ਚੰਡੀਗੜ੍ਹ, 13 ਦਸੰਬਰ(Jashan) ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੇ ਰਾਜ ਸਭਾ ਮੈਂਬਰ ਰਾਮਚੰਦਰ ਜਾਂਗੜਾ ਵੱਲੋਂ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਵਿਰੁੱਧ ਕੀਤੀ ਗਈ ਸ਼ਰਮਨਾਕ ਅਤੇ ਬੇਬੁਨਿਆਦ ਟਿੱਪਣੀ ਦੀ ਸਖ਼ਤ ਨਿਖੇਧੀ ਕੀਤੀ ਹੈ। 'ਆਪ' ਪੰਜਾਬ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 700 ਕੁੜੀਆਂ ਦੇ ਲਾਪਤਾ ਹੋਣ ਅਤੇ ਪੰਜਾਬੀਆਂ 'ਤੇ ਨਸ਼ੇ ਫੈਲਾਉਣ ਦੇ ਦੋਸ਼ ਲਗਾਉਣ ਵਾਲੇ ਭਾਜਪਾ ਸੰਸਦ ਮੈਂਬਰ ਦਾ ਬਿਆਨ ਪੱਖਪਾਤੀ ਅਤੇ ਘਟੀਆ ਮਾਨਸਿਕਤਾ ਨੂੰ ਦਰਸਾਉਂਦਾ ਹੈ। 'ਆਪ' ਦੇ...
News
*ਮੋਗਾ ਜਿਲ੍ਹੇ ਦੇ ਪਿੰਡ ਸਫੂਵਾਲਾ ਵਿੱਚ ਕਰਵਾਇਆ ਗਿਆ ਕ੍ਰਿਕਟ ਟੂਰਨਾਮੈਂਟ ਮੋਗਾ, 13 ਦਸੰਬਰ (Jashan)-ਮੋਗਾ ਹਲਕੇ ਦੇ ਪਿੰਡ ਸਫੂਵਾਲਾ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਦਾ ਉਦਘਾਟਨ ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਰੀਬਨ ਕੱਟ ਕੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਕੀਤਾ | ਇਸ ਮੌਕੇ ਸਰਪੰਚ ਜਗਜੀਤ ਸਿੰਘ, ਸਰਪੰਚ ਪਿੰਡ ਸੋਸਣ ਗੁਰਵੰਤ ਸਿੰਘ, ਡਾ: ਲਖਵੀਰ ਸਿੰਘ, ਕੇਵਲ ਸਿੰਘ, ਸੁਖਜੀਤ ਸਿੰਘ, ਕੁਲਦੀਪ ਸਿੰਘ, ਹਰਸ਼ਪ੍ਰੀਤ ਸਿੰਘ, ਚੰਦ...
Moga 13 ,December(jashan)ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਦੇ ਵਿਦਿਆਰਥੀ ਜਿੱਥੇ ਵਿਦਿਅਕ ਖੇਤਰ ਵਿੱਚ ਸਫ਼ਲਤਾ ਪ੍ਰਾਪਤ ਕਰ ਰਹੇ ਹਨ ਉੱਥੇ ਇਥੋਂ ਦੇ ਵਿਦਿਆਰਥੀ ਖੇਡਾਂ ਦੇ ਖੇਤਰ ਵਿੱਚ ਵੱਖ- ਵੱਖ ਖੇਡਾਂ ਵਿੱਚ ਬੁਲੰਦੀਆਂ ਹਾਸਲ ਕਰ ਰਹੇ ਹਨ। 'ਖੇਡਾਂ ਵਤਨ ਪੰਜਾਬ ਦੀਆਂ' ਦੇ ਅੰਤਰਗਤ ਹੋਏ ਸਟੇਟ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਤਾਈਕਵਾਡੋਂ ਦੀ ਖੇਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਵਿਦਿਆਰਥੀ ਗੁਰਜੋਤ ਸਿੰਘ ਰੱਤੂ ਨੇ 14 ਸਾਲ ਉਮਰ ਵਰਗ ਅਤੇ...
ਮੋਗਾ, 13 ਦਸੰਬਰ,(Jashan) ਪੰਜਾਬ ਸਿੱਖਿਆ ਵਿਭਾਗ ਅਤੇ ਸਟੇਟ ਕੌਂਸਲ ਫਾਰ ਐਜ਼ੂਕੇਸ਼ਨਲ ਰਿਸਰਚ ਅਤੇ ਟਰੇਨਿੰਗ ਪੰਜਾਬ ਦੀਆਂ ਹਦਾਇਤਾਂ ਅਤੇ ਪ੍ਰੋਜੈਕਟ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਅੱਜ ਸ਼ਹੀਦ ਸਿਪਾਹੀ ਲਖਵੀਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਚੜਿੱਕ ਜ਼ਿਲ੍ਹਾ ਮੋਗਾ ਵਿਖੇ ਸਮਾਇਲ ਵੋਮੈਨ ਫਾਊਂਡੇਸ਼ਨ ਮੋਗਾ ਦੇ ਸਹਿਯੋਗ ਨਾਲ ਸਿਹਤ ਸੰਭਾਲ ਸੈਮੀਨਾਰ ਅਤੇ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ...
ਮੋਗਾ, 13 ਦਸੰਬਰ:(Jashan) ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਰਲ ਕੇ ਇਸ ਸਬੰਧੀ ਚੈਕਿੰਗਾਂ ਕਰਨ ਨੂੰ ਯਕੀਨੀ ਬਣਾਉਣ। ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ, ਦੁਕਾਨਾਂਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸਖਤ ਕਾਰਵਾਈ ਕਰੇਗਾ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗਾ।...
ਮੋਗਾ, 13 ਦਸੰਬਰ (Jashan )- ਮੋਗਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੈਂ ਹਮੇਸ਼ਾ ਤਤਪਰ ਰਹਾਂਗਾ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ -ਲੋਕ ਸੰਪਰਕ ਮੁਹਿੰਮ ਤਹਿਤ ਅੱਜ ਆਪਣੇ ਦਫ਼ਤਰ ਵਿਖੇ ਹਲਕੇ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਸਾਬਕਾ ਕੌਂਸਲਰ ਰਾਕੇਸ਼ ਕਾਲਾ ਬਜਾਜ, ਸਾਬਕਾ ਕੌਂਸਲਰ ਦਵਿੰਦਰ ਤਿਵਾੜੀ, ਯੂਥ ਆਗੂ ਸੰਨੀ...
*आने वाले समय दौरान गांव के और विकास कार्य भी बड़े स्तर पर करवाए जाएंगे : विधायक डा. अमनदीप कौर अरोड़ा मोगा,12 दिसंबर (Jashan) : आज मोगा हलके के गांव महेशरी के सरपंच परमवीर सिंह व पंचायत सदस्यों को गांव के गंदे पानी के निकास के लिए 4 लाख रुपए की ग्रांट का चेक हलका विधायक डा. अमनदीप कौर अरोड़ा ने अपने दफ्तर में सौंपा। इस मौके पर विधायक डा. अमनदीप कौर अरोड़ा ने कहा कि आने वाले...
*भाजपा के सभी 15 उम्मीदवारों को नामांकन पत्र दाखिल करने के लिए पुलिस व प्रशासन की मिलीभगत से बी.डी.ओ दफ्तर में जाने ही नहीं दिया गया मोगा, 12 दिसंबर ( Jashan) : पंजाब में नगर निगम, नगर कौंसिल व नगर पंचायत के होने वाले चुनावों में जो मोगा जिले के कस्बा बाघापुराना, कस्बा धर्मकोट व कस्बा फतेहगढ़ पंजतूर में जो आम आदमी पार्टी ने धक्केशाही व गुंडागर्दी दिखाई है तथा विरोधी पार्टियों...
------*नारायणा ई-टैक्नो स्कूल के डायरेक्टर ने किया स्कूल की प्रगति व निर्माणाधीन बिल्डिंग का दौरा करके लिया जायजा------------ मोगा, 12 दिसंबर (Jashan ) : मोगा के मेहमे वाला रोड पर खुले नारायणा ई-टैक्नो स्कूल का भ्रमण नारायणा ई-टैक्नो स्कूल के डायरेक्टर रवि तेजा ने किया। जिनका स्वागत स्कूल का नेतृत्व कर रहे मालिक गोल्ड कोस्ट क्लब के डायरेक्टर अनुज गुप्ता व देश भगत कालेज के...
*भर दे रे श्याम झोली भरदे न बहलाओ बातों में...भजनों पर गायकों ने बांधा समां मोगा, 12 दिसंबर (Jashan ) : मोगा की जालंधर कालोनी स्थित श्याम मंदिर में श्याम सेवा सोसायटी द्वारा मोक्षदा एकादशी के उपलक्ष्य में श्याम बाबा की भजन संध्या का आयोजन किया गया। सर्वप्रथम पुजारी प्रदीप शास्त्री के नेतृत्व में यजमान सोसायटी के सदस्य समाज सेवी गगन अरोड़ा व अमन अरोड़ा ने अपने परिवार एवं सोसायटी...