ਮੋਗਾ, 16 ਮਾਰਚ (ਜਸ਼ਨ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਚ ਵਿਦਿਆਰਥੀਆਂ ਵਿਚ ਦਾਖਲੇ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਸਕੂਲ ਦਾ ਬ੍ਰਾਉਸ਼ਰ ਰਿਲੀਜ਼ ਕਰਦੇ ਡਾਇਰੈਕਟਰ ਅਨੁਜ ਗੁਪਤਾ ਤੇ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਮਾਉਟ ਲਿਟਰਾ ਜੀ ਸਕੂਲ ਖੇਤਰ ਦਾ ਸਭ ਤੋਂ ਚੰਗਾ ਸਕੂਲ ਹੈ। ਇਹ ਵਿਦਿਆਰਥੀਆਂ ਨੂੰ ਹਾਈਟੈਕ ਸਹੂਲਤਾਂ ਪ੍ਰਦਾਨ ਕਰਦਾ ਹੈ। ਇਸ ਵਿਚ ਇਕ ਵਿਸ਼ਾਲ ਗਰਾਉਡ, ਖੇਡ ਮੈਦਾਨ ਸ਼ਾਮਲ ਹਨ।...
News
ਮੋਗਾ 16 ਮਾਰਚ:(ਜਸ਼ਨ): 19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਲਈ ਵੱਖ-ਵੱਖ ਨਿਗਰਾਨ ਕਮੇਟੀਆਂ ਦੇ ਤਾਇਨਾਤ ਕੀਤੇ ਗਏ ਸਮੂਹ ਨੋਡਲ ਅਫ਼ਸਰ ਆਪਣੀ ਡਿਊਟੀ ਤਨਦੇਹੀ ਅਤੇ ਸ਼ਿੱਦਤ ਨਾਲ ਨਿਭਾਉਣ, ਤਾਂ ਜੋ ਚੋਣਾਂ ਦੇ ਅਹਿਮ ਕਾਰਜ ਨੂੰ ਸਫ਼ਲਤਾ-ਪੂਰਵਿਕ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜਿਆ ਜਾ ਸਕੇ।ਇਹ ਪ੍ਰੇਰਣਾ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਆਈ.ਏ.ਐਸ ਨੇ ਅੱਜ ਸਥਾਨਕ ਮੀਟਿੰਗ ਹਾਲ ਵਿਖੇ ਸਮੂਹ ਨੋਡਲ ਅਫ਼ਸਰਾਂ ਨੂੰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ...
ਮੋਗਾ,16 ਮਾਰਚ (ਜਸ਼ਨ): ਮੋਗਾ ਦੇ ਥਾਣਾਂ ਫਤਿਹਗੜ੍ਹ ਪੰਜਤੂਰ ਅਧੀਨ ਪੈਂਦੇ ਪਿੰਡ ਸੰਘੇੜਾ ਦੇ ਨੌਜਵਾਨ ਦੀ ਲਾਸ਼ ਅੱਜ ਖੇਤਾਂ ਵਿਚੋਂ ਮਿਲਣ ਉਪਰੰਤ ਇਲਾਕੇ ਵਿਚ ਸਹਿਮ ਦਾ ਮਾਹੌਲ ਛਾ ਗਿਆ। ਇਹ ਨੌਜਵਾਨ ਪਿਛਲੇ 10 ਦਿਨਾਂ ਤੋਂ ਲਾਪਤਾ ਸੀ । ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਸਰਕਾਰੀ ਹਸਪਤਾਲ ਮੋਗਾ ਵਿਖੇ ਰਖਵਾ ਦਿੱਤਾ ਹੈ । ‘ਸਾਡਾ ਮੋਗਾ ਡੌਟ ਕੌਮ’ ਨੂੰ ਮਿ੍ਰਤਕ ਦੇ ਭਰਾ ਬਖਸ਼ਿਸ਼ ਸਿੰਘ ਤੋਂ ਮਿਲੀ ਜਾਣਕਾਰੀ ਮੁਤਾਬਕ ਮਿ੍ਰਤਕ ਨਰਿੰਦਰ ਸਿੰਘ ਧਰਮਕੋਟ ਵਿਖੇ ਐੱਮ ਏ ਦੀ...
ਬਾਘਾਪੁਰਾਣਾ,16 ਮਾਰਚ (ਪਵਨ ਗਰਗ/ਰਾਜਿੰਦਰ ਸਿੰਘ ਕੋਟਲਾ):ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਿਸ਼ਵਾਸ਼ਘਾਤ ਖਿਲਾਫ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਹਲਕਾ ਪੱਧਰੀ ਰੋਸ ਮਾਰਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਬਾਘਾਪੁਰਾਣਾ ਦੇ ਮੁੱਖ ਸੇਵਾਦਾਰ ਜੱਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਵਿਸ਼ਵਾਸ਼ਘਾਤ ਕੱਢਿਆ ਗਿਆ। ਇਸ ਮੌਕੇ ਜੱਥੇਦਾਰ ਤੀਰਥ ਸਿੰਘ ਮਾਹਲਾ ਅਤੇ ਬਾਲਕਿ੍ਰਸ਼ਨ ਬਾਲੀ ਨੇ...
ਮੋਗਾ,16 ਮਾਰਚ (ਜਸ਼ਨ): ਮੋਗਾ ਦੇ ਪਿੰਡ ਕੋਕਰੀ ਕਲਾਂ ਵਿਖੇ 38 ਸਾਲਾ ਨੌਜਵਾਨ ਨੇ ਆਤਮਮ ਹੱਤਿਆ ਕਰ ਲਈ । ਪੁਲਿਸ ਦੇ ਤਫ਼ਤੀਸ਼ੀ ਅਫਸਰ ਏ ਐੱਸ ਆਈ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਕੁਮਾਰ ਉਰਫ਼ ਰਾਜੂ ਦੀ ਘਰ ਵਿਚ ਹੀ ਬਣੀ ਦੁਕਾਨ ਸਰਪੰਚ ਸਵੀਟ ਦੇ ਮਾਲਕ ਨੂੰ ਕਿਰਾਏ ’ਤੇ ਦਿੱਤੀ ਹੋਈ ਸੀ ਪਰ ਕਿਰਾਏਦਾਰ ਗੁਰਦੀਪ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਨਾ ਤਾਂ ਦੁਕਾਨ ਦਾ ਕਿਰਾਇਆ ਦੇ ਰਿਹਾ ਸੀ ਤੇ ਨਾ ਹੀ ਬਿਜਲੀ ਦਾ ਬਿੱਲ ਭਰ ਰਿਹਾ ਸੀ...
ਮੋਗਾ,16 ਮਾਰਚ (ਜਸ਼ਨ):ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਪੂਰੇ ਪੰਜਾਬ ਵਿੱਚ ਅੱਜ ਵਿਸ਼ਵਾਸਘਾਤ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਦੱਸਿਆ ਕਿ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੀ ਗਈ ਕਥਿਤ ਵਾਅਦਾ ਖ਼ਿਲਾਫ਼ੀ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਾ ਦਿਨ ਵਿਸ਼ਵਾਸਘਾਤ ਦੇ ਰੋਸ ਵੱਜੋਂ ਮਨਾਉਣ ਦਾ ਫੈਸਲਾ ਕੀਤਾ ਸੀ ਜਿਸ ਦੌਰਾਨ ਸ਼ਹਿਰ ਵਿੱਚ ਪੈਦਲ ਰੋਸ ਮਾਰਚ ਕੱਢ ਕੇ ਸਰਕਾਰ...
ਮੋਗਾ,16 ਮਾਰਚ (ਜਸ਼ਨ) : ਸਿੱਖਿਆ ਦੇ ਮਿਆਰ ਨੂੰ ਹੋਰ ਉਚਾ ਚੁੱਕਣ ਅਤੇ ਪੜਾਈ ਪੱਖੋਂ ਸਮੇ ਦਾ ਹਾਣੀ ਬਣਾਉਣ ਦੇ ਮੰਤਵ ਤਹਿਤ ਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਕਰੀ ਬੁੱਟਰਾਂ ਨੂੰ ਦਿਲਬਾਗ ਸਿੰਘ ਸਪੁੱਤਰ ਭਗਵੰਤ ਸਿੰਘ ਦੇ ਯਤਨਾ ਸਦਕਾ ਪੰਜਾਬ ਨੈਸ਼ਨਲ ਬੈਂਕ ਮੋਗਾ ਵੱਲੋਂ ਪੰਜ ਕੰਪਿਊਟਰ ਭੇਂਟ ਕੀਤੇ ਗਏ। ਸਮਾਗਮ ਦੌਰਾਨ ਸਕੂਲ ਮੁਖੀ ਜੀਵਨ ਸਿੰਘ ਨੇ ਸਮੂਹ ਬੈਂਕ ਅਧਿਕਾਰੀਆਂ ਦਾ ਇਸ ਉਪਰਲੇ ਲਈ ਧੰਨਵਾਦ ਕਰਦੇ ਹੋਏ ਆਸ ਪ੍ਰਗਟ ਕੀਤੀ ਕਿ ਬੈਂਕ ਵੱਲੋਂ ਆਉਣ ਵਾਲੇ ਸਮੇਂ ਦੌਰਾਨ ਵੀ...
ਮੋਗਾ,15 ਮਾਰਚ (ਜਸ਼ਨ): ਮੋਗਾ ਕਾਂਗਰਸ ਦੇ ਸਿਟੀ ਪ੍ਰਧਾਨ ਵਿਨੋਦ ਬਾਂਸਲ ਦੀ ਤਬੀਅਤ ਅਚਾਨਕ ਵਿਗੜਨ ਕਾਰਨ ਉਨਾਂ ਨੂੰ ਅਕਾਲਸਰ ਰੋਡ ‘ਤੇ ਵਜਾਨ ਹਸਪਤਾਲ ਦਾਖਲ ਕਰਵਾਉਣਾ ਪਿਆ । ਹਸਪਤਾਲ ਵਿੱਚ ਜੇਰੇ ਇਲਾਜ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਦੀ ਹਾਲਤ ਬੇਸ਼ੱਕ ਸਥਿਰ ਬਣੀ ਹੋਈ ਹੈ ਪਰ ਇਸ ਦੀ ਜਾਣਕਾਰੀ ਮਿਲਦਿਆਂ ਹੀ ਅਹਿਮ ਸਖਸੀਅਤਾਂ ਨੇ ਸ੍ਰੀ ਬਾਂਸਲ ਦਾ ਹਾਲ ਚਾਲ ਪੁੱਛਿਆ। ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਨਿੱਜੀ ਤੌਰ ਤੇ ਹਸਪਤਾਲ ਪਹੁੰਚ ਕੇ ਬਾਂਸਲ ਦੀ...
ਚੰਡੀਗੜ, 15 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਓਰੋ ਦੇ ਵਿਰੋਧ ਉਪਰੰਤ, ਭਿ੍ਰਸਟਾਚਾਰ ਰੋਕੂ ਕਾਨੂੰਨ ਦੇ ਮਾਮਲਿਆਂ ਬਾਰੇ ਸਪੈਸਲ ਅਦਾਲਤ ਦੇ ਵਧੀਕ ਸੈਸਨਜ ਜੱਜ ਮਿਸ. ਮੋਨਿਕਾ ਗੋਇਲ ਵਲੋਂ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੀ ਜਮਾਨਤ ਅਰਜੀ ਅੱਜ ਤੱਥਾਂ ਦੇ ਅਦਾਰ ਤੇ ਰੱਦ ਕਰ ਦਿੱਤੀ ਹੈ।ਇਸ ਤੋਂ ਪਹਿਲਾਂ, ਅਦਾਲਤ ਵਲੋਂ ਉਸਨੂੰ ਤਕਨੀਕੀ ਅਧਾਰ ‘ਤੇ ਡਿਫਾਲਟ ਜਮਾਨਤ ਦੇ ਦਿੱਤੀ ਗਈ ਸੀ ਕਿਉਂਕਿ ਵਿਜੀਲੈਂਸ ਬਿਓਰੋ ਉਸ ਵਿਰੁੱਧ ਆਮਦਨ ਤੋਂ ਵੱਧ...
ਚੰਡੀਗੜ, 15 ਮਾਰਚ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕਸਭਾ ਚੋਣਾਂ ਦੇ ਐਲਾਨ ਹੋਣਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 14 ਮਾਰਚ 2019 ਤੱਕਕੁਲ 23.5 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ 14726 ਲੀਟਰ ਸ਼ਰਾਬਫੜੀ ਗਈ ਹੈ ਜਿਸ ਦੀ ਕੀਮਤ 25 ਲੱਖਰੁਪਏ ਬਣਦੀ ਹੈ ।ਉਨ੍ਹਾਂ ਦੱਸਿਆ ਇਸੇ...

