MOUNT LITERA SCHOOL

ਮੋਗਾ, 24 ਮਈ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾੳੂਂਟ ਲਿਟਰਾ ਜ਼ੀ ਸਕੂਲ ਦੇ ਕਿੰਡਰ ਗਾਰਡਨ ਵਿਖੇ ਅੱਜ ਯੈਲੋ ਦਿਵਸ ਮਨਾਇਆ ਗਿਆ। ਇਸ ਸਮੇਂ ਸਕੂਲੀ ਬੱਚੇ ਪੀਲੇ ਰੰਗ ਦੇ ਕੱਪੜੇ ਪਾ ਕੇ ਆਏ ਅਤੇ ਪੀਲੇ ਰੰਗ ਦੇ