News

ਚੰਡੀਗੜ, 15 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਾਰਵਾਈ ਕਰਦਿਆ ਜ਼ਿਲਾ ਚੋਣ ਅਫ਼ਸਰ ਤਰਨਤਾਰਨ ਤੋਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਤਰਨਤਾਰਨ ਜ਼ਿਲਾ ਪ੍ਰਧਾਨ ਅਤੇ ਜ਼ਿਲਾ ਤਰਨਤਾਰਨ ਦੇ ਤਹਿਸੀਲ ਖਡੂਰ ਸਾਹਿਬ ਦੇ ਪਿੰਡ ਡੇਹਰਾ ਸਾਹਿਬ ਦੇ ਗੁਰਿੰਦਰ ਸਿੰਘ ਟੋਨੀ ਨੂੰ ਨੋਟਿਸ ਜਾਰੀ ਕਰਕੇ 24 ਘੰਟਿਆ ਵਿੱਚ ਇਸ ਸਬੰਧੀ ਜੁਆਬ ਮੰਗਿਆ ਹੈ।ਜ਼ਿਲਾ ਚੋਣ ਅਫਸਰ ਵੱਲੋਂ ਇਹ ਕਾਰਵਾਈ ਇਕ ਰੈਲੀ ਉਪਰੰਤ ਸ਼ਰਾਬ ਵਰਤਾਉਣ ਸਬੰਧੀ ਖਬਰ ਸਾਹਮਣੇ ਆਉਣ ਤੋਂ...
ਚੰਡੀਗੜ, 15 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਰਸੂਲਪੁਰ, ਜਿਲਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸੁਨੀਲ ਕੁਮਾਰ ਵਿਰੁੱਧ ਰਿਸ਼ਵਤ ਲੈਣ ਦੇ ਮਾਮਲੇ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਸੁਨੀਲ ਕੁਮਾਰ ਵਿਰੁੱਧ ਸ਼ਿਕਾਇਤਕਰਤਾ ਨਰਿੰਦਰ ਸਿੰਘ ਵਾਸੀ ਪਿੰਡ ਅਲਗੋ ਕੋਠੀ, ਜਿਲਾ ਤਰਨਤਾਰਨ ਦੀ ਸ਼ਿਕਾਇਤ ’ਤੇ ਵਿਜੀਲੈਂਸ ਬਿਓਰੋ ਦੇ ਅੰਮਿ੍ਰਤਸਰ...
ਮੋਗਾ,14 ਮਾਰਚ (ਪਵਨ ਗਰਗ,ਰਜਿੰਦਰ ਸਿੰਘ ਕੋਟਲਾ):ਮੋਗਾ ਦੀ ਤਹਿਸੀਲ ਬਾਘਾਪੁਰਾਣਾ ਦੇ ਲੋਕ ਨਿੱਤ ਦਿਨ ਹੋ ਰਹੀਆਂ ਚੋਰੀਆਂ ਤੋਂ ਪਰੇਸ਼ਾਨ ਹੋ ਕੇ ਪੁਲਿਸ ਅਤੇ ਪ੍ਰਸ਼ਾਸਨ ਖਿਲਾਫ਼ ਸੰਘਰਸ਼ ਵਿੱਢਣ ਬਾਰੇ ਸੋਚਣ ਲੱਗੇ ਹਨ। ਚੋਰਾਂ ਦੇ ਹੌਂਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਰਾਤ ਨੂੰ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦਿਆਂ ਉਹ ਦਿਨ ਦਿਹਾੜੇ ਭਰਵੀਂ ਵਸੋਂ ਵਾਲੇ ਮੁਹੱਲਿਆਂ ਵਿਚ ਵੀ ਬੇਖੌਫ਼ ਹੋ ਕੇ ਚੋਰੀਆਂ ਕਰ ਰਹੇ ਹਨ। ਅੱਜ ਦੁਪਹਿਰ ਸਮੇਂ ਵੀ ਅਮਰਜੀਤ ਸਿੰਘ ਪੁੱਤਰ ਰਣਜੀਤ...
ਚੰਡੀਗੜ੍ਹ,14 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਉਚ ਪੱਧਰੀ ਵਫਦ ਮੁੱਖ ਚੋਣ ਅਧਿਕਾਰੀ ਐੱਸ ਕਰੁਣਾ ਰਾਜੂ ਨੂੰ ਉਨ੍ਹਾਂ ਦੇ ਚੰਡੀਗੜ੍ਹ ਦਫਤਰ ਵਿਖੇ ਮਿਲਿਆ। ਵਫਦ ਨੇ ਚੋਣ ਅਧਿਕਾਰੀ ਨੂੰ ਬੀਤੇ ਦਿਨੀਂ ਬੀਬੀ ਜਗੀਰ ਕੌਰ ਵੱਲੋਂ ਡੇਰਾ ਸਾਹਿਬ ਵਿਖੇ ਵਰਕਰਾਂ ਨੂੰ ਵਰਤਾਈ ਸ਼ਰਾਬ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਪੰਜਾਬ ਵਿਚ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ। ਉਨ੍ਹਾਂ ਬੀਬੀ ਜਗੀਰ...
ਮੋਗਾ,14 ਮਾਰਚ(ਜਸ਼ਨ):ਪੰਜਾਬ ਦੇ ਜਵਾਨਾਂ ਨੂੰ ਚਿੱਟੇ ਦੀ ਦਲਦਲ ਵਿਚ ਧੱਕਣ ਵਾਲੇ ਬੇਸ਼ੱਕ ਦਨਦਨਾਉਂਦੇ ਪੰਜਾਬ ਵਿਚ ਫਿਰਦੇ ਹੋਣ ਪਰ ਸਰਕਾਰ ਬਦਲਣ ਦੇ ਬਾਵਜੂਦ ਮਾਵਾਂ ਦੇ ਪੁੱਤ ਵੀ ਚਿੱਟੇ ਦਾ ਸ਼ਿਕਾਰ ਹੋ ਕੇ ਮਾਪਿਆਂ ਦਾ ਭਵਿੱਖ ਹਨੇਰਾ ਕਰ ਰਹੇ ਹਨ । ਅਜਿਹੇ ਹੀ ਕਿਸੇ ਨਸ਼ੇ ਦੀ ਓਵਰਡੋਜ਼ ਨਾਲ ਮੋਗਾ ਜ਼ਿਲ੍ਹੇ ਦੇ ਪਿੰਡ ਮੰਦਰ ਦੇ ਰਹਿਣ ਵਾਲੇ 24 ਸਾਲਾਂ ਨੌਜਵਾਨ ਗੁਰਵਿੰਦਰ ਸਿੰਘ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੁਰਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਚੀਮਾ ਰੋਡ ‘ਤੇ...
ਪਟਿਆਲਾ, 14 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਾਰੀ ਆਦਰਸ਼ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਅਰੰਭੇ ਯਤਨਾ ਤਹਿਤ ਬੀਤੀ ਰਾਤ 9.30 ਵਜੇ ਪਟਿਆਲਾ ਪੁਲਿਸ ਨੇ 92 ਲੱਖ 50 ਹਜ਼ਾਰ ਰੁਪਏ ਦੀ ਨਗ਼ਦੀ ਬਰਾਮਦ ਕਰਨ 'ਚ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਹ ਜਾਣਕਾਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਸਾਂਝੀੇ ਤੌਰ 'ਤੇ...
ਲੁਧਿਆਣਾ: 14 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕੈਨੇਡਾ ਦੇ ਸ਼ਹਿਰ ਸਰੀ ਚ ਵੱਸਦੇ ਪੰਜਾਬੀ ਕਵੀ ਮੋਹਨ ਗਿੱਲ ਦਾ ਸੱਜਰਾ ਕਾਵਿ ਸੰਗ੍ਰਹਿ ਲੋਕ ਵਿਰਾਸਤ ਅਕਾਡਮੀ ਵੱਲੋਂ ਲੋਕ ਅਰਪਨ ਕਰਦਿਆਂ ਸਰਦਾਰਨੀ ਗੁਰਬਖ਼ ਕੌਰ ਮਾਂਗਟ ਨੇ ਕਿਹਾ ਹੈ ਕਿ ਮੋਹਨ ਗਿੱਲ ਦੀ ਕਾਵਿ ਪੁਸਤਕ 21 ਵੀਂ ਸਦੀ ਦੇ ਇਕਲਾਪਾ ਹੰਢਾ ਰਹੇ ਮਨੁੱਖ ਦੇ ਉਦਾਸ ਚਿਹਰੇ ਦੀ ਵਿਆਖਿਆ ਹੈ। ਉਨ੍ਹਾਂ ਕਿਹਾ ਕਿ ਮੇਰੇ ਪੁੱਤਰਾਂ ਵਰਗੇ ਇਸ ਕਵੀ ਨੇ ਸਮੇਂ ਦੀ ਨਜ਼ਾਕਤ ਨੂੰ ਪਛਾਣਿਆ ਹੈ। ਉਨ੍ਹਾਂ ਆਖਿਆ ਕਿ...
ਅੰਮਿ੍ਰਤਸਰ,14 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : (ਜਸ਼ਨ): ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ ਪਾਕਿਸਤਾਨ ਦੇ ਉੱਚ ਪੱਧਰੀ ਅਧਿਕਾਰੀਆਂ ਦੀ ਮੀਟਿੰਗ ਅੱਜ ਅਟਾਰੀ ਸਰਹੱਦ ਤੇ ਬੀ ਐਸ ਐਫ ਦੇ ਕਾਨਫਰੰਸ ਹਾਲ ਵਿੱਚ ਹੋਈ। ਇਸ ਮੀਟਿੰਗ ਵਿੱਚ ਭਾਰਤ ਵੱਲੋਂ ਨੌਂ ਮੈਂਬਰੀ ਵਫਦ ‘ਚ ਗ੍ਰਹਿ ਤੇ ਵਿਦੇਸ਼ ਮੰਤਰਾਲੇ ਦੇ ਸਕੱਤਰ ਸ਼੍ਰੀ ਐੱਸ ਸੀ ਐੱਲ ਦਾਸ, ਬੀ ਐੱਸ ਐੱਫ ਅਧਿਕਾਰੀ ਹਾਈਵੇ ਅਥਾਰਿਟੀ , ਪੰਜਾਬ ਦੇ ਨੁਮਾਇੰਦੇ ਅਤੇ ਪਾਕਿਸਤਾਨ ਵਾਲੇ ਪਾਸਿਓ ਵਿਦੇਸ਼ੀ ਮਾਮਲਿਆਂ ਦੇ...
ਮੋਗਾ,14 ਮਾਰਚ ( ਜਸ਼ਨ) : ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵੱਲੋਂ ਅੱਜ ਪਿੰਡ ਧੂੜਕੋਟ ਚੜਤ ਸਿੰਘ ਵਾਲਾ ਦੀ ਸਮੂਹ ਸੰਗਤ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸੰਤ ਕੁਟੀਆ ਪਿੰਡ ਧੂੜਕੋਟ ਚੜਤ ਸਿੰਘ ਵਾਲਾ ਵਿਖੇ ਅੱਖਾਂ ਦਾ ਵਿਸ਼ਾਲ ਚੈਕਅੱਪ ਅਤੇ ਲੈਂਜ਼ ਕੈਂਪ ਲਗਾਇਆ ਗਿਆ, ਜਿਸਦਾ ਉਦਘਾਟਨ ਉਘੇ ਸਮਾਜ ਸੇਵੀ ਗੁਰਸੇਵਕ ਸਿੰਘ ਸੰਨਿਆਸੀ ਅਤੇ ਗਿਆਨੀ ਲਖਵੀਰ ਸਿੰਘ ਜੀ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ । ਇਸ ਕੈਂਪ ਵਿੱਚ ਜਗਦੰਬਾ ਆਈ ਹਸਪਤਾਲ ਬਾਘਾ ਪੁਰਾਣਾ ਦੀ ਟੀਮ...
ਮੋਗਾ 14 ਮਾਰਚ: (ਜਸ਼ਨ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਮੁਤਾਬਿਕ ਸਿਵਲ ਸਰਜਨ ਮੋਗਾ ਡਾ. ਜਸਪ੍ਰੀਤ ਕੌਰ ਸੇਖੋ ਦੀ ਅਗਵਾਈ ਹੇਠ ਗਲੋਕੋਮਾ (ਕਾਲਾ ਮੋਤੀਆ) ਹਫ਼ਤਾ ਮਨਾਉਣ ਦੌਰਾਨ ਬਲਾਇੰਡਨੈਸ ਕੰਟਰੋਲ ਸੁਸਾਇਟੀ ਮੋਗਾ ਵੱਲੋਂ ਪੈਫ਼ਲਿਟ ਜਾਰੀ ਕੀਤਾ ਗਿਆ। ਇਸ ਮੌਕੇ ਡਾ ਜ਼ਸਵੰਤ ਸਿੰਘ ਇੰਚਾਰਜ ਬਲਾਇੰਡਨੈਸ ਕੰਟਰੋਲ ਸੁਸਾਇਟੀ ਅਤੇ ਸਹਾਇਕ ਸਿਵਲ ਸਰਜਨ ਨੇ ਕਾਲਾ ਮੋਤੀਆ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਾਲਾ ਮੋਤੀਆ ਸੰਸਾਰ ਦੀ ਦੂਜੀ ਅੱਖਾਂ ਦੀ ਅੰਨਾਪਨ ਦੀ...

Pages