ਕਿਲੀ ਚਹਿਲਾਂ (ਮੋਗਾ), 7 ਮਾਰਚ:(ਜਸ਼ਨ): ਕਾਂਗਰਸ ਪਾਰਟੀ ਨੇ ਅੱਜ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਉਪਰ ਤਿੱਖਾ ਹਮਲਾ ਕਰਦੇ ਹੋਏ ਭਰੋਸਾ ਪ੍ਰਗਟ ਕੀਤਾ ਹੈ ਕਿ ਕਾਂਗਰਸ ਪਾਰਟੀ ਅਗਾਮੀ ਚੋਣਾਂ ਵਿੱਚ ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਦਾ ਪੂਰੀ ਤਰਾਂ ਸਫਾਇਆ ਕਰ ਦੇਵੇਗੀ। ਪੰਜਾਬ ਵਿੱਚ...
News
ਮੋਗਾ, 7 ਮਾਰਚ (ਜਸ਼ਨ): ਮੋਗਾ ਜ਼ਿਲੇ ਪਿੰਡ ਭਿੰਡਰ ਖੁਰਦ ਵਿਖੇ ਅੱਜ ਛੱਪੜ ਵਿਚੋਂ ਦੋ ਫੌਜੀ ਜਵਾਨਾਂ ਦੀਆਂ ਲਾਸ਼ਾਂ ਬਰਾਮਦ ਹੋਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਪ੍ਰਤੱਖ ਦਰਸ਼ੀਆਂ ਮੁਤਾਬਕ ਇਹਨਾਂ ਵਿਚੋਂ ਇਕ ਫੌਜੀ ਜਵਾਨ ਸੁਰਜੀਤ ਸਿੰਘ ਇਸੇ ਪਿੰਡ ਦਾ ਵਸਨੀਕ ਸੀ ਜਦਕਿ ਦੂਸਰਾ ਜਵਾਨ ਹਰਪ੍ਰੀਤ ਸਿੰਘ ਪਿੰਡ ਬਾਲਕੰਡਾ ਰੋਪੜ ਜ਼ਿਲੇ ਨਾਲ ਸਬੰਧਤ ਹੈ । ਸੁਰਜੀਤ ਸਿੰਘ ਇਸੇ ਐਤਵਾਰ ਆਪਣੇ ਪਰਿਵਾਰ ਨੂੰ ਮਿਲਣ ਉਪਰੰਤ ਜਲੰਧਰ ਵਿਖੇ ਫੌਜੀ ਸਕੂਲ ਵਿਚ 13 ਮੀਡੀਅਮ ਯੁਨਿਟ ਅਧੀਨ...
ਮੋਗਾ 6 ਮਾਰਚ (ਜਸ਼ਨ) : ਸ਼ਹੀਦਾਂ ਦੇ ਡੁੱਲੇ ਹੋਏ ਖੂਨ ਨਾਲ ਹੀ ਧਰਤੀ ਆਬਾਦ ਹੁੰਦੀ ਹੈ ਤੇ ਕੌਮਾਂ ਉਸ ਧਰਤੀ ਦੇ ਟੁਕੜੇ ਤੇ ਰਾਜ ਕਰਨ ਯੋਗ ਬਣਦੀਆਂ ਹਨ, ਜਿਸ ਨੂੰ ਸ਼ਹੀਦ ਆਪਣਾ ਖੂਨ ਦੇ ਕੇ ਸਿੰਜਦੇ ਹਨ, ਇਸ ਲਈ ਸ਼ਹੀਦਾਂ ਦਾ ਡੁੱਲਿਆ ਹੋਇਆ ਖੂਨ ਕਦੇ ਅਜਾਈਂ ਨਹੀਂ ਜਾਂਦਾ । ਇਹਨਾਂ ਵਿਚਾਰਾਂ ਦਾ ਪ੍ਗਟਾਵਾ ਪੁਲਵਾਮਾ ਵਿੱਚ ਸ਼ਹੀਦ ਹੋਏ ਮੋਗਾ ਜਿਲੇ ਦੇ ਬਹਾਦਰ ਜਵਾਨ ਜੈਮਲ ਸਿੰਘ ਦੇ ਪਿਤਾ ਸ. ਜਸਵੰਤ ਸਿੰਘ ਨੇ ਬਹੁਮੰਤਵੀਂ ਸਹਿਕਾਰੀ ਖੇਤੀਬਾੜੀ ਸਭਾ ਬਿਲਾਸਪੁਰ ਵੱਲੋਂ ਰੂਰਲ ਐਲ.ਜੀ...
ਮੋਗਾ, 6 ਮਾਰਚ ( ਜਸ਼ਨ ): ਅੱਜ ਦੀ ਮੋਗਾ ਰੈਲੀ ਜਿਸ ਵਿੱਚ ਰਾਹੁਲ ਗਾਂਧੀ ਜੀ ਪ੍ਰਧਾਨ ਆਲ ਇੰਡੀਆਂ ਕਾਂਗਰਸ ਕਮੇਟੀ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਪ੍ਰਧਾਨ ਪੀ.ਪੀ.ਸੀ.ਸੀ. ਆਸ਼ਾ ਕੁਮਾਰੀ ਜੀ ਅਤੇ ਸਮੂਬ ਕੈਬਨਿਟ ਮੰਤਰੀਆਂ ਤੋਂ ਇਲਾਵਾ ਕਾਂਗਰਸ ਦੇ ਦਿੱਗਜ਼ ਨੇਤਾ ਵੀ ਪਹੁੰਚ ਰਹੇ ਹਨ, ਇਸ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਲੋਕਾਂ ਨੂੰ ਪਹੁੰਚਣ ਦੀ ਅਪੀਲ ਕਰਦੇ ਹੋਏ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕਿਹਾ ਕਿ ਇਹ ਰੈਲੀ ਦੇਸ਼ ਵਿੱਚ...
ਬਾਘਾਪੁਰਾਣਾ,06 ਮਾਰਚ (ਪਵਨ ਗਰਗ/ਰਾਜਿੰਦਰ ਸਿੰਘ ਕੋਟਲਾ):ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਬਾਘਾਪੁਰਾਣਾ ਵੱਲੋਂ ਬਲਾਕ ਪ੍ਰਧਾਨ ਕੇਵਲ ਸਿੰਘ ਖੋਟੇ ਅਤੇ ਬਲਾਕ ਸਕੱਤਰ ਜਸਵੀਰ ਸਿੰਘ ਮਾਣੂਕੇ ਦੀ ਅਗਵਾਈ ਹੇਠ ਕੈਪਟਨ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਉਂਦਿਆਂ,ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ (ਰਜਿ:) ਨੇ ਸੁੱਤੀ ਕੈਪਟਨ ਸਰਕਾਰ ਨੂੰ ਜਗਾਉਣ ਲਈ ਅਤੇ ਸਰਕਾਰੀ ਅਦਾਰਿਆਂ ਦਾ ਨਿੱਜੀਕਰਣ ਦੇ ਵਿਰੋਧ ’ਚ ਪੰਜਾਬ ਸਰਕਾਰ ਦੇ ਖਿਲ਼ਾਫ ਝੰਡਾ ਮਾਰਚ ਕੱਢਿਆ ਗਿਆ ਜੋ ਕਿ ਸਵੇਰੇ 10 ਵਜੇ...
ਫਿਰੋਜ਼ਪੁਰ, ਫਾਜਿਲਕਾ 6 ਮਾਰਚ (ਸੰਦੀਪ ਕੰਬੋਜ ਜਈਆ ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਬਿਹਤਰ ਆਵਾਜਾਈ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਸੂਬੇ ਦੀਆਂ ਸੜਕਾਂ ਦੀ ਉਸਾਰੀ ਅਤੇ ਰਿਪੇਅਰ ਦਾ ਕੰਮ ਬੜੇ ਜੋਰ-ਸ਼ੋਰ ਨਾਲ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਤੇ ਸੂਚਨਾ ਤਕਨਾਲੋਜੀ ਮੰਤਰੀ ਵਿਭਾਗ ਵਿਜੇ ਇੰਦਰ ਸਿੰਗਲਾ ਵੱਲੋਂ ਗੁਰੂਹਰਸਹਾਏ ਵਿਖੇ ਕਰੀਬ 57 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ...
ਮੋਗਾ,6 ਮਾਰਚ (ਜਸ਼ਨ):‘ ਮੋਗਾ ਜ਼ਿਲੇ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਦੀ 7 ਮਾਰਚ ਨੂੰ ‘‘ ਜੈ ਜਵਾਨ - ਜੈ ਕਿਸਾਨ ’’ ਦੇ ਸਿਰਲੇਖ ਹੇਠ ਹੋ ਰਹੀ ਰੈਲੀ ਪੰਜਾਬ ‘ਚ ਮਿਸ਼ਨ 13-13 ਦੀ ਸ਼ੁਰੂਆਤ ਅਤੇ ਸਫ਼ਲਤਾ ਦੀ ਗਵਾਹ ਬਣੇਗੀ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਐੱਮ ਐੱਲ ਏ ਕੁਲਬੀਰ ਸਿੰਘ ਜ਼ੀਰਾ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ। ਕੁਲਬੀਰ ਜ਼ੀਰਾ ਨੇ ਆਖਿਆ ਕਿ 7 ਮਾਰਚ ਦੀ ਰੈਲੀ ‘ਚ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ,...
ਮੋਗਾ,6 ਮਾਰਚ (ਜਸ਼ਨ): ਅੱਜ ਵਿਜੀਲੈਂਸ ਵਿਭਾਗ ਮੋਗਾ ਵੱਲੋਂ ਰਿਸ਼ਵਤ ਮਾਮਲੇ ਵਿਚ ਧਰਮਕੋਟ ਦੇ ਰੈਵੀਨਿੳੂ ਵਿਭਾਗ ਵਿਚ ਤੈਨਾਤ ਕਲਰਕ ਨੂੰ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀ ਐੱਸ ਪੀ ਵਿਜੀਲੈਂਸ ਸ: ਹਰਜਿੰਦਰ ਸਿੰਘ ਨੇ ਦੱਸਿਆ ਕਿ ਧਰਮਕੋਟ ਵਿਖੇ ਤਹਿਸੀਲਦਾਰ ਦੇ ਕੰਪਿੳੂਟਰ ਓਪਰੇਟਰ ਸ਼ਮਸ਼ੇਰ ਸਿੰਘ ਰਾਵੀ ਨੂੰ ਰਿਸ਼ਵਤ ਲੈਂਦਿਆਂ ਰੰਗੀ ਹੱਥੀਂ ਫੜਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ । ਉਹਨਾਂ ਦੱਸਿਆ ਕਿ ਉਹਨਾਂ...
ਚੰਡੀਗੜ, 6 ਮਾਰਚ:((ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਐਸ.ਐਸ.ਓ.ਸੀ, ਫਾਜਿਲਕਾ ਵਿਖੇ ਤਾਇਨਾਤ ਸਬ ਇੰਸਪੈਕਟਰ, ਰਜਵੰਤ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਸਬ ਇੰਸਪੈਕਟਰ ਰਜਵੰਤ ਸਿੰਘ ਨੂੰ ਸ਼ਿਕਾਇਕਕਰਤਾ ਗੁਰਲਾਲ ਸਿੰਘ ਵਾਸੀ ਦੋਧਰੀਆਂ ਵਾਲੀ ਗਲੀ ਜਿਲਾ ਮੋਗਾ ਦੀ ਸ਼ਿਕਾਇਤ ’ਤੇ 1,00,000 ਰੁਪਏ ਦੀ...
ਬਾਘਾਪੁਰਾਣਾ,6 ਮਾਰਚ (ਜਸ਼ਨ): ਇੱਥੋਂ ਥੋੜੀ ਦੂਰ ਮਾਲਵਾ ਦੇ ਪ੍ਰਸਿੱਧ ਪਿੰਡ ਚੰਦ ਪੁਰਾਣਾ ਵਿਖੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪੂਰਨ ਮਹਾਂਪੁਰਖ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਦੀ ਪਵਿੱਤਰ ਅਤੇ ਯਾਦ ਵਿੱਚ 8 ਲੱਖ ਰੁਪਏ ਦੀ ਲਾਗਤ ਨਾਲ ਬੇਹੱਦ ਸੁੰਦਰ ਪੰਚਾਇਤ ਘਰ ਬਣਾਇਆ ਗਿਆ ਏ। ਇਹ ਪੰਚਾਇਤ ਘਰ ਮੁੱਖ ਸੇਵਾਦਾਰ ਉੱਘੇ ਸਮਾਜਸੇਵੀ ਸੰਤ ਬਾਬਾ ਗੁਰਦੀਪ ਸਿੰਘ ਵੱਲੋਂ ਤਿਆਰ ਕਰਵਾਇਆ ਗਿਆ ਜਿਸ ਦਾ ਸ਼ੱਭ ਮਹੂਰਤ ਜੁੱਗੋ ਜੁਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ...

