ਦੀ ਟੀਮ ਨੂੰ ਪੰਜਾਬ ਦੌਰੇ ਦਾ ਸੱਦਾ 

ਬਾਘਾ ਪੁਰਾਣਾ/ਮੋਗਾ/ਚੰਡੀਗੜ੍ਹ, 21 ਮਾਰਚ (ਜਸ਼ਨ): ਆਮ ਆਦਮੀ ਪਾਰਟੀ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਕੀਤੇ ਗਏ ਕਿਸਾਨ ਮਹਾਂਸੰਮੇਲਨ ਵਿੱਚ ਪੰਜਾਬ ਭਰ ਵਿੱਚੋਂ ਲਾਮਿਸਾਲ ਲੋਕਾਂ ਦਾ ਇਕੱਠੋ ਹੋਇਆ।  ਅੰਦੋਲਨ ਦੀ ਸ਼ੁਰੂਆਤ ਵਿੱਚ ਕਿਸਾਨ ਅੰਦੋਲਨ ਦੇ 282 ਕਿਸਾਨ ਸ਼ਹੀਦਾਂ ਨੂੰ ਫੁੱਲ ਭੇਂਟ ਕ

ਮੋਗਾ 26 ਅਗਸਤ (ਜਸ਼ਨ): ਇਸ ਗੱਲ ਵਿੱਚ ਕੋਈ ਸ਼ੱਕ ਨਹੀਂ ਕਿ ਪਿਛਲੇ ਦਿਨੀਂ ਪੰਜਾਬ ਵਿੱਚ ਮੀਂਹ ਕਾਰਨ ਪੰਜਾਬ ਦੇ ਬਹੁਤ ਸਾਰੇ ਜਿਲ੍ਹਿਆਂ ਵਿੱਚ ਪਾਣੀ ਨੇ ਇਤਨੀ ਤਬਾਹੀ ਮਚਾਈ ਹੈ, ਜਿਸ ਨਾਲ ਬਹੁਤ ਵੱਡੀ ਮਾਤਰਾ ਵਿੱਚ ਕਿਸਾਨੀ ਬਰਬਾਦ ਹੋ ਗਈ ਅਤੇ ਉਨ੍ਹਾਂ ਕਿਸਾਲਾਂ ਦੇ ਖੇਤਾਂ ਵਿੱਚ ਕੰਮ ਕ

ਮੋਗਾ, 6 ਜੂਨ (ਜਸ਼ਨ )-ਮੁੱਖ ਮਤਰੀ ਪੰਜਾਬ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਹਲਕਾ ਮੋਗਾ ਦੀ ਵਿਧਾਇਕ ਡਾ.

ਮੋਗਾ , 31 ਅਗਸਤ (ਜਸ਼ਨ):  ਕਰਨਾਲ ਵਿੱਚ ਸ਼ਾਂਤਮਈ ਧਰਨਾਕਾਰੀ ਕਿਸਾਨਾਂ 'ਤੇ ਪੁਲੀਸ ਵੱਲੋਂ ਕੀਤੇ ਅੱਤਿਆਚਾਰਾਂ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਜਿਲ੍ਹਾ ਮੋਗਾ ਵੱਲੋਂ  ਹਰਿਆਣਾ ਦੀ ਖੱਟਰ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। 

ਮੋਗਾ 10 ਮਈ (ਜਸ਼ਨ): ਕਰਫਿਊ ਅਤੇ ਲਾਕ ਡਾਊਨ ਨੇ ਜਿੱਥੇ ਹਰ ਇੱਕ ਵਿਅਕਤੀ ਨੂੰ ਪ੍ਰਭਾਵਤ ਕੀਤਾ ਉੱਥੇ ਮਜਦੂਰ ਜਮਾਤ ਲਈ ਆਫਤ ਲੈ ਕੇ ਆਇਆ, ਸਰਕਾਰਾਂ ਮਜਦੂਰਾਂ ਨੂੰ ਖਾਣਾ ਦੇਣ ਦਾ ਢੋਲ ਬਜਾਉਂਦੀਆਂ ਰਹੀਆਂ ਪ੍ਰਸ਼ਾਸ਼ਨ ਦੀਆਂ ਗਲਤ ਨੀਤੀਆਂ ਕਾਰਨ ਹਰ ਇੱਕ ਮਜਦੂਰ ਪਾਸ ਖਾਣ ਪੀਣ ਲਈ ਲੋੜੀਂਦੇ

Pages