News

ਮੋਗਾ, 17 ਜੁਲਾਈ ( ਜਸ਼ਨ ) ਸ੍ਰੀ ਹੇਮਕੁੰਟ ਸੀਨੀ. ਸੰਕੈ. ਸਕੂਲ ਕੋਟ-ਈਸੇ-ਖਾਂ ਵਿਖੇ ਵਿਦਿਆਰਥੀਆਂ ਵੱਲੋਂ “ਮਿਸ਼ਨ ਹਰਿਆਲੀ 2023” ਨੂੰ ਨੇਪਰੇ ਚਾੜ੍ਹਨ ਇਸ ਵਿੱਚ ਵੱਧ-ਚੜ੍ਹ ਕੇ ਭਾਗ ਲਿਆ। ਇਸ ਮੌੋਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ. ਡੀ. ਮੈਡਮ ਰਣਜੀਤ ਕੌਰ ਸੰਧੂ ਜੀ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਮਿਸ਼ਨ ਹਰਿਆਲੀ ਨੂੰ ਜੇਕਰ ਰਹਿੰਦੀ ਦੁਨੀਆਂ ਤੱਕ ਕਾਇਮ ਰੱਖਣਾ ਹੈ ਤਾਂ ਸਾਨੂੰ ਹਰ ਸਾਲ ਜਨਮ-ਦਿਨ ਤੇ ਇੱਕ ਬੂਟਾ...
Tags: SRI HEMKUNT SEN SEC SCHOOL KOTISEKHAN
ਮੋਗਾ, 17 ਜੁਲਾਈ ( ਜਸ਼ਨ ) -ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨੀਤੀਆਂ ਤੋ ਪ੍ਰਭਾਵਿਤ ਹੋ ਕੇ ਅੱਜ ਹਰ ਵਰਗ ਆਪ ਨਾਲ ਜੁੜ ਰਿਹਾ ਹੈ ਅਤੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾ ਰਿਹਾ ਹੈ। ਇਹ ਵਿਚਾਰ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਮੁਸਲਿਮ ਬਿਰਾਦਰੀ ਦੇ ਮੁਹੰਮਦ ਅਸਲਮ, ਮੁਹੰਮਦ ਇਰਫਾਨ, ਅਬਦੁਲ ਰਹਿਮਾਨ, ਡਾ. ਮੱਖਣ ਖਾਨ, ਇਮਤਿਆਜ ਅਲੀ...
ਮੋਗਾ, 17 ਜੁਲਾਈ ( ਜਸ਼ਨ ) -ਕੁੱਝ ਦਿਨ ਪਹਿਲਾ ਮੋਗਾ ਜ਼ਿਲ੍ਹੇ ਦੇ ਕਸਬਾ ਧਰਮਕੋਟ ਸਥਿਤ ਸਤਲੁਜ ਦਰਿਆ ਵਿਖੇ ਪਾਣੀ ਆ ਜਾਣ ਨਾਲ ਕਾਫੀ ਪਿੰਡਾਂ ਨੂੰ ਪਾਣੀ ਨੇ ਆਪਣੀ ਚਪੇਟ ਵਿਚ ਲਿਆ ਅਤੇ ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਸਥਾਨਾਂ ਤੇ ਜਾਣਾ ਪਿਆ ਅਤੇ ਇਸ ਵਿਚ ਪਸ਼ੂਆ ਦਾ ਵੀ ਕਾਫੀ ਨੁਕਸਾਨ ਹੋਇਆ, ਜਿਸ ਨੂੰ ਲੈ ਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ.ਸੀਮਾਂਤ ਗਰਗ ਦੀ ਅਗਵਾਈ ਹੇਠ ਭਾਜਪਾ ਜ਼ਿਲ੍ਹਾ ਕਾਰਜ਼ਕਾਰਨੀ ਦੇ ਮਹਾ ਮੰਤਰੀ ਤੇ ਸਾਬਕਾ ਐਸ.ਪੀ ਮੁਖਤਿਆਰ ਸਿੰਘ, ਮਹਾ ਮੰਤਰੀ...
ਮੋਗਾ, 17 ਜੁਲਾਈ ( ਜਸ਼ਨ ) ਅੱਜ ਪਿੰਡ ਡਾਲਾ ਵਿਖੇ ਨੌਜਵਾਨ ਭਾਰਤ ਸਭਾ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ,ਰੁਲ ਰਹੀਆਂ ਸ਼ਹੀਦਾਂ ਦੀਆਂ ਵਿਰਾਸਤੀ ਇਮਾਰਤਾਂ ਨੂੰ ਬਚਾਉਣ ਲਈ ਸ਼ਹੀਦ ਸੁਖਦੇਵ ਦੇ ਘਰ ਲੁਧਿਆਣੇ ਤੱਕ ਮੋਟਰਸਾਇਕਲ ਮਾਰਚ ਕਰਨ ਸੰਬੰਧੀ ਮੀਟਿੰਗ ਕੀਤੀ ਗਈ। ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ, ਜਿਲ੍ਹਾ ਆਗੂ ਸਤਨਾਮ ਸਿੰਘ ਨੇ ਦੱਸਿਆ, ਕਿ, ਮੀਟਿੰਗ ਨੂੰ ਸੰਬੋਧਨ ਨੌਜਵਾਨ ਭਾਰਤ ਸਭਾ ਦੇ ਸੂਬਾ ਮੀਤ ਪਰਧਾਨ ਕਰਮਜੀਤ ਮਾਣੂੰਕੇ ਵੱਲੋਂ...
Tags: ਜਾਰੀ ਕਰਤਾ: ਸਤਨਾਮ ਸਿੰਘ ਡਾਲਾ 94633.44910
ਮੋਗਾ, 16 ਜੁਲਾਈ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਸਾਵਣ ਮਹੀਨੇ ਦੀ ਸੰਗਰਾਦ ਕਰਕੇ ਗੋਪਾਲ ਗਊਸ਼ਾਲਾ ਮੋਗਾ ਵਿਖੇ ਰਵਿੰਦਰ ਗੋਇਲ ਸੀ. ਏ. ਦੇ ਪਰਿਵਾਰ ਵੱਲੋਂ ਲੰਗਰ ਦਾ ਆਯੋਜਨ ਕੀਤਾ ਗਿਆ। ਇਸ ਤੋਂ ਪਹਿਲਾਂ ਸਰਬੱਤ ਦੇ ਭਲੇ ਲਈ ਹਵਨ ਕਰਵਾਇਆ ਗਿਆ। ਇਸ ਮੌਕੇ ਤੇ ਵਿਨੋਦ ਬਾਂਸਲ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਮੋਗਾ, ਕਮੇਟੀ ਮੈਂਬਰ ਵੇਦ ਵਿਆਸ, ਸੁਰੇਸ਼ ਗਰਗ, ਰਮਨ ਗੋਇਲ, ਸੁਭਾਸ਼ ਮਿੱਤਲ, ਸ਼ਗਨ ਗੋਇਲ, ਵਨੀਤ ਅਤੇ ਸਾਹਿਲ ਗਰਗ, ਅਸ਼ੋਕ ਗਰਗ ਵਿਸ਼ੇਸ਼ ਤੌਰ ਤੇ ਹਾਜਰ ਸਨ।...
Tags: PLANTATION
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸਰਕਾਰੀ ਅਮਲਾ 24 ਘੰਟੇ ਸਰਗਰਮ ਚੰਡੀਗੜ੍ਹ, 16 ਜੁਲਾਈ: (ਜਸ਼ਨ): ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਅਮਲਾ ਕੀਮਤੀ ਮਨੁੱਖੀ ਜਾਨਾਂ ਅਤੇ ਸੰਪਤੀ ਦੀ ਰਾਖੀ ਲਈ ਸੂਬੇ ਵਿੱਚ ਮੋਹਲੇਧਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਵਿੱਚ ਸੁਧਾਰ ਲਈ ਜੰਗੀ ਪੱਧਰ 'ਤੇ ਕੰਮ ਕਰ ਰਿਹਾ ਹੈ। ਲੋਕਾਂ ਦੀ ਸਿਹਤ ਨੂੰ ਸਭ ਤੋਂ ਮੁੱਖ ਰੱਖਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ...
ਚੰਡੀਗੜ੍ਹ, 16 ਜੁਲਾਈ:( ਜਸ਼ਨ, ਸਟਰਿੰਗਰ ਦੂਰਦਰਸ਼ਨ ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ। ਭਾਰਤੀ ਪੁਲਾੜ ਅਤੇ ਖੋਜ ਸੰਸਥਾ (ਇਸਰੋ) ਕੇਂਦਰ, ਸ਼੍ਰੀਹਰਿਕੋਟਾ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਨੂੰ ਦੇਖਣ ਵਾਸਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪੰਜਾਬ ਮੁਫ਼ਤ ਟੂਰ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਭਾਰਤੀ ਪੁਲਾੜ ਵਿਗਿਆਨ ਪ੍ਰੋਗਰਾਮ ਦੇ ਦੌਰੇ ਤੋਂ ਦਿਲਚਸਪ ਤਜਰਬੇ...
Tags: GOVERNMENT OF PUNJAB
ਚੰਡੀਗੜ੍ਹ ,16 ਜੁਲਾਈ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਵੱਲੋਂ 'ਆਪ' ਨੂੰ ਸਮਰਥਨ ਦੇਣ ਅਤੇ ਦਿੱਲੀ ਸਰਵਿਸਜ਼ ਆਰਡੀਨੈਂਸ ਦੇ ਹੱਕ ਵਿੱਚ ਨਾ ਹੋਣ ਦੇ ਐਲਾਨ ਨਾਲ ਇਹ ਹੁਣ ਅਧਿਕਾਰਤ ਤੌਰ 'ਤੇ ਸਪੱਸ਼ਟ ਹੋ ਗਿਆ ਹੈ ਕਿ 'ਆਪ' ਅਤੇ ਕਾਂਗਰਸ 'ਇਕ ਟੀਮ' ਹਨ। ਇਸ ਘਟਨਾ 'ਤੇ ਪ੍ਰਤੀਕਰਮ ਦਿੰਦਿਆਂ, ਸ਼ੇਰਗਿੱਲ ਨੇ ਕਿਹਾ ਕਿ 'ਆਪ'-ਕਾਂਗਰਸ ਹੁਣ ਲੋਕਾਂ ਨੂੰ ਬੇਵਕੂਫ਼ ਬਣਾਉਣ...
Tags: BHARTI JANTA PARTY
ਸ਼ਹਿਰ ਵਿਚ ਸਹਿਮ ਦਾ ਮਾਹੌਲ ਮੋਗਾ, 16 ਜੁਲਾਈ (ਜਸ਼ਨ): ਅੱਜ ਮੋਗਾ ਦੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਚਾਰ ਹਥਿਆਰਬੰਦ ਨੌਜਵਾਨਾਂ ਨੇ ਇਕ ਘਰ ਅੰਦਰ ਦਾਖਲ ਹੋ ਕੇ ਘਰ ਦੇ ਮਾਲਕ ਬਜ਼ਰੁਗ ਦੇ ਗੋਲੀਆਂ ਮਾਰ ਕੇ ਉਸ ਨੂੰ ਹਲਾਕ ਕਰ ਦਿੱਤਾ। ਇਹ ਬਜ਼ੁਰਗ ਸੰਤੋਖ ਸਿੰਘ ਕੱਚਾ ਦੋਸਾਂਝ ਰੋਡ ਮੋਗਾ ਦਾ ਵਾਸੀ ਸੀ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਕਾਤਲਾਂ ਨੇ ਆਖਿਆ ਕਿ ਉਹਨਾਂ ਨੂੰ ਉਹਨਾਂ ਦੇ ਵੱਡੇ ਲੜਕੇ ਨੇ ਭੇਜਿਆ ਹੈ । ਇਸ ਉਪਰੰਤ ਕਾਤਲਾਂ ਨੂੰ ਘਰ ਦੇ ਇਕ ਕਮਰੇ ਵਿਚ ਬੈਠਣ ਲਈ ਆਖਦਿਆਂ...
Tags: CRIME
केन्द्र सरकार द्वारा पंजाब को दिए 218 करोड़ रुपए में से पीड़ितों के लिए राहत पैकेज पंजाब सरकार जारी करे मोगा, 14 जुलाई (जशन, सटरिंगर दूरदर्शन ): पंजाब सरकार बाढ़ पीड़ितों तथा बेघर लोगों को जल्दी सहायता राशि मुहैया करवाकर उनकी समस्याओं का हल करे, ताकि बाढ़ पीड़ित किसान व बेघर लोग अपनी जिंदगी को दोबारा गुजार सके। उक्त विचार भाजपा के जिलाध्यक्ष डा. सीमांत गर्ग ने हाल ही में पंजाब में...
Tags: BHARTI JANTA PARTY

Pages