ਮੋੋਗਾ,13 ਮਾਰਚ (ਜਸ਼ਨ): ਲੰਬੇ ਸਮੇਂ ਤੋਂ ਬੰਦ ਪਈਆਂ ਸੀਰੀਜ਼ ਦੇ ਵੀ ਆਈ ਪੀ ਨੰਬਰ ਲਗਜ਼ਰੀ ਗੱਡੀਆਂ ’ਤੇ ਲੱਗਣ ਅਤੇ ਇਹਨਾਂ ਖਾਸ ਨੰਬਰਾਂ ਲਈ ਟੈਕਸ ਭਰਨ ਸਮੇਂ ਹੋਈਆਂ ਬੇਨਿਯਮੀਆਂ ਦਾ ਪਰਦਾਫਾਸ਼ ਕਰਨ ਅਤੇ ਇਸ ਦੀ ਸ਼ਿਕਾਇਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਰਨ ਦੇ ਬਾਵਜੂਦ ਸੁਣਵਾਈ ਨਾ ਹੋਣ ’ਤੇ ਮਾਮਲੇ ਨੂੰ ਮਾਣਯੋਗ ਪੰਜਾਬ ਅਤੇ ਹਾਈਕੋਰਟ ਦੇ ਬੂਹੇ ਅੱਗੇ ਜਾਣ ਵਾਲੇ ਸੂਬਾ ਪ੍ਰਧਾਨ ਕੰਜ਼ਿਊਮਰ ਰਾਈਟਸ ਆਰਗੇਨਾਈਜੇਸ਼ਨ ਪੰਕਜ ਸੂਦ ਵੱਲੋਂ ਉਠਾਏ ਮਾਮਲੇ ਨਾਲ ਹੁਣ...
News
ਮੋਗਾ,13 ਮਾਰਚ (ਜਸ਼ਨ): ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਮਨੁੱਖਤਾ ਦੀ ਭਲਾਈ ਦਾ ਕੇਂਦਰ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਮੋਗਾ ਵਿਖੇ ਹਰ ਸਾਲ ਦੀ ਤਰਾਂ ਮਨਾਏ ਜਾ ਰਹੇ ਸਾਲਾਨਾ ਸ਼ਹੀਦੀ ਜੋੜ ਮੇਲੇ ਦੇ ਸਬੰਧ ਵਿਚ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਵੱਲੋਂ ਪੋਸਟਰ ਰਿਲੀਜ਼ ਕੀਤਾ ਗਿਆ । ਇਸ ਮੌਕੇ ਬਾਬਾ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਮਾਗਮ ਸਬੰਧੀ 8 ਮਾਰਚ ਤੋਂ 101...
ਚੰਡੀਗੜ,12 ਮਾਰਚ:(ਪੱਤਰ ਪਰੇਰਕ):ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਰਾਜਨੀਤਕ ਪਾਰਟੀਆਂ ਦੇ ਆਗੂਆਂ ਨਾਲ ਲੋਕ ਸਭਾ ਚੋਣਾਂ 2019 ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐਡੀਸ਼ਨਲ ਮੁੱਖ ਚੋਣ ਅਫ਼ਸਰ ਸ਼੍ਰੀਮਤੀ ਕਵਿਤਾ ਸਿੰਘ ਅਤੇ ਸ਼੍ਰੀ ਸੀਬਨ ਸੀ ਹਾਜਰ ਸਨ। ਮੀਟਿੰਗ ਦੌਰਾਨ ਉਨ੍ਹਾ ਰਾਜਨੀਤਕ ਪਾਰਟੀ ਦੇ ਆਗੂਆਂ ਨੂੰ ਈ.ਵੀ.ਐਮ./ਵੀ.ਵੀ.ਪੈਟ, ਆਦਰਸ਼ ਚੋਣ ਜ਼ਾਬਤਾ, ਚੋਣ ਖਰਚ ਨਿਗਰਾਨੀ, ਪੇਡ ਨਿਊਜ/ਮੀਡੀਆ ਸਰਟੀਫੀਕੇਸ਼ਨ ਐਂਡ ਮੋਨਿਟਰਿੰਗ ਕਮੇਟੀ(ਐਮ.ਸੀ.ਐਮ...
ਕੋਟਕਪੂਰਾ,12 ਮਾਰਚ (ਟਿੰਕੂ ਕੁਮਾਰ):- ‘ਪੀਬੀਜੀ ਵੈਲਫੇਅਰ ਕਲੱਬ’ ਅਤੇ ‘ਚਨਾਬ ਗਰੁੱਪ ਆਫ ਐਜੂਕੇਸ਼ਨ’ ਵਲੋਂ ਸਥਾਨਕ ਬੱਸ ਅੱਡੇ ’ਤੇ ਲਾਏ ਗਏ ਤਿੰਨ ਰੋਜਾ ਸਾਂਝੇ ਪੋਲੀਓ ਕੈਂਪ ’ਤੇ 1332 ਬੱਚਿਆਂ ਨੂੰ ਬੂੰਦਾਂ ਪਿਲਾਈਆਂ ਗਈਆਂ। ਬਲਜੀਤ ਸਿੰਘ ਖੀਵਾ ਅਤੇ ਰਾਜੀਵ ਮਲਿਕ ਨੇ ਦੱਸਿਆ ਕਿ ਪਹਿਲੇ ਦਿਨ ਉਕਤ ਕੈਂਪ ਦਾ ਉਦਘਾਟਨ ਉਘੇ ਸਮਾਜਸੇਵੀ ਤੇ ਕਾਂਗਰਸ ਦੇ ਜ਼ਿਲਾ ਪ੍ਰਧਾਨ ਅਜੈਪਾਲ ਸਿੰਘ ਸੰਧੂ ਨੇ ਇਕ ਨਿੱਕੜੇ ਨੂੰ ਪੋਲੀਓ ਬੂੰਦਾਂ ਪਿਆ ਕੇ ਕੀਤਾ। ਉਨਾ ਦੱਸਿਆ ਕਿ ਤਿੰਨੋ ਦਿਨ...
ਫਿਰੋਜ਼ਪੁਰ, ਫਾਜਿਲਕਾ 12 ਮਾਰਚ (ਸੰਦੀਪ ਕੰਬੋਜ ਜਈਆ,ਮਨੀਸ਼ ਪਿੰਡੀ ) ਵਾਤਾਵਰਨ ਦੀ ਸੁਰੱਖਿਆ ਪ੍ਰਤੀ ਵੱਡਾ ਕਦਮ ਚੁੱਕਦੇ ਹੋਏ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀ ਚੰਦਰ ਗੈਂਦ ਨੇ ਕੇਂਦਰੀ ਜੇਲ੍ਹ ਨੂੰ ਪਲਾਸਟਿਕ ਲਿਫਾਫਿਆ ਮੁਕਤ ਬਣਾਉਣ ਦਾ ਆਦੇਸ਼ ਦਿੱਤਾ। ਕੇਂਦਰੀ ਜੇਲ੍ਹ ਦੇ ਨਿਰੀਖਣ ਦੌਰਾਨ ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਕਿਹਾ ਕਿ ਜੇਲ੍ਹ ਵਿੱਚ ਪਲਾਸਟਿਕ ਲਿਫ਼ਾਫ਼ੇ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਜਾਵੇ, ਜੇ ਜੇਲ੍ਹ ਵਿੱਚ ਕੁੱਝ ਲਿਆਉਣਾ ਹੈ ਤਾਂ ਉਹ ਕਾਗ਼ਜ਼ ਲਿਫ਼ਾਫ਼ਿਆਂ...
ਫਿਰੋਜ਼ਪੁਰ, ਫਾਜਿਲਕਾ 12 ਮਾਰਚ (ਸੰਦੀਪ ਕੰਬੋਜ ਜਈਆ, ਮਨੀਸ਼ ਪਿੰਡੀ ) : ਫਿਰੋਜ਼ਪੁਰ ਸ਼ਹਿਰ ਵਿਚ ਹੁਣ ਭਾਰੀ ਵਾਹਨ ਲਿਜਾਣ ਵਾਲੇ ਲੋਕਾਂ ਨੂੰ ਸਾਵਧਾਨ ਹੋਣਾ ਪਵੇਗਾ ਕਿਉਂਕਿ ਸ਼ਹਿਰ ਵਿਚ ਭਾਰੀ ਵਾਹਨਾਂ ਦੇ ਦਾਖ਼ਲੇ ‘ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀ ਚੰਦਰ ਗੈਂਦ ਦੀਆਂ ਹਦਾਇਤਾਂ ‘ਤੇ, ਪੁਲਿਸ ਵਿਭਾਗ ਨੇ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਭਾਰੀ ਵਾਹਨਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।ਇਸ ਸੰਬੰਧੀ ਡੀ...
ਲੁਧਿਆਣਾ:12 ਮਾਰਚ(ਜਸ਼ਨ): ਸਰੀ (ਕੈਨੇਡਾ) ਵੱਸਦੇ ਪੰਜਾਬੀ ਨਾਵਲਕਾਰ ਸ: ਜਰਨੈਲ ਸਿੰਘ ਸੇਖਾ ਅਭਿਨੰਦਨ ਗਰੰਥ ਅੱਜ ਜੀ ਜੀ ਐੱਨ ਖਾਲਸਾ ਕਾਲਿਜ ਲੁਧਿਆਣਾ ਦੇ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵਿਖੇ ਡਾ: ਐੱਸ ਪੀ ਸਿੰਘ ਸਾਬਕਾ ਵੀ ਸੀ ਗੁਰੂ ਨਾਨਕ ਦੇਵ ਯੂਨੀਵਰਸਿਟੀ ,ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਗਿੱਲ , ਪੰਜਾਬੀ ਨਾਵਲ ਅਕਾਡਮੀ ਦੇ ਪ੍ਰਧਾਨ ਕਰਮਜੀਤ ਸਿੰਘ ਔਜਲਾ ਤੇ ਪੰਜਾਬੀ ਵਿਭਾਗ ਦੇ ਮੁਖੀ ਡਾ: ਸਰਬਜੀਤ ਸਿੰਘ ਵੱਲੋਂ ਲੋਕ ਅਰਪਨ...
ਮੋਗਾ, 12 ਮਾਰਚ (ਜਸ਼ਨ)- ਕੱਲ ਸਿਵਲ ਹਸਪਤਾਲ ਮੋਗਾ ‘ਚ ਡਾ: ਜਸਪ੍ਰੀਤ ਕੌਰ ਸੇਖੋਂ ਨੇ ਬਤੌਰ ਸਿਵਲ ਸਰਜਨ ਆਪਣਾ ਅਹੁਦਾ ਸੰਭਾਲ ਲਿਆ । ਉਨ੍ਹਾਂ ਦੇ ਅਹੁਦਾ ਸੰਭਾਲਣ ‘ਤੇ ਐਸ.ਐਮ.ਓ. ਡਾ. ਰਾਜੇਸ ਅੱਤਰੀ ਤੇ ਸਮੂਹ ਡਾਕਟਰਾਂ ਨੇ ਉਨ੍ਹਾਂ ਨੂੰ ਬੁੱਕੇ ਦੇ ਕੇ ਸਵਾਗਤ ਵੀ ਕੀਤਾ । ਇਸ ਮੌਕੇ ਸਿਵਲ ਸਰਜਨ ਜਸਪ੍ਰੀਤ ਕੌਰ ਸੇਖੋਂ ਨੇ ਕਿਹਾ ਕਿ ਸਰਕਾਰ ਵਲੋਂ ਜੋ ਵੀ ਸਿਹਤ ਸਕੀਮਾਂ ਚੱਲ ਰਹੀਆਂ ਹਨ ਉਹਨਾਂ ਨੂੰ ਇੰਨ-ਬਿੰਨ ਸੁਚਾਰੂ ਰੂਪ ਨਾਲ ਚਲਾਇਆ ਜਾਵੇਗਾ ਅਤੇ ਉਹ ਹਸਪਤਾਲ ਦਾ ਦੌਰਾ...
ਮੋਗਾ 12 ਮਾਰਚ:(ਜਸ਼ਨ): ਮੋਗਾ ਜ਼ਿਲੇ ‘ਚ ਹੋ ਰਹੀ ਪੰਜਵੀ ਜਮਾਤ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਜਾ ਰਹੀ ਪ੍ਰੀਖਿਆ ਸਬੰਧੀ ਜ਼ਿਲਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਦੀ ਨਿਗਰਾਨੀ ਹੇਠ ਜ਼ਿਲੇ ਦੇ ਸਾਰੇ ਪ੍ਰੀਖਿਆ ਕੇਦਰਾਂ ਵਿੱਚ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏੇ ਗਏ ਹਨ। ਇਸ ਵਾਰ ਨਕਲ ਨੂੰ ਰੋਕਣ ਲਈ ਵਿਸੇਸ਼ ਨਕਲ ਵਿਰੋਧੀ ਟੀਮਾਂ ਤਿਆਰ ਕੀਤੀਆਂ ਗਈਆਂ ਹਨ, ਜੋ ਰੋਜ਼ਾਨਾ ਵੱਖ-ਵੱਖ ਪ੍ਰੀਖਿਆ ਕੇਦਰਾਂ ਦਾ ਦੌਰਾ ਕਰਿਆ ਕਰਨਗੀਆਂ। ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ...
ਮੋਗਾ 12 ਮਾਰਚ:(ਜਸ਼ਨ): ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜ਼ਿਲੇ ਦੀਆਂ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ ਦਾ ਐਲਾਨ ਹੋ ਜਾਣ ਕਾਰਣ ਚੋਣ ਜ਼ਾਬਤੇ ਦੌਰਾਨ ਚੋਣ ਕਮਿਸ਼ਨ ਵੱਲੋਂ ਹਰ ਪ੍ਰਕਾਰ ਦੇ ਧਨ-ਪ੍ਰਵਾਹ ‘ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਉਨਾਂ ਸਮੂਹ ਬੈਂਕ ਅਧਿਕਾਰੀਆਂ ਨੂੰ ਉਮੀਦਵਾਰਾਂ ਦੇ ਚੋਣ ਖਰਚਿਆਂ ‘ਤੇ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ। ਜ਼ਿਲਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਉਮੀਦਵਾਰ, ਉਸਦੀ...

