beti bachao beti paraho

ਮੋਗਾ 22 ਜਨਵਰੀ(ਜਸ਼ਨ): ‘ਬੇਟੀ ਬਚਾਓ-ਬੇਟੀ ਪੜ੍ਹਾਓ‘ ਮੁਹਿੰਮ ਤਹਿਤ ਬੱਚੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋ ਵਿਸ਼ੇਸ਼ ਯਤਨ ਜਾਰੀ ਹਨ, ਤਾਂ ਜੋ ਜ਼ਿਲ੍ਹੇ ਵਿੱਚ ਬੱਚੀਆਂ ਦੀ ਗਿਣਤੀ ਨੂੰ ਵਧਾਇਆ ਜਾ ਸਕੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ