INDIAN MEDICAL ASSOCIATION

ਮੋਗਾ,31 ਮਈ (ਜਸ਼ਨ):ਮੋਗਾ ਨਗਰ ਨਿਗਮ ਦੇ ਕੈਂਪਸ ਵਿਖੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਮੋਗਾ ਇਕਾਈ ਵੱਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਵਾਟਰ ਕੂਲਰ ਦਾ ਉਦਘਾਟਨ ਵਿਧਾਇਕ ਡਾ: ਹਰਜੋਤ ਕਮਲ ਨੇ ਕੀਤਾ । ਇਸ ਮੌਕੇ ਕਮਿਸ਼ਨਰ ਨਗਰ ਨਿਗਮ ਮੈਡਮ ਅਨੀਤਾ ਦਰਸ਼ੀ ਵੀ ਵਿਸ਼ੇਸ਼ ਤੌਰ ’ਤ