COVID 19

ਮੋਗਾ,6 ਅਪਰੈਲ (ਜਸ਼ਨ): ‘‘ਕੋਵਿਡ-19 ਵਿਰੁੱਧ ਜੰਗ ਵਿੱਚ ਮੋਗਾ ਪ੍ਰਸ਼ਾਸਨ ਅਤੇ ਸੀਨੀਅਰ  ਕਪਤਾਨ ਪੁਲਿਸ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਮੋਗਾ ਪੁਲਿਸ ਨੇ ਨਾ ਸਿਰਫ਼ ਅਨੁਸ਼ਾਸ਼ਨਬੱਧ ਫੋਰਸ ਦਾ ਸਬੂਤ ਦਿੱਤਾ ਬਲਕਿ ਸੇਵਾ ਦੇ ਨਾਲ ਨਾਲ ਇਨਸਾਨੀਅਤ ਦੇ ਨਵੇਂ ਆਯਾਮ ਸਿਰਜੇ ਹਨ । ’’ ਇਹਨਾ

ਤਰਨਤਾਰਨ 27 ਅਪਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਤਰਨਤਾਰਨ ਜ਼ਿਲ੍ਹਾ ਹੁਣ ਤੱਕ ਗਰੀਨ ਜ਼ੋਨ ਵਿਚ ਗਿਣਿਆ ਜਾ ਰਿਹਾ ਸੀ ਪਰ ਅੱਜ ਆਈ ਰਿਪੋਰਟ ਮੁਤਾਬਕ 6 ਵਿਅਕਤੀ ਜਿਹਨਾਂ ਵਿਚ ਪੰਜ ਮਰਦ ਅਤੇ ਇਕ ਔਰਤ ਸ਼ਾਮਲ ਹੈ ਕਰੋਨਾ ਪਾਜ਼ਿਟਿਵ ਪਾਏ ਗਏ ਹਨ । ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੇ ਦੱਸਣ ਮੁਤਾਬਕ

,

ਮੋਗਾ,17 ਮਈ (ਜਸ਼ਨ-MANU): ਸਦੀਆਂ ਬੱਧੀ ਕੁਦਰਤ ਨਾਲ ਖਿਲਵਾੜ ਕਰਨ ਵਾਲੀ ਮਨੁੱਖਤਾ ਕਰੋਨਾ ਦੌਰਾਨ ਮੁੜ ਤੋਂ ਸ਼ੁੱਧ ਹੋਏ ਵਾਤਾਵਰਨ ਤੋਂ ਪ੍ਰੇਰਿਤ ਹੋ ਕੇ ਹੁਣ ਇਸ ਵਾਤਾਵਰਨ ਨੂੰ ਸੰਭਾਲਣ ਲਈ ਯਤਨਸ਼ੀਲ ਹੋਣ ਲੱਗੀ ਹੈ। ਇਸੇ ਕੜੀ ਤਹਿਤ ਮੋਗਾ ‘ਚ ‘ਦ ਵਿਸ਼ਿੰਗ ਟਰੀ’ ,ਜੈ ਸ਼੍ਰੀ ਰਾਧੇ ਸ਼ਿਆਮ ਸ

ਮੋਗਾ,7 ਅਪਰੈਲ (ਜਸ਼ਨ) :ਕਰੋਨਾ ਕਰਫਿਊ ਦੇ ਚੱਲਦਿਆਂ ਜਦੋਂ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਬਿਲਕੁੱਲ ਬੰਦ ਹੈ ਉਸ ਸਮੇਂ ਪੰਜਾਬ ਸਰਕਾਰ ਦੇ ਯਤਨਾਂ ਅਤੇ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਅਜਿਹੇ ਲੋੜਵੰਦ ਪਰਿਵਾਰਾਂ ਦੇ ਘਰਾਂ ਵਿਚ ਰਾਸ਼ਨ ਪੁੱਜਦਾ ਕਰਨ ਲਈ ਦਿਨ ਰਾਤ ਇਕ ਕੀ

ਮੋਗਾ, 30 ਅਪ੍ਰੈਲ ( ਤੇਜਿੰਦਰ ਸਿੰਘ ਜਸ਼ਨ ): ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁਕਾਨਾਂ ਅਤੇ ਹੋਰ ਅਦਾਰੇ ਖੋਲਣ ਦੇ ਕੀਤੇ ਗਏ ਐਲਾਨ ਦੇ ਸੰਬਧ ਵਿਚ ਜਿਲ੍ਹਾ  ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਸਪੱਸ਼ਟ ਕੀਤਾ ਹੈ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ

 ਬਾਘਾਪੁਰਾਣਾ  24 ਮਈ ( ਰਾਜਿੰਦਰ ਸਿੰਘ ਕੋਟਲਾ )  ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਾਘਾ ਪੁਰਾਣਾ ਦੇ ਪ੍ਰਧਾਨ ਡਾ ਕੇਵਲ ਸਿੰਘ ਖੋਟੇ ਦੀ ਪ੍ਰਧਾਨਗੀ ਹੇਠ ਪਿੰਡ ਕਾਲੇਕਿਆਂ ਦੀਆਂ ਆਸ਼ਾ ਵਰਕਰਾਂ ਨੇ ਕਰੋਨਾ ਵਰਗੀਆਂ ਭਿਆਨਕ ਬਿਮਾਰੀ ਦੇ ਕਾਰਨ ਫਰੰਟ ਤੇ ਕੰਮ ਕਰਨ ਤੇ ਤਹਿ ਦਿਲੋਂ

ਮੋਗਾ,10 ਅਪਰੈਲ (ਜਸ਼ਨ) : ਕਰੋਨਾ ਕਰਫਿਊ ਦੇ ਚੱਲਦਿਆਂ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਬਿਲਕੁੱਲ ਬੰਦ ਹੈ ਅਤੇ ਪੰਜਾਬ ਸਰਕਾਰ ਦੇ ਯਤਨਾਂ ਅਤੇ ਮੋਗਾ ਹਲਕੇ ਦੇ ਵਿਧਾਇਕ ਡਾ: ਹਰਜੋਤ ਕਮਲ ਦੀ ਦੇਖ ਰੇਖ ਹੇਠ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਮੁਹਿੰਮ ਜ਼ੋਰਾਂ ’ਤੇ ਚੱਲ ਰਹੀ ਹੈ। ਇਸ

ਮੋਗਾ 30 ਅਪ੍ਰੈਲ: (ਜਸ਼ਨ):  ਕਰੋਨਾ ਦੇ ਪ੍ਰਭਾਵ ਨੂੰ ਰੋਕਣ ਅਤੇ ਇਸਦੀ ਚੇਨ ਨੂੰ ਤੋੜਨ ਲਈ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵੱਲੋ ਜ਼ਿਲ੍ਹੇ ਦੀ ਹਦੂਦ ਅੰਦਰ ਕਰਫਿਊ ਲਗਾਇਆ ਗਿਆ ਸੀ ਤਾਂ ਕਿ ਇਸ ਸਥਿਤੀ ਨਾਲ ਨਜਿੱਠਿਆ ਜਾ ਸਕੇ। ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈ

ਚੰਡੀਗੜ•, 24 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :     ਮਿਸ਼ਨ ਫਤਿਹ ਤਹਿਤ ਕੋਵਿਡ-19 ਦੀ ਰੋਕਥਾਮ ਲਈ ਚੁੱਕੇ ਜਾ ਕਦਮਾਂ ਅਧੀਨ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ 2 ਕੋਵਿਡ ਪੋਜ਼ੀਟਿਵ ਮਰੀਜ਼ਾਂ ਨੂੰ ਸਫਲਤਾਪੂਰਵਕ ਪਲਾਜ਼ਮਾ ਥੈਰੇਪੀ ਦਿੱਤੀ ਗਈ ਹੈ।

ਮੋਗਾ,10 ਅਪਰੈਲ (ਜਸ਼ਨ) : ‘‘ਵਿਧਾਇਕ ਡਾ: ਹਰਜੋਤ ਕਮਲ ਦੀ ਦੇਖ ਰੇਖ ‘ਚ ਮੋਗਾ ਹਲਕੇ ਦੇ ਸਾਰੇ ਵਾਰਡਾਂ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਮੁਹਿੰਮ ਜ਼ੋਰਾਂ ’ਤੇ ਚੱਲ ਰਹੀ ਹੈ ਅਤੇ ਕਰਫਿਊ ਨੂੰ ਸਫਲ ਕਰਨ ਅਤੇ ਸਮਾਜਿਕ ਦੂਰੀ ਨੂੰ ਬਣਾਏ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਕ

Pages