GOVERNMENT OF PUNJAB

ਚੰਡੀਗੜ੍ਹ, 11 ਮਈ(ਜਸ਼ਨ):  ਤਾਲਾਬੰਦੀ/ਲਾਕਡਾਊਨ ਦੌਰਾਨ ਨਸ਼ਿਆਂ ਵਿਰੁੱਧ ਜੰਗ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ, ਸੂਬੇ ਭਰ ਵਿੱਚ ਨਿੱਜੀ ਕਲੀਨਿਕਾਂ ਸਮੇਤ ਕੁੱਲ 86371 ਨਵੇਂ ਮਰੀਜ਼ 198 ਆਊਟਪੇਸ਼ੈਂਟ ਓਪੀਓਡ ਅਸਿਸਟੇਡ ਟ੍ਰੀਟਮੈਂਟ (ਓਓਏਟੀ) ਕਲੀਨਿਕਾਂ ਵਿੱਚ ਇਲਾਜ ਲਈ ਰਜਿਸਟਰ ਕੀਤੇ ਗਏ। ਨਸ਼ਿਆਂ ਵਿਰੁੱਧ ਜੰਗ

ਬਰਮਿੰਘਮ (ਯੂ.ਕੇ.), 25 ਨਵੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ): --ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਵੇਂ ਗੁਆਂਢੀ ਦੇਸ਼ਾਂ ਭਾਰਤ ਤੇ ਪਾਕਿਸਤਾਨ ਦੀ ਖੁਸ਼ਹਾਲੀ ਅਤੇ ਵਿਕਾਸ ਲਈ ਪਾਕਿਸਤਾਨ ਨਾਲ ਸਾਂਤੀ ਅਤੇ ਦੋਸਤੀ ਦੀ ਜ਼ੋਰਦਾਰ ਵਕਾਲਤ ਕੀਤੀ ਅਤੇ ਅਤੇ ਨਾਲ ਹੀ ਸਪੱਸ਼ਟ

ਮੋਗਾ ,1ਅਗਸਤ (ਜਸ਼ਨ):  ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ  ਹੁਕਮਾਂ ਮੁਤਾਬਕ ਪੰਜਾਬ ਵਿੱਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਨੇ। ਇਨ੍ਹਾਂ ਤਬਾਦਲਿਆਂ ਦੀ ਲੜੀ ਤਹਿਤ ਪਵਨ ਕੁਮਾਰ ਧਰਮਕੋਟ ਵਿਖੇ ਨਵੇਂ ਤਹਿਸੀਲਦਾਰ ਹੋਣਗੇ ।ਲਕਸ਼ੇ ਕੁਮਾਰ ਨੂੰ ਮੋਗਾ ਵਿਖੇ ਤਹਿਸੀਲਦਾਰ ਨਿਯੁਕਤ ਕੀ

ਚੰਡੀਗੜ/ਸ੍ਰੀ ਚਮਕੌਰ ਸਾਹਿਬ, 20 ਸਤੰਬਰ:(ਜਸ਼ਨ):  ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਦਾ ਹਰ ਆਮ ਆਦਮੀ ਪੰਜਾਬ ਦਾ ਮੁੱਖ ਮੰਤਰੀ ਹੈ। ਸ.

ਚੰਡੀਗੜ੍ਹ, 1 ਜੁਲਾਈ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :     ਡਾਕਟਰਾਂ ਨੂੰ ਪਰਮਾਤਮਾ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ ਅਤੇ ਮੈਂ ਉਨ੍ਹਾਂ ਸਾਰੇ ਡਾਕਟਰਾਂ ਨੂੰ ਸਲਾਮ ਕਰਦਾ ਹਾਂ ਜੋ ਕੋਵਿਡ-19 ਵਿਰੁੱਧ ਜੰਗ ਵਿੱਚ ਅੱਗੇ ਹੋ ਕੇ ਨਿਰੰਤਰ ਲੜਾਈ ਲੜ ਰਹੇ ਹਨ ਅਤੇ ਇਸ ਮਹਾਂਮਾਰੀ ’ਤੇ ਕਾਬੂ ਪਾਉਣ ਲਈ ਸ਼ਾਨਦਾਰ

ਚੰਡੀਗੜ੍ਹ, 28 ਦਸੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਪੰਜਾਬ ਦੀਆਂ ਸਾਰੀਆਂ ਸਟੇਟ ਯੂਨੀਵਰਸਿਟੀਆਂ ਤੇ ਸਰਕਾਰੀ ਕਾਲਜਾਂ ਦੇ ਅਧਿਕਾਰੀਆਂ ਨੂੰ ਹਿਦਾਇਤ ਜਾਰੀ ਕਰਦਿਆਂ ਕਿਹਾ ਹੈ ਕਿ ਦਸਮ ਪਾਤ

ਚੰਡੀਗੜ, 12 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :  ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਲਈ ਅੱਜ ਦਿਲ ਨੂੰ ਛੂਹ ਜਾਣ ਵਾਲੇ ਪਲ ਸਨ। ਉਹ ਇਹ ਉਮੀਦ ਪਾਲੀ ਬੈਠੇ ਸਨ ਕਿ ਇਸ ਸਾਲ ਈਦ-ਉਲ-ਜ਼ੁਹਾ ਦਾ ਤਿਉਹਾਰ ਆਪਣੇ ਪਰਿਵਾਰਾਂ ਤੋਂ ਦੂਰ ਇਕੱਲਿਆਂ ਹੀ ਮਨਾਉਣਗੇ ਕਿਉਂਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਹ ਆਪਣ

ਮੋਗਾ 12 ਅਗਸਤ (ਜਸ਼ਨ) 'ਪੰਜਾਬ ਵਿਚ ਹੁਣ ਆਮ ਆਦਮੀ ਦੀ ਸਰਕਾਰ ਹੈ ਤੇ ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਚੰਡੀਗੜ੍ਹ ਦੇ ਗੇੜੇ ਲਾਉਣ ਦੀ ਕੋਈ ਲੋੜ ਨਹੀਂ ਬਲਕਿ ਸਰਕਾਰ ਦੇ ਨੁਮਾਇੰਦੇ ਘਰੋ ਘਰੀਂ ਜਾ ਕੇ  ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਗੇ ਤੇ ਇੰਜ "ਤੁਹਾਡੀ ਸਰਕਾਰ ਤੁਹਾਡੇ ਦੁਆਰ'   ਦੇ ਨਾਹਰੇ ਨੂੰ ਅਮਲੀ ਜਾ

ਮੋਗਾ,1 ਅਗਸਤ (ਜਸ਼ਨ) : ਲੌਕਡਾਊਨ ਨਿਯਮਾਂ ਨੂੰ ਲਾਗੂ ਕਰਵਾਉਣ ਮੌਕੇ ਪੁਲਿਸ ਵੱਲੋਂ ਦੁਕਾਨਦਾਰਾਂ ਨਾਲ ਵਰਤੀ ਸਖ਼ਤੀ ਉਪਰੰਤ ਦੁਕਾਨਦਾਰ ਜਥੇਬੰਦੀ ਵੱਲੋਂ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਕਾਰਨ ਪੈਦਾ ਹੋਏ ਤਲਖ਼ ਹਲਾਤਾਂ ਦਾ ਅੱਜ ਸੁਖਦ ਅੰਤ ਹੋ ਗਿਆ। ਦੁਕਾਨਦਾਰਾਂ ਦੇ ਹੱਕ ਵਿਚ ਹਾ

Pages