CAMBRIDGE INTERNATIONAL SCHOOL

ਮੋਗਾ 31 ਅਕਤੂਬਰ:(ਜਸ਼ਨ): ਸਕੂਲ ਅਤੇ ਕਾਲਜ ਦੇ ਬੱਚਿਆਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲਾ ਪ੍ਰਸਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਜ ਕੈਬਰਿਜ ਸਕੂਲ ਵਿਖੇ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਕੈਪ ਦਾ ਆਯੋਜਨ ਕੀਤਾ ਗਿਆ। ਇਸ ਕੈਪ ਵਿੱਚ ਡ

ਮੋਗਾ,31 ਅਕਤੂਬਰ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋੜ, ਮੋਗਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸੰਬੰਧਤ ਜੋ ਇੰਟਰਨੈਸ਼ਨਲ ਨਗਰ ਕੀਰਤਨ ਅੱਜ ਡਰੋਲੀ ਭਾਈ ਤੋਂ ਚੱਲ ਕੇ ਨਿਧਾਂ ਵਾਲਾ ਅਤੇ ਸਿੰਘਾ ਵਾਲਾ ਤੋਂ ਹੋ ਕੇ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦ

ਮੋਗਾ,8 ਨਵੰਬਰ (ਜਸ਼ਨ): 9 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਰਵਾਨਾ ਹੋਣ ਵਾਲੇ ਪਹਿਲੇ ਜਥੇ ‘ਚ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰ ਪਾਲ ਸਿੰਘ ਰਿੰਪੀ ਦਾ ਨਾਮ ਸ਼ਾਮਲ ਕੀਤਾ ਗਿਆ ਹੈ । ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਗੁਰਦਾਸਪੁਰ ਜ਼ਿਲ

ਮੋਗਾ 14 ਨਵੰਬਰ:(ਜਸ਼ਨ):ਮਨੁੱਖਤਾ ਦੀ ਭਲਾਈ ਸਰਬਸ੍ਰੇਸ਼ਟ ਸੇਵਾ ਹੈ ਅਤੇ ਸਾਨੂੰ ਮਾਨਵਤਾ ਦੀ ਭਲਾਈ ਲਈ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕੈਬਰਿਜ਼ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਸ਼ੂਗਰ ਜਾਗਰੂਕਤਾ ਦਿਵਸ ਸਮਾਗਮ  ਮੌਕੇ ਕੀਤਾ। ਇਸ

ਮੋਗਾ,18 ਨਵੰਬਰ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ 2-ਕੇ 19 ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ । ਇਸ ਸਮਾਗਮ ਵਿੱਚ ਮਾਣਯੋਗ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਸ.ਜਸਵਿੰਦਰ ਸਿੰਘ ਭੱਲਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਇੰਪਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਸ੍ਰੀ ਵਿਨ

ਮੋਗਾ,16 ਦਸੰਬਰ (ਜਸ਼ਨ): ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਅਤੇ ਉਹਨਾਂ ਦੇ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ  ‘ਕਲਾ ਉਤਸਵ’ ਪ੍ਰੋਗਰਾਮ ਦੇ ਤਹਿਤ ਨੌਵੀਂ ਤੋਂ ਲੈ ਕੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਦਰਮਿਆਨ ਜ਼ਿਲ੍ਹਾ ਪੱਧਰੀ ਮੁਕਾਬਲੇ

ਮੋਗਾ,21 ਦਸੰਬਰ (ਜਸ਼ਨ): ਮੋਗਾ ਕੋਟਕਪੂਰਾ ਰੋਡ ’ਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਨੇ  ਕ੍ਰਿਸਮਿਸ ਦਾ ਤਿਓਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਅਤੇ ਸਾਰੇ ਬੱਚੇ ਸੈਂਟਾ ਕਲਾਜ਼ ਦੀ ਪੌਸ਼ਾਕ ਵਿਚ ਸਜੇ ਸੋਹਣੇ ਲੱਗ ਰਹੇ ਸਨ। ਇਸ ਮੌਕੇ ਨੰਨੇ ਮੁੰਨੇ ਬੱਚਿਆਂ ਨੇ ਗਾਣਿਆਂ

ਮੋਗਾ,23 ਦਸੰਬਰ (ਜਸ਼ਨ):ਮੋਗਾ ਕੋਟਕਪੂਰਾ ਰੋਡ ’ਤੇ ਸਥਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀਆਂ ਦੋ ਵਿਦਿਆਰਥਣਾਂ ਫੀਲਡ ਆਰਚਰੀ ਦੇ ਨੈਸ਼ਨਲ ਮੁਕਾਬਲਿਆਂ ਲਈ ਚੁਣੀਆਂ ਗਈਆਂ ਹਨ। ਵਰਦਾਨ ਕੌਰ ਪੁੱਤਰੀ ਕੁਲਤਾਰ ਸਿੰਘ ਸਿੰਘ ਸੰਧੂ ਅਤੇ ਗਗਨਪ੍ਰੀਤ ਕੌਰ ਪੁੱਤਰੀ ਜਗਜੀਤ ਸਿੰਘ 24 ਤੋਂ 28 ਦਸਬੰਰ

ਮੋਗਾ,29 ਜਨਵਰੀ (ਜਸ਼ਨ) : ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਛੇਵੀਂ ਤੋਂ ਅੱਠਵੀਂ ਕਲਾਸ ਦੇ ਬੱਚਿਆਂ ਦਾ ਸਰਕਾਰੀ ਹਾਈ ਸਕੂਲ ਕੋਠੇ ਪੱਤੀ ਮੁਹੱਬਤ ਨਾਲ ਐਕਸਚੇਂਜ ਪ੍ਰੋਗਰਾਮ ਹੋਇਆ। ਸਰਕਾਰੀ ਹਾਈ ਸਕੂਲ ਕੋਠੇ ਪੱਤੀ ਮੁਹੱਬਤ ਦੇ ਛੇਵੀਂ ਤੋਂ ਅੱਠਵੀਂ ਕਲਾਸ ਦੇ ਬੱਚੇ ਕੈਂਬਰਿਜ ਸਕੂਲ ਵਿਖੇ

ਮੋਗਾ,30 ਜਨਵਰੀ (ਜਸ਼ਨ) : ਮੋਗਾ ਕੋਟਕਪੂਰਾ ਰੋਡ ’ਤੇ ਸਥਿਤ ਕੈਂਬਰਿਜ਼ ਇੰਟਰਨੈਸ਼ਨ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਓਹਾਰ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ। ਸਾਰੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੀਲ ਰੰਗ ਦੇ ਕੱਪੜੇ ਪਾ ਕੇ ਬਸੰਤ ਪੰਚਮੀ ਦੇ ਤਿਓਹਾਰ ਨੂੰ ਮਨਾਇਆ। ਇਸ ਮੌਕੇ

Pages