GOVERNMENT OF PUNJAB

ਚੰਡੀਗੜ੍ਹ, 2 ਜੁਲਾਈ (ਸੁਰਜੀਤ ਸਿੰਘ ਕਾਉਂਕੇ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਕੰਵਲ ਲਈ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ ਜਿਨ੍ਹਾਂ ਦੀ ਸਿਹਤ ਵਡੇਰੀ ਉਮਰ ਕਾਰਨ ਨਾਸਾਜ਼ ਚੱਲ ਰਹੀ ਹੈ। ਇਹ ਪ੍ਰਗਟਾਵ

ਮੋਗਾ, 10 ਨਵੰਬਰ (ਜਸ਼ਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਪੇਂਡੂ ਖੇਤਰ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ ਕਰਨ ਲਈ 2775 ਕਰੋੜ ਰੁਪਏ ਦੀ ਲਾਗਤ ਵਾਲੀ ਪੰਜਾਬ ਦੀ ‘ਸਮਾਰਟ ਪਿੰਡ ਮੁਹਿੰਮ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ ਤਹਿਤ ਅੱਜ ਮੋਗਾ ਹਲਕੇ ਦੇ ਪਿੰਡਾਂ ਦੇ

ਮੋਗਾ,11 ਅਪਰੈਲ(ਜਸ਼ਨ): ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਨੂੰ ਰਾਸਨ ਦੇ ਪੈਕਟ ਵੰਡਣ ਦੀ ਪ੍ਰਕਿਰਿਆ ਨੂੰ ਨਿਰੰਤਰ ਜਾਰੀ ਰੱਖਦੇ ਹੋਏ ਮੋਗਾ ਵਿੱਚ ਅੱਜ ਫਿਰ ਐਮ ਐਲ ਏ ਡਾ ਹਰਜੋਤ ਕਮਲ ਦੀ ਰਹਿਨੁਮਾਈ ਹੇਠ ਵਾਰਡ ਨੰਬਰ 46 ਵਿੱਚ  ਯੂਥ ਕਾਂਗਰਸੀ ਆਗੂ ਸੰਦੀਪ ਸੇਠ ਅਤੇ ਗੁਰਮਿੰਦਰ ਢਿੱਲੋਂ ਦ

ਮੋਗਾ,24 ਅਕਤੂਬਰ (ਜਸ਼ਨ): ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀਆਂ ਅਪੀਲਾਂ ਕਰਨ ਅਤੇ ਖੇਤਾਂ ਵਿਚਲੇ ਜੈਵਿਕ ਮਾਦੇ ਅਤੇ ਮਿੱਤਰ ਕੀੜਿਆਂ ਦੇ ਨਸ਼ਟ ਹੋਣ ਪ੍ਰਤੀ ਜਾਗਰੂਕਤਾ ਸੈਮੀਨਾਰ ਲਗਾਉਣ ਦੇ ਬਾਵਜੂਦ ਕਈ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀ ਜ਼ਿੱਦ ਖਿਲਾਫ਼ ਹੁਣ ਪ੍ਰਸ਼

ਮੋਗਾ ,18 ਜੁਲਾਈ (ਜਸ਼ਨ):  , ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਅਰੰਭੇ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਸਥਾਪਿਤ ਕੀਤੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਸੇਵਾਵਾਂ ਪ੍ਰਤੀ

ਮੋਗਾ,7 ਮਈ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਦੇ ਨਿਰੰਤਰ ਯਤਨਾਂ ਸਦਕਾ ਮੋਗਾ ਹਲਕੇ ਦੇ ਪਿੰਡ ਲੰਢੇਕੇ ਦੇ ਸਰਕਾਰੀ ਸਕੂਲ ਦੀ ਉਸਾਰੀ ਜਾ ਰਹੀ ਨਵੀਂ ਇਮਾਰਤ ਦੇ ਕਮਰੇ ਦਾ ਨੀਂਹ ਪੱਥਰ ਰੱਖਣ ਦੀਆਂ ਰਸਮਾਂ ਜ਼ਿਲ੍ਹਾ ਸਿੱਖਿਆ ਅਫਸਰ ਸੈ: ਸਿ: ਸ਼੍ਰੀ ਸੁਸ਼ੀਲ ਨਾਥ ਨੇ ਨਿਭਾਈਆਂ। ਇਸ ਮੌਕੇ ਜਗਦ

ਚੰਡੀਗੜ, 05 ਜੂਨ(ਜਸ਼ਨ): ਪੰਜਾਬ ਸਰਕਾਰ ਦੇ ਉੱਚੇਰੀ ਸਿੱਖਿਅਿਾ ਵਿਭਾਗ ਵਲੋਂ ਰਵੀ ਸਿੱਧੂ ਕੇਸ ਵਾਲੇ 61 ਕਾਲਜ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ।ਉੱਚੇਰੀ ਸਿੱਖਿਆ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਾਂ ਵਿਚੋਂ 1

ਚੰਡੀਗੜ੍ਹ, 19 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸੰਕਟ ਵਿੱਚ ਫਸੀਆਂ ਔਰਤਾਂ ਨੂੰ ਲਿਜਾਣ ਅਤੇ ਛੱਡਣ (ਪਿੱਕ-ਅੱਪ ਤੇ ਡਰਾਪ) ਦੀ ਸਹੂਲਤ ਵਿੱਚ ਵਾਧਾ ਕਰਨ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ 5 ਪ੍ਰਮੁੱਖ ਸ਼ਹਿਰਾਂ ਵਿੱਚ ਮਹਿਲਾਵਾਂ 'ਤੇ ਅਧਾਰਿਤ

Pages