ਮੋਗਾ, 12 ਜੁਲਾਈ ( ਜਸ਼ਨ, ਸਟਰਿੰਗਰ ਦੂਰਦਰਸ਼ਨ ) ਮਾਈਕਰੋ ਗਲੋਬਲ ਆਈਲੈਟਸ ਐਂਡ ਇੰਮੀਗ੍ਰੇਸ਼ਨ ਸਰਵਿਸਜ਼ ਮੋਗਾ ਦੀ ਉਹ ਨਾਮਵਰ ਸੰਸਥਾ ਹੈ ਜੋ ਪਿੱਛਲੇ ਲੰਬੇ ਸਮੇਂ ਤੋਂ ਇਮੀਗ੍ਰੇਸ਼ਨ ਸੇਵਾਵਾਂ ਦੇ ਖੇਤਰ ਵਿੱਚ ਆਪਣੀਆ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਅਤੇ ਸੈਂਕੜੇ ਹੀ ਲੋਕਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਚੁੱਕੀ ਹੈ। ਬੀਤੇ ਦਿਨੀਂ ਸੰਸਥਾ ਨੇ ਤਰਨਤਾਰਨ ਦੇ ਪੱਟੀ ਸ਼ਹਿਰ ਵਿੱਚ ਆਪਣੀ ਬਰਾਂਚ ਦਾ ਉਦਘਾਟਨ ਕੀਤਾ ਹੈ ਤਾਂ ਜੋ ਪੱਟੀ ਸ਼ਹਿਰ ਅਤੇ ਆਸ ਪਾਸ ਦੇ ਇਲਾਕਾ...
News
ਬਾਘਾਪੁਰਾਣਾ ,12 ਜੁਲਾਈ (ਜਸ਼ਨ ) ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਸੰਘਰਸ਼ ਦਾ ਐਲਾਨ 18, 19 ਜੁਲਾਈ ਨੂੰ ਸਬ ਡਵੀਜ਼ਨ ਪੱਧਰ ਤੇ ਮੈਨੇਜਮੈਂਟ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ ਟੈਕਨੀਕਲ ਸਰਵਿਸਜ ਯੂਨੀਅਨ ਰਜਿ,ਸਰਕਲ ਫਰੀਦਕੋਟ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਸਵਰਣ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪਿਛਲੇ ਘੋਲ ਪ੍ਰੋਗਰਾਮਾਂ ਤੇ ਵਿਚਾਰ ਚਰਚਾ ਕੀਤੀ ਗਈ। ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਮੈਨੇਜਮੈਂਟ ਵੱਲੋਂ ਸੰਘਰਸ਼ ਦੇ ਦਬਾਅ ਸਦਕਾ...
ਮੋਗਾ, 12 ਜੁਲਾਈ: (ਜਸ਼ਨ ) ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਮੋਗਾ ਦੀ ਆਰ.ਬੀ.ਐਸ.ਕੇ. ਟੀਮ ਵੱਲੋਂ ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਅਕਾਲਸਰ ਰੋਡ ਮੋਗਾ ਦੀ ਸੱਤ ਸਾਲਾ ਬੱਚੀ ਜਸਮੀਤ ਕੌਰ ਦੇ ਦਿਲ ਦਾ ਮੁਫਤ ਅਪਰੇਸ਼ਨ ਸੀ.ਐਮ.ਸੀ. ਲੁਧਿਆਣਾ ਤੋ ਸਫਲਤਾਪੂਰਵਕ ਕਰਵਾਇਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਨੇ ਦੱਸਿਆ ਕਿ ਆਰ.ਬੀ.ਐਸ.ਕੇ. ਟੀਮ ਮੋਗਾ ਦੇ...
*ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਸੂਰਜ ਭਾਨ ਦੀ ਪ੍ਰੇਰਨਾ ਨਾਲ ਐਸ.ਸੀ. ਮੋਰਚੇ ਦੇ ਲੋਕ ਭਾਜਪਾ ਵਿਚ ਹੋਏ ਸ਼ਾਮਲ ਮੋਗਾ, 9 ਜੁਲਾਈ (ਜਸ਼ਨ ) -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 2014 ਤੋਂ ਲੈ ਕੇ ਅੱਜ ਤੱਕ ਜੋ ਗਰੀਬਾਂ ਦੇ ਜੀਵਨ ਪੱਧਰ ਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਯੋਜਨਾਵਾਂ ਅਤੇ ਕਾਰਜ਼ ਕੀਤੇ ਜਾ ਰਹੇ ਹਨ, ਉਸ ਨਾਲ ਗਰੀਬ ਲੋਕ ਭਾਜਪਾ ਦੇ ਨਾਲ ਪੂਰੇ ਦੇਸ ਵਿਚ ਜੁੜ ਰਹੇ ਹਨ। ਉਸ ਕੜੀ ਦੇ ਤਹਿਤ ਮੋਗਾ ਜ਼ਿਲ੍ਹੇ ਦੇ ਪਿੰਡ ਬਿਲਾਸਪੁਰ ਤੋਂ ਐਸ.ਸੀ. ਮੋਰਚੇ ਦੇ...
ਚੰਡੀਗੜ੍ਹ, 11 ਜੁਲਾਈ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਵਿਜੀਲੈਂਸ ਬਿਊਰੋ ਨੇ ਬਰਨਾਲਾ ਜ਼ਿਲ੍ਹੇ ਦੀ ਪੁਲਿਸ ਚੌਕੀ ਹੰਡਿਆਇਆ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ/ਐਲ.ਆਰ.) ਮੱਖਣ ਸ਼ਾਹ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਖੁੱਡੀ ਕਲਾਂ ਦੇ ਰਹਿਣ ਵਾਲੇ ਸਤਗੁਰ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ...
ਕੈਬਨਿਟ ਮੰਤਰੀ ਦੇਰ ਰਾਤ ਤੋਂ ਹੀ ਹਰੀਕੇ ਹੈੱਡਵਰਕਸ ਅਤੇ ਧੁੱਸੀ ਬੰਨ੍ਹ ਦਾ ਦੌਰਾ ਕਰਕੇ ਲਗਾਤਾਰ ਲੈ ਰਹੇ ਹਨ ਪਾਣੀ ਦੇ ਪੱਧਰ ਦਾ ਜਾਇਜ਼ਾ ਚੰਡੀਗੜ੍ਹ, 11 ਜੁਲਾਈ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪਿਛਲੇ ਦੋ ਦਿਨਾਂ ਤੋਂ ਨਿਰੰਤਰ ਪੱਟੀ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਲੱਗੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪਿੰਡ ਗਦਾਈਕੇ ਦੇ ਗੁਰਦੁਆਰਾ ਸਾਹਿਬ ਵਿੱਚ ਪਾਣੀ ਵੜਨ 'ਤੇ ਖ਼ੁਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਆਪਣੇ ਸਿਰ' ਤੇ ਚੁੱਕ ਕੇ ਸੁਰੱਖਿਅਤ...
ਚੰਡੀਗੜ੍ਹ, 11 ਜੁਲਾਈ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਰਾਜਪਾਲ ਨੂੰ ਰਾਜਧਾਨੀ ਅਤੇ ਯੂਟੀ ਚੰਡੀਗੜ੍ਹ ਵਿੱਚ 'ਆਪ' ਪੰਜਾਬ ਇਕਾਈ ਨੂੰ ਦਫ਼ਤਰ ਲਈ ਜ਼ਮੀਨ ਅਲਾਟ ਕਰਨ ਸੰਬੰਧੀ ਪੱਤਰ ਲਿਖਿਆ ਹੈ। 'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਰਜਿਸਟਰਡ ਸਿਆਸੀ ਪਾਰਟੀ ਹੈ ਜੋ ਇਸ ਸਾਲ ਅਪ੍ਰੈਲ ਵਿੱਚ ਰਾਸ਼ਟਰੀ ਪਾਰਟੀ ਬਣ ਗਈ...
* ਛੇੜਛਾੜ ਦਾ ਮਾਮਲਾ ਨਿਬੇੜਨ ਬਦਲੇ ਪਹਿਲਾਂ ਹੀ ਲੈ ਚੁੱਕੇ ਸਨ 35 ਹਜ਼ਾਰ ਰੁਪਏ ਚੰਡੀਗੜ੍ਹ, 11 ਜੁਲਾਈ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਿਟੀ ਥਾਣਾ-1, ਅਬੋਹਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕ੍ਰਿਸ਼ਨ ਲਾਲ ਅਤੇ ਸਿਪਾਹੀ ਰਾਜ ਕੁਮਾਰ ਨੂੰ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਭੀਮ ਸੈਨ ਵਾਸੀ ਪਿੰਡ ਬਾਜ਼ੀਦਪੁਰ ਕੱਟਿਆਂਵਾਲੀ, ਜ਼ਿਲ੍ਹਾ ਫ਼ਾਜ਼ਿਲਕਾ...
ਮੋਗਾ, 11 ਜੁਲਾਈ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਅਤੇ ਸਕੂਲ ਪਿ੍ਰੰਸੀਪਲ ਡਾ. ਹਮੀਲੀਆ ਰਾਣੀ ਦੇ ਦਿਸ਼ਾ ਨਿਰਦੇਸ਼ ਹੇਠ ਸੀ.ਬੀ.ਐੱਸ.ਈ. ਬੋਰਡ ਦੇ ਸੀ.ਓ.ਈ. ਸੈੱਲ ਦੁਆਰਾ ਕਪੈਸਿਟੀ ਬਿਲਡਿੰਗ ਪ੍ਰੋਗਰਾਮ ਤਹਿਤ ‘ਹੈਪੀ ਕਲਾਸਰੂਮਜ਼’ ਦੇ ਸਿਰਲੇਖ ਹੇਠ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਸੈਮੀਨਾਰ ਦੌਰਾਨ ਸੀ.ਬੀ.ਐੱਸ.ਈ. ਰਿਸੋਰਸ ਪਰਸਨ...
ਮੋਗਾ, 11 ਜੁਲਾਈ (ਜਸ਼ਨ)- ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਅਤੇ ਦਰਿਆਵਾਂ, ਨਦੀਆਂ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਥਾਵਾਂ ਤੇ ਬੰਨ ਟੁੱਟਣ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਜਾਣ ਨਾਲ ਹੜ੍ਹਾਂ ਵਰਗਾ ਮਾਹੌਲ ਬਣ ਗਿਆ ਹੈ, ਪਰ ਕਈ ਸਿਆਸੀ ਲੋਕ ਇਸ ਮਾਮਲੇ ਤੇ ਸਿਆਸੀ ਰੋਟੀਆਂ ਸੇਕਣ ਲਈ ਸਰਕਾਰ ਦਾ ਵਿਰੋਧ ਕਰ ਰਹੇ ਹਨ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੋਗਾ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਸੈਕਟਰੀ ਡਾ. ਹਰਜੋਤ...